No Result
View All Result
Monday, May 18, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਜਨਜਾਤੀ ਗੌਰਵ ਦਿਵਸ ‘ਤੇ ਬਣਿਆ ਇਤਿਹਾਸ- ਨਵੇਂ ਭਾਰਤ ਦੇ ਵਿਕਾਸ ਦੀ ਯਾਤਰਾ ਹੋਈ ਸ਼ੁਰੂ

admin by admin
November 15, 2023
in BREAKING, COVER STORY, HARYANA
0
ਹਰਿਆਣਾ ਸਰਕਾਰ ਨੇ ਸੂਬੇ ਵਿਚ ਸਹੀ ਮੁੱਲ ਦੀ ਦੁਕਾਨਾਂ  ਲਈ ਸਰਲ ਪੋਰਟਲ ਤੇ ਲਾਇਸੈਂਸ ਜਾਰੀ ਕਰਨ ਦੀ ਨਵੀਂ ਆਨਲਾਇਨ ਸੇਵਾ ਸ਼ੁਰੂ ਕੀਤੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਆਬਾ ਭਗਵਾਨ ਬਿਰਸਾ ਮੁੰਡਾ ਦੀ ਜਨਮ ਜੈਯੰਤੀ ‘ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵਿਕਸਿਤ ਭਾਰਤ ਸੰਕਲਪ ਯਾਤਰਾ ਦੀ ਕੀਤੀ ਸ਼ੁਰੂਆਤ

ਭਾਰਤ ਨੁੰ 2047 ਤਕ ਆਤਮਨਿਰਭਰ ਅਤੇ ਵਿਕਸਿਤ ਰਾਸ਼ਟਰ ਬਨਾਉਦ ਦਾ ਲਿਆ ਗਿਆ ਸੰਕਲਪ

26 ਜਨਵਰੀ ਤਕ ਵਿਕਸਿਤ ਭਾਰਤ ਸੰਕਲਪ ਯਾਤਰਾ ਪੂਰੇ ਦੇਸ਼ ਦੇ ਸਾਰੇ ਜਿਲ੍ਹਿਆਂ ਤੋਂ ਗੁਜਰੇਗੀ

ਹਰਿਆਣਾ ਵਿਚ ਵੀ ਵਿਕਸਿਤ ਭਾਂਰਤ ਸੰਕਲਪ ਯਾਤਰਾ ਦੌਰਾਨ ਘਰ ਘਰ ਪਹੁੰਚਾਈ ਜਾਵੇਗੀ ਯੌਜਨਾਵਾਂ ਦੀ ਜਾਣਕਾਰੀ

ਚੰਡੀਗੜ੍ਹ, 15 ਨਵੰਬਰ – ਭਾਰਤ ਦੇ ਵਿਕਾਸ ਅਤੇ ਖੁਸ਼ਹਾਲ ਵਿਰਾਸਤ ਵਿਚ ਅਮੁੱਲ ਯੋਗਦਾਨ ਦੇਣ ਵਾਲੇ ਆਦੀਵਾਸੀ ਤੇ ਜਨਜਾਤੀ ਕੰਮਿਊਨਿਟੀਆਂ ਦੇ ਪ੍ਰਤੀਨਿਧੀ ਆਬਾ ਭਗਵਾਨ ਬਿਰਸਾ ਮੁੰਡੀ ਦੀ ਜਨਮ ਜੈਯੰਤੀ ‘ਤੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਵਿਕਸਿਤ ਭਾਰਤ ਦਾ ਇਕ ਨਵਾਂ ਵਿਜਨ ਦੇਸ਼ ਦੇ ਸਾਹਮਣੇ ਰੱਖਿਆ। ਪ੍ਰਧਾਨ ਮੰਤਰੀ ਨੇ ਝਾਰਖੰਡ ਰਾਜ ਦੇ ਖੁੰਟੀ ਜਿਲ੍ਹੇ ਵਿਚ ਆਬਾ ਭਗਵਾਨ ਬਿਰਸਾ ਮੁੰਡੀ ਦੀ ਜਨਮ ਸਥਲੀ ਉਲਿਹਾਤੂ ਵਿਚ ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੇ ਨਾਲ ਹੀ ਜਨਜਾਤੀ ਗੌਰਵ ਦਿਵਸ ‘ਤੇ ਅੱਜ ਇਕ ਇਤਿਹਾਸ ਬਣ ਗਿਆ, ਕਿਉਂਕਿ ਦੇਸ਼ ਦੀ ਆਜਾਦੀ ਦੇ ਬਾਅਦ ਭਗਵਾਨ ਬਿਰਸਾ ਮੁੰਡੀ ਦੀ ਜਨਮ ਸਥਲੀ ਉਲਿਹਾਤੂ ਵਿਚ ਪਹੁੰਚਣ ਵਾਲੇ ਸ੍ਰੀ ਨਰੇਂਦਰ ਮੋਦੀ ਪਹਿਲੇ ਪ੍ਰਧਾਨ ਮੰਤਰੀ ਹਨ।

          ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਮੌਕੇ ਵਿਚ ਪੂਰੇ ਦੇਸ਼ ਵਿਚ ਸਾਰੇ ਸੂਬਿਆਂ ਵਿਚ ਲਗਭਗ 200 ਤੋਂ ਵੱਧ ਸਥਾਨਾਂ ‘ਤੇ ਪ੍ਰੋਗ੍ਰਾਮਾਂ ਦਾ ਪ੍ਰਬੰਧ ਕੀਤਾ ਗਿਆ ਜਿੱਥੇ ਖੁੰਟੀ ਵਿਚ ਪ੍ਰਬੰਧਿਤ ਕੌਮੀ ਪੱਧਰੀ ਪ੍ਰੋਗ੍ਰਾਮ ਦਾ ਸਿੱਧਾ ਪ੍ਰਸਾਰਣ ਕੀਤਾ ਗਿਆ। ਹਰਿਆਣਾ ਰਾਜਭਵਨ ਵਿਚ ਪ੍ਰਬੰਧਿਤ ਪ੍ਰੋਗ੍ਰਾਮ ਵਿਚ ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਅਤੇ ਵਿਧਾਨਸਭਾ ਸਪੀਕਰ ਸ੍ਰੀ ਗਿਆਨ ਚੰਦ ਗੁਪਤਾ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਰਹੇ।

ਹਰਿਆਣਾ ਵਿਚ ਵਿਕਸਿਤ ਭਾਰਤ ਸੰਕਲਪ ਯਾਤਰਾ ਦੌਰਾਨ ਘਰ ਘਰ ਪਹੁੰਚਾਈ ਜਾਵੇਗੀ ਯੋਜਨਾਵਾਂ ਦੀ ਜਾਣਕਾਰੀ

          ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਅੱਜ ਸ਼ੁਰੂ ਕੀਤੀ ਗਈ ਵਿਕਸਿਤ ਭਾਰਤ ਸੰਕਲਪ ਯਾਤਰਾ 15 ਨਵੰਬਰ ਤੋਂ 26 ਜਨਵਰੀ ਤਕ ਪੂਰੇ ਦੇਸ਼ ਦੇ ਸਾਰੇ ਜਿਲ੍ਹਿਆਂ ਤੋਂ ਹੋ ਕੇ ਗੁਜਰੇਗੀ। ਇਸ ਯਾਤਰਾ ਦਾ ਮੁੱਖ ਉਦੇਸ਼ ਸਮਾਜ ਦੇ ਅਜਿਹੇ ਵਾਂਝਿਆਂ ਅਤੇ ਜਰੂਰਤਮੰਦ ਵਿਅਕਤੀ ਜੋ ਕਿਸੇ ਕਾਰਨ ਵਜੋ ਸਰਕਾਰ ਦੀ ਯੋਜਨਾਵਾਂ ਦਾ ਲਾਭ ਪ੍ਰਾਪਤ ਕਰਨ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਨੂੰ ਸਾਰੀ ਯੋਜਨਾਵਾਂ ਦੀ ਜਾਣਕਾਰੀ ਦੇ ਕੇ ਲਾਭ ਪ੍ਰਦਾਨ ਕਰਨਾ ਹੈ। ਹਰਿਆਣਾ ਵਿਚ ਵੀ ਇਸ ਯਾਤਰਾ ਦੌਰਾਨ ਰਾਜ ਸਰਕਾਰ ਵੱਲੋਂ ਭਲਾਈਕਾਰੀ ਯੋਜਨਾਵਾਂ ਦੀ ਜਾਣਕਾਰੀ ਘਰ ਘਰ ਪਹੁੰਚਾਈ ਜਾਵੇਗੀ ਅਤੇ ਸਮਾਜ ਦੇ ਆਖੀਰੀ ਪਾਇਦਾਨ ‘ਤੇ ਖੜੇ ਨਾਗਰਿਕਾਂ ਨੂੰ ਲਾਭ ਦਿੱਤਾ ਜਾਵੇਗਾ।

ਵਿਕਸਿਤ ਭਾਰਤ ਦੀ ਦਿਵਾਈ ਗਈ ਸੁੰਹ

          ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ ਵਿਕਸਿਤ ਰਾਸ਼ਟਰ ਬਨਾਉਣ ਦੇ ਸੰਕਲਪ ਦੀ ਸੁੰਹ ਦਿਵਾਈ। ਸਾਰਿਆਂ ਨੇ ਸੁੰਹ ਲੈਂਦੇ ਹੋਏ ਸੰਕਲਪ ਲਿਆ ਕਿ ਅਸੀਂ ਸਾਰੇ ਭਾਰਤ ਨੂੰ 2047 ਤਕ ਆਤਮਨਿਰਭਰ ਅਤੇ ਵਿਕਸਿਤ ਰਾਸ਼ਟਰ ਬਨਾਉਣ ਦੇ ਸਪਨੇ ਨੁੰ ਸਾਕਾਰ ਕਰਣਗੇ। ਗੁਲਾਮੀ ਦੀ ਮਾਨਸਿਕਤਾ ਨੂੰ ਜੜ ਤੋਂ ਓਖਾੜ ਸੁੱਟਣਗੇ। ਦੇਸ਼ ਦੀ ਖੁਸ਼ਹਾਲ ਵਿਰਾਸਤ ‘ਤੇ ਮਾਣ ਕਰਣਗੇ। ਭਾਰਤ ਦੀ ਏਕਤਾ ਨੂੰ ਮਜਬੂਤ ਕਰਣਗੇ ਅਤੇ ਦੇਸ਼ ਦੀ ਰੱਖਿਆ ਕਰਨ ਵਾਲਿਆਂ ਦਾ ਸਨਮਾਨ ਕਰਣਗੇ। ਨਾਗਰਿਕ ਹੋਣ ਦੀ ਜਿਮੇਵਾਰੀ ਨਿਭਾਊਣਗੇ।

          ਇਸ ਮੌਕੇ ‘ਤੇ ਮੁੱਖ ਸਕੱਤਰ ਸੰਜੀਵ ਕੌਸ਼ਲ, ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਟੀਵੀਏਸਏਨ ਪ੍ਰਸਾਦ, ਪਸ਼ੂਪਾਲਣ ਅਤੇ ਡੇਅਰੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਅੰਕੁਰ ਗੁਪਤਾ, ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਰਸਤੋਗੀ, ਉਦਯੋਗ ਅਤੇ ਵਪਾਰ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਨੰਦ ਮੋਹਨ ਸ਼ਰਣ, ਸਹਿਕਾਰਤਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਾਜਾ ਸ਼ੇਖਰ ਵੁੰਡਰੂ, ਵਿਕਾਸ ਅਤੇ ਪੰਚਾਇਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨਿਲ ਮਲਿਕ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ ਜੀ ਅਨੁਪਮਾ, ਜਨ ਸਿਹਤ ਇੰਜੀਨੀਅਰਿੰਗ ਵਿਭਾਗ ਦੇ ਵਧੀਕ ਮੁੱਖ ਸਕੱਤਰ ਏ ਕੇ ਸਿੰਘ, ਪੁਲਿਸ ਮਹਾਨਿਦੇਸ਼ਕ ਸ਼ਤਰੂਜੀਤ ਕਪੂਰ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਵੀ ਉਮਾਸ਼ੰਕਰ, ਯੁਵਾ ਮਜਬੂਤੀਕਰਣ ਅਤੇ ਉਦਮਤਾ ਵਿਭਾਗ ਦੇ ਪ੍ਰਧਾਨ ਸਕੱਤਰ ਵਿਜੇਂਦਰ ਕੁਮਾਰ, ਏਡੀਜੀਪੀ ਏਸ ਚਾਵਲਾ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਕਮਿਸ਼ਨਰ ਅਤੇ ਸਕੱਤਰ ਸ੍ਰੀਮਤੀ ਅਮਨੀਤ ਪੀ ਕੁਮਾਰ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਅਤੇ ਸੂਚਨਾ, ਜਨ ਸੰਪਰਕ, ਭਾਸ਼ਾ ਅਤੇ ਸਭਿਆਚਾਰ ਵਿਭਾਗ ਦੇ ਮਹਾਨਿਦੇਸ਼ਕ ਡਾ. ਅਮਿਤ ਅਗਰਵਾਲ, ਟ੍ਰਾਂਸਪੋਰਟ ਵਿਭਾਗ ਦੇ ਪ੍ਰਧਾਨ ਸਕੱਤਰ ਨਵਦੀਪ ਵਿਰਕ ਅਤੇ ਰਾਜਪਾਲ ਦੇ ਸਕੱਤਰ ਅਤੁਲ ਦ੍ਰਿਵੇਦੀ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

Post Views: 35
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjabani news livebig newsbreaking newsdaily hindi newspaper patiala Punjabdaily punjabi newspaper patiala punjabfast newshindi latest newshindi newshindi news todayindia newslatest breaking news Punjablatest india newslatest Indian hindi newslatest newslatest news punjablatest political news PunjabLatest Punjab Newslatest punjabi newslive newsnewsnews hindinews in hindinews indianews latestnews livenews punjabnews todaypress ki takat daily newspaperpress ki taquat daily hindi newspaperpress ki taquat daily punjabi newspaperPunjab Governmentpunjab govtpunjab latest newspunjab newsPunjab news todaypunjab politicspunjabi newsToday newstoday PRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALAtop 10 newspaper of Punjabtop newstrending news
Previous Post

ਮੀਤ ਹੇਅਰ ਨੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ 13 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Next Post

ਮਿਸ਼ਨ 2024 ਮੁੱਖ ਮੰਤਰੀ ਮਨੋਹਰ ਲਾਲ ਦੀ ਨਵੀਂ ਪਹਿਲ

Next Post
ਹਰਿਆਣਾ ਸਰਕਾਰ ਨੇ ਸੂਬੇ ਵਿਚ ਸਹੀ ਮੁੱਲ ਦੀ ਦੁਕਾਨਾਂ  ਲਈ ਸਰਲ ਪੋਰਟਲ ਤੇ ਲਾਇਸੈਂਸ ਜਾਰੀ ਕਰਨ ਦੀ ਨਵੀਂ ਆਨਲਾਇਨ ਸੇਵਾ ਸ਼ੁਰੂ ਕੀਤੀ

ਮਿਸ਼ਨ 2024 ਮੁੱਖ ਮੰਤਰੀ ਮਨੋਹਰ ਲਾਲ ਦੀ ਨਵੀਂ ਪਹਿਲ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800