No Result
View All Result
Sunday, March 1, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਜੌੜਾਮਾਜਰਾ ਵੱਲੋਂ ਤਰਖਾਣ ਮਾਜਰਾ, ਬਾਦਸ਼ਾਹਪੁਰ ਕਾਲੇਕੀ, ਮਿਆਲ ਕਲਾਂ ਤੇ ਮਿਆਲ ਖੁਰਦ ਦੇ ਸਰਕਾਰੀ ਸਕੂਲਾਂ ‘ਚ ਕਰਵਾਏ ਵਿਕਾਸ ਕਾਰਜਾਂ ਦਾ ਉਦਘਾਟਨ

admin by admin
April 28, 2025
in BREAKING, COVER STORY, INDIA, National, POLITICS, PUNJAB
0
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਜੌੜਾਮਾਜਰਾ ਵੱਲੋਂ ਤਰਖਾਣ ਮਾਜਰਾ, ਬਾਦਸ਼ਾਹਪੁਰ ਕਾਲੇਕੀ, ਮਿਆਲ ਕਲਾਂ ਤੇ ਮਿਆਲ ਖੁਰਦ ਦੇ ਸਰਕਾਰੀ ਸਕੂਲਾਂ ‘ਚ ਕਰਵਾਏ ਵਿਕਾਸ ਕਾਰਜਾਂ ਦਾ ਉਦਘਾਟਨ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਸਮਾਣਾ, 28 ਅਪ੍ਰੈਲ:
ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਮਿਡਲ ਸਕੂਲ ਤਰਖਾਣ ਮਾਜਰਾ 3.1 ਲੱਖ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਦਸ਼ਾਹਪੁਰ ਕਾਲੇਕੀ ਵਿਖੇ 1.13 ਲੱਖ ਰੁਪਏ, ਮਿਆਲ ਕਲਾਂ ਤੇ ਮਿਆਲ ਖੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਸੰਬੋਧਨ ਕਰਦਿਆ ਵਿਧਾਇਕ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿੱਚ ਕੀਤੇ ਗਏ ਮਿਆਰੀ ਸੁਧਾਰਾਂ ਕਰਕੇ ਸਾਡੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਦੇਸ਼ ਭਰ ਵਿੱਚ ਮਿਸਾਲ ਕਾਇਮ ਕੀਤੀ ਹੈ।ਉਨ੍ਹਾਂ ਕਿਹਾ ਵਿਦਿਆਰਥੀ ਕੌਮੀ ਪੱਧਰ ਦੇ ਵਿੱਦਿਅਕ ਖੇਤਰ ਅਤੇ ਹੋਰ ਮੁਕਾਬਲਿਆਂ ਵਿੱਚ ਮੋਹਰੀ ਰਹੇ ਹਨ ਜਦਕਿ ਅਧਿਆਪਕਾਂ ਨੂੰ ਵਿਦੇਸ਼ੀ ਸਿੱਖਿਆ ਪ੍ਰਣਾਲੀ ਦੀ ਸਿਖਲਾਈ ਦਿਵਾਈ ਗਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਕੂਲਾਂ ਨੂੰ ਸਮੇਂ ਦੇ ਹਾਣੀ ਬਣਾ ਦਿੱਤਾ ਗਿਆ ਹੈ ਅਤੇ ਹੁਣ ਇਹਨਾਂ ਸਕੂਲਾਂ ਵਿੱਚ ਡਿਜੀਟਲ ਇੰਟ੍ਰੈਕਟਿਵ ਸਕਰੀਨਾਂ, ਨਵੇਂ ਬੈਂਚ ਤੇ ਕਮਰਿਆਂ ਸਮੇਤ ਲਾਇਬ੍ਰੇਰੀਆਂ, ਲੈਬਾਰਟਰੀਆਂ, ਚਾਰਦੀਵਾਰੀਆਂ, ਨਵਾਂ ਫਰਨੀਚਰ, ਪੀਣ ਵਾਲਾ ਪਾਣੀ, ਟੁਆਇਲਟ ਬਲਾਕ ਸਮੇਤ ਖੇਡਾਂ ਨਾਲ ਸਬੰਧਤ ਬੁਨਿਆਦੀ ਢਾਂਚਾ ਪ੍ਰਦਾਨ ਕੀਤਾ ਗਿਆ ਹੈ।ਉਹਨਾਂ ਅੱਗੇ ਕਿਹਾ ਕਿ ਸਾਡੇ ਬੱਚੇ ਤੇ ਅਧਿਆਪਕ ਬਦਲਦੇ ਪੰਜਾਬ ਦੇ ਗਵਾਹ ਬਣ ਗਏ ਹਨ।
ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਸਕੂਲਾਂ ਦੇ ਪ੍ਰਿੰਸੀਪਲ ਵੱਡੀ ਗਿਣਤੀ ਅਧਿਆਪਕ, ਵਿਦਿਆਰਥੀ, ਮਾਪੇ ਤੇ ਹੋਰ ਪਤਵੰਤੇ ਮੌਜੂਦ ਸਨ।

Post Views: 25
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: a large number of teachersbhagwant maanchetan singh jhodhamajraGovernment Senior Secondary School Badshahpur KalekiGurdev Singh Tiwanalatest newsMarket Committee Chairman Balkar Singh GajumajraPatialapunjab newsSamanaschool principalsstudents
Previous Post

ਪਾਕਿਸਤਾਨ ਦੇ ਸੋਲਾਂ ਯੂਟਿਊਬ ਚੈਨਲਾਂ ਨੂੰ ਬਲਾਕ ਕਰ ਦਿੱਤਾ ਗਿਆ ਹੈ।

Next Post

ਭਾਰਤ ਅਤੇ ਫਰਾਂਸ ਨੇ 26 ਰਾਫੇਲ ਮਰੀਨ ਲੜਾਕੂ ਜਹਾਜ਼ਾਂ ਦੀ ਖਰੀਦ ਲਈ 63,000 ਕਰੋੜ ਰੁਪਏ ਦੇ ਸੌਦੇ ਨੂੰ ਅੰਤਿਮ ਰੂਪ ਦੇ ਦਿੱਤਾ ਹੈ।

Next Post
ਭਾਰਤ ਅਤੇ ਫਰਾਂਸ ਨੇ 26 ਰਾਫੇਲ ਮਰੀਨ ਲੜਾਕੂ ਜਹਾਜ਼ਾਂ ਦੀ ਖਰੀਦ ਲਈ 63,000 ਕਰੋੜ ਰੁਪਏ ਦੇ ਸੌਦੇ ਨੂੰ ਅੰਤਿਮ ਰੂਪ ਦੇ ਦਿੱਤਾ ਹੈ।

ਭਾਰਤ ਅਤੇ ਫਰਾਂਸ ਨੇ 26 ਰਾਫੇਲ ਮਰੀਨ ਲੜਾਕੂ ਜਹਾਜ਼ਾਂ ਦੀ ਖਰੀਦ ਲਈ 63,000 ਕਰੋੜ ਰੁਪਏ ਦੇ ਸੌਦੇ ਨੂੰ ਅੰਤਿਮ ਰੂਪ ਦੇ ਦਿੱਤਾ ਹੈ।

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800