No Result
View All Result
Sunday, May 10, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸ਼ਹਿਰ ਦੇ ਹੋਟਲ ਤੇ ਢਾਬਿਆਂ ਵਾਲਿਆਂ ਨੂੰ ਗਿੱਲੇ ਤੇ ਸੁੱਕੇ ਕੂੜੇ ਬਾਰੇ ਕੀਤਾ ਜਾਗਰੂਕ

admin by admin
June 25, 2024
in BREAKING, COVER STORY, INDIA, National, PUNJAB
0
ਸ਼ਹਿਰ ਦੇ ਹੋਟਲ ਤੇ ਢਾਬਿਆਂ ਵਾਲਿਆਂ ਨੂੰ ਗਿੱਲੇ ਤੇ ਸੁੱਕੇ ਕੂੜੇ ਬਾਰੇ ਕੀਤਾ ਜਾਗਰੂਕ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 25 ਜੂਨ:
ਪਟਿਆਲਾ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ ਵੱਖ ਹੋਟਲ, ਰੈਸਟੋਰੈਂਟਾਂ ਅਤੇ ਢਾਬਿਆਂ ਨੂੰ ਕੂੜੇ ਨੂੰ ਵੱਖ-ਵੱਖ ਕਰਨ ਅਤੇ ਪਲਾਸਟਿਕ ਅਤੇ ਡਿਸਪੋਜ਼ੇਬਲਾਂ ਨੂੰ ਨਾ ਵਰਤਣ ਲਈ ਜਾਗਰੂਕ ਕੀਤਾ ਗਿਆ। ਇਸ ਸਬੰਧ ਵਿੱਚ ਨਗਰ ਨਿਗਮ ਪਟਿਆਲਾ ਦੇ ਚੀਫ਼ ਸੈਨੇਟਰੀ ਸੰਜੀਵ ਕੁਮਾਰ ਅਤੇ ਏਰੀਆ ਇੰਸਪੈਕਟਰ ਰਾਜੇਸ਼ ਕੁਮਾਰ ਟੀਮ ਦਾ ਗਠਨ ਕਰਕੇ ਚੈਕਿੰਗ ਕੀਤੀ ਗਈ। ਇਸ ਦੌਰਾ ਜਿਨ੍ਹਾਂ ਅਦਾਰਿਆਂ ਸੋਲਿਡ ਵੇਸਟ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਸੀ, ਉਨ੍ਹਾਂ ਦੇ ਚਲਾਨ ਕੱਟੇ ਗਏ।
ਇਸ ਸਬੰਧ ਵਿੱਚ ਏਰੀਆ ਇੰਸਪੈਕਟਰ ਵੱਲੋਂ ਸਖ਼ਤ ਹਦਾਇਤ ਕੀਤੀ ਗਈ ਕਿ ਸਿੰਗਲ ਯੂਜ਼ ਪਲਾਸਟਿਕ ਸਿਹਤ ਅਤੇ ਵਰਤਣ ਲਈ ਬੇਹੱਦ ਘਾਤਕ ਹੈ ਇਸ ਲਈ ਸਰਕਾਰ ਵੱਲੋਂ ਇਸ ਉੱਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸ ਦਾ ਉਤਪਾਦਨ, ਸਟੋਰੇਜ, ਵੇਚਣ ਅਤੇ ਵਰਤੋਂ ਕਰਨ ਵਾਲੇ ਉੱਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਸਬੰਧ ਵਿੱਚ ਚੀਫ਼ ਸੈਨੇਟਰੀ ਇੰਸਪੈਕਟਰ ਸੰਜੀਵ ਕੁਮਾਰ ਨੇ ਕਿਹਾ ਕੂੜੇ ਦਾ ਖ਼ਾਤਮਾ ਕਰਨਾ ਹੈ ਤਾਂ ਇਸ ਨੂੰ ਦੋ ਡਸਬਿਨ ਵਿੱਚ ਗਿੱਲੇ ਅਤੇ ਸੁੱਕੇ ਰੂਪ ਵਿੱਚ ਵੰਡ ਕਰਕੇ ਰੱਖਿਆ ਜਾਵੇ। ਇਸ ਮੌਕੇ ਆ.ਈ.ਸੀ ਐਕਸਪਰਟ ਅਮਨਦੀਪ ਸੇਖੋਂ ਸਮੇਤ ਟੀਮ ਹਾਜ਼ਰ ਸਨ।

Post Views: 60
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #latestnews#ozinewsawarehotelsand dhabasinpunjabPatialapatialanewstopnewswetanddrywaste
Previous Post

ਕਾਲਜਾਂ ’ਚ ਸਪੋਰਟਸ ਵਿੰਗ ’ਚ ਦਾਖਲੇ ਲਈ ਖਿਡਾਰਨਾਂ ਦੇ ਟਰਾਇਲ ਕਰਵਾਏ

Next Post

ਪੰਜਾਬ ਵਿਧਾਨ ਸਭਾ ਸਪੀਕਰ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ

Next Post
ਪੰਜਾਬ ਵਿਧਾਨ ਸਭਾ ਸਪੀਕਰ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਸਪੀਕਰ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800