No Result
View All Result
Friday, October 10, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

1 ਜੂਨ ਨੂੰ ਪਟਿਆਲਾ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

admin by admin
May 30, 2024
in BREAKING, COVER STORY, INDIA, PUNJAB
0
ਭਲਕੇ ਪੰਜਾਬ ‘ਚ ਰਹੇਗੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਾਰੇ ਅਦਾਰੇ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 29 ਮਈ (ਓਜ਼ੀ ਨਿਊਜ਼ ਡੈਸਕ):  ਲੋਕ ਸਭਾ ਚੋਣਾਂ ਦੀਆਂ 1 ਜੂਨ 2024 ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਇੱਕ ਹੁਕਮ ਜਾਰੀ ਕਰਕੇ ਪਟਿਆਲਾ ਜ਼ਿਲ੍ਹੇ ਅੰਦਰ 1 ਜੂਨ ਨੂੰ ਵੋਟਾਂ ਵਾਲੇ ਦਿਨ ਜ਼ਿਲ੍ਹੇ ਦੇ ਸਮੂਹ ਸਰਕਾਰੀ, ਗ਼ੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰ‌ਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿੱਚ ਪੇਡ ਛੁੱਟੀ ਦਾ ਐਲਾਨ  ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135 ਬੀ ਵਿੱਚ ਕੀਤੀ ਗਈ ਕਾਨੂੰਨੀ ਵਿਵਸਥਾ ਤਹਿਤ ਇਹ ਛੁੱਟੀ ਕੀਤੀ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ/ ਵਿੱਦਿਅਕ ਅਦਾਰਿਆਂ ਲਈ ਲਈ ਮਿਤੀ 01.06.2024 (ਸ਼ਨੀਵਾਰ) ਨੂੰ ਗਜ਼ਟਿਡ ਛੁੱਟੀ ਰਹੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਦੁਕਾਨਾਂ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਵੋਟਰਾਂ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 01-06-2024 ਨੂੰ ਅਦਾਇਗੀਯੋਗ ਛੁੱਟੀ ਐਲਾਨੀ ਗਈ ਹੈ। ਇਸ ਸਬੰਧੀ ਨੋਟੀਫਿਕੇਸ਼ਨ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ।ਉਨ੍ਹਾਂ ਵੋਟਰਾਂ ਨੂੰ ਵੱਧ ਚੜ੍ਹ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਲੋਕਤੰਤਰ ਦੇ ਇਸ ਸੱਭ ਤੋਂ ਵੱਡੇ ਤਿਉਹਾਰ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਤਾਂ ਜੋ ਚੋਣ ਕਮਿਸ਼ਨ ਦੇ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕੇ।

Post Views: 38
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #election2020 electionelection 2024election dayelection day 2020election day federal holidayelection day holidayelection day national holidayElectionselections 2024federal holidayholidayis election day a holidaylok sabha electionlok sabha election 2024lok sabha election datesnational holiday
Previous Post

ਦਿੱਲੀ ਵਿੱਚ ਗਰਮੀ ਨਾਲ ਸਬੰਧਤ ਪਹਿਲੀ ਮੌਤ ਦਰਜ ਕੀਤੀ ਗਈ ਹੈ, ਇੱਕ ਵਿਅਕਤੀ ਨੂੰ 107 ਡਿਗਰੀ ਸੈਲਸੀਅਸ ਤੱਕ ਬੁਖਾਰ ਦਾ ਸਾਹਮਣਾ ਕਰਨਾ ਪਿਆ।

Next Post

ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦੇ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਦਾ ਨਾਂ ਗੁਰੂ ਰਵਿਦਾਸ ਦੇ ਨਾਂ ‘ਤੇ ਰੱਖਣ ਦੀ ਇੱਛਾ ਪ੍ਰਗਟਾਈ ਹੈ।

Next Post
ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦੇ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਦਾ ਨਾਂ ਗੁਰੂ ਰਵਿਦਾਸ ਦੇ ਨਾਂ ‘ਤੇ ਰੱਖਣ ਦੀ ਇੱਛਾ ਪ੍ਰਗਟਾਈ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦੇ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਦਾ ਨਾਂ ਗੁਰੂ ਰਵਿਦਾਸ ਦੇ ਨਾਂ 'ਤੇ ਰੱਖਣ ਦੀ ਇੱਛਾ ਪ੍ਰਗਟਾਈ ਹੈ।

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In