No Result
View All Result
Monday, May 11, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸਰਬੱਤ ਦੇ ਭਲੇ ਲਈ ਅਮਰ ਕੁਰਬਾਨੀ : ਲਾਲ ਕਿਲ੍ਹਾ ਵਿਖੇ 350 ਸਾਲਾ ਸ਼ਹਾਦਤ ਗੁਰਮਤਿ ਸਮਾਗਮਾਂ ਦੀ ਰੂਹਾਨੀ ਸਮਾਪਤੀ : ਹਰਮੀਤ ਸਿੰਘ ਕਾਲਕਾ

admin by admin
November 26, 2025
in BREAKING, COVER STORY, DELHI, INDIA, National
0
ਸਰਬੱਤ ਦੇ ਭਲੇ ਲਈ ਅਮਰ ਕੁਰਬਾਨੀ : ਲਾਲ ਕਿਲ੍ਹਾ ਵਿਖੇ 350 ਸਾਲਾ ਸ਼ਹਾਦਤ ਗੁਰਮਤਿ ਸਮਾਗਮਾਂ ਦੀ ਰੂਹਾਨੀ ਸਮਾਪਤੀ : ਹਰਮੀਤ ਸਿੰਘ ਕਾਲਕਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਨਵੀਂ ਦਿੱਲੀ 26 ਨਵੰਬਰ, 2025
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦਸਿਆ ਹੈ ਕਿ ਦਿੱਲੀ ਸਰਕਾਰ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਨਾਲ ਸ਼ਹੀਦ ਹੋਏ ਮਹਾਨ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰੂਹਾਨੀ ਗੁਰਮਤਿ ਸਮਾਗਮ ਦਾ ਆਖਰੀ ਦਿਨ 25 ਨਵੰਬਰ 2025 ਨੂੰ ਲਾਲ ਕਿਲ੍ਹਾ ਮੈਦਾਨ ਵਿਖੇ ਅਤਿ ਸ਼ਰਧਾ  ਨਾਲ ਸੰਪੂਰਨ ਹੋਇਆ।
ਉਨ੍ਹਾਂ ਦੱਸਿਆ ਕਿ  ਲੱਖਾਂ ਦੀ ਗਿਣਤੀ ਵਿੱਚ ਸੰਗਤ ਨੇ ਪਹੁੰਚ ਕੇ ਬੇਅੰਤ ਸ਼ਰਧਾ, ਪਿਆਰ ਅਤੇ ਸਤਿਕਾਰ ਭੇਂਟ ਕੀਤਾ, ਜੋ ਗੁਰੂ ਸਾਹਿਬ ਲਈ ਕੌਮ ਦੇ ਅਟੁੱਟ ਭਰੋਸੇ ਅਤੇ ਸ਼ਰਧਾ ਦਾ ਜੀਉਂਦਾ ਸਬੂਤ ਹੈ।
ਇਸ ਪਵਿੱਤਰ ਸਮਾਗਮ ਵਿੱਚ ਭਾਰਤ ਦੀ  ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ  ਨੇ ਬੜੇ ਸਤਿਕਾਰ ਨਾਲ ਹਾਜ਼ਰੀ ਭਰੀ। ਉਨ੍ਹਾਂ ਦੇ ਨਾਲ ਦਿੱਲੀ ਦੇ ਲੈਫਟੀਨੈਂਟ ਗਵਰਨਰ ਸ੍ਰੀ ਵਿਨੈ ਕੁਮਾਰ ਸਕਸੇਨਾ, ਕੇਂਦਰੀ ਮੰਤਰੀ ਸ੍ਰੀ ਹਰਦੀਪ ਸਿੰਘ ਪੂਰੀ, ਮੁੱਖ ਮੰਤਰੀ ਦਿੱਲੀ ਸਰਕਾਰ ਸ੍ਰੀਮਤੀ ਰੇਖਾ ਗੁਪਤਾ ਅਤੇ ਦਿੱਲੀ ਸਰਕਾਰ ਦੇ ਹੋਰ ਕੈਬਨਿਟ ਮੰਤਰੀਆਂ ਨੇ ਸਮੂਹ ਸੰਗਤ ਦੇ ਨਾਲ ਮਿਲ ਕੇ ਗੁਰੂ ਮਹਾਰਾਜ ਦੇ ਦਰਬਾਰ ਵਿੱਚ ਮੱਥਾ ਟੇਕਿਆ ਅਤੇ ਸ਼ਰਧਾ ਭਰੀ ਹਾਜ਼ਰੀ ਭਰੀ।
ਸਰਦਾਰ ਕਾਲਕਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਅਤੁੱਲ ਅਤੇ ਅਮਰ ਕੁਰਬਾਨੀ ਧਰਮ ਦੀ ਰੱਖਿਆ, ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਅਤੇ ਸਰਬੱਤ ਦੇ ਭਲੇ ਲਈ ਦਿੱਤੀ ਗਈ ,ਸ਼ਹਾਦਤ ਪੂਰੀ ਮਨੁੱਖਤਾ ਲਈ ਨਿਡਰਤਾ, ਅਡਿੱਗਤਾ, ਸੇਵਾ ਅਤੇ ਸੱਚਾਈ ਦੇ ਰਸਤੇ ’ਤੇ ਤੁਰਨ ਦਾ ਅਨਮੋਲ ਪ੍ਰੇਰਨਾ ਸਰੋਤ ਹੈ।”
ਉਨ੍ਹਾਂ ਕਿਹਾ ਕਿ ਇਹ ਰੂਹਾਨੀ ਸਮਾਗਮ ਸਾਡੇ ਮਨਾਂ ਵਿੱਚ ਗੁਰੂ ਸਾਹਿਬ ਦੀ ਸ਼ਹਾਦਤ ਦੀ  ਜੋਤ ਨੂੰ ਹੋਰ ਚਮਕਾਉਂਦਾ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੱਚ, ਨਿਆਂ ਅਤੇ ਮਨੁੱਖਤਾ ਦੀ ਰੱਖਿਆ ਦੇ ਮਾਰਗ ’ਤੇ ਤੁਰਨ ਦੀ ਪ੍ਰੇਰਣਾ ਦੇਂਦਾ ਰਹੇਗਾ।
Post Views: 16
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 350 years of Martyrdom celebrationsharmeet singh kalkaImmortal sacrificeRed Fort
Previous Post

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਨਮਨ ਦੂਜੇ ਦਿਨ ਦੇ ਗੁਰਮਤਿ ਸਮਾਗਮ ਦੀ ਸਮਾਪਤੀ: ਕਾਲਕਾ

Next Post

ਪਟਿਆਲਾ ਦੇ ਪਲੇਵੇ ਸਕੂਲ ਦੇ 350 ਬੱਚਿਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਹਮਣੇ ਕੀਤਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਬਦ ਗਾਇਨ

Next Post
ਪਟਿਆਲਾ ਦੇ ਪਲੇਵੇ ਸਕੂਲ ਦੇ 350 ਬੱਚਿਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਹਮਣੇ ਕੀਤਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਬਦ ਗਾਇਨ

ਪਟਿਆਲਾ ਦੇ ਪਲੇਵੇ ਸਕੂਲ ਦੇ 350 ਬੱਚਿਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਹਮਣੇ ਕੀਤਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਬਦ ਗਾਇਨ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800