No Result
View All Result
Thursday, August 28, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਭਾਰਤ ਸੈਮੀਫਾਈਨਲ ਵਿੱਚ ਦਾਖਲ

admin by admin
November 3, 2023
in BREAKING, COVER STORY, INDIA, National, SPORTS
0

Chennai: India's Ravindra Jadeja celebrates the wicket of Australia's batter Marnus Labuschagne during the ICC Men's Cricket World Cup match between India and Australia, at the MA Chidambaram Stadium, in Chennai, Sunday, Oct. 8, 2023. (PTI Photo/R Senthil Kumar)(PTI10_08_2023_000254A)

  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਮੁੰਬਈ, 2 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ)

ਮੁਹੰਮਦ ਸ਼ਮੀ ਤੇ ਮੁਹੰਮਦ ਸਿਰਾਜ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤ ਅੱਜ ਇਥੇ ਵਾਨਖੇੜੇ ਸਟੇਡੀਅਮ ਵਿਚ ਖੇਡੇ ਮੁਕਾਬਲੇ ਵਿੱਚ ਸ੍ਰੀਲੰਕਾ ਨੂੰ 302 ਦੌੜਾਂ ਦੀ ਕਰਾਰੀ ਸ਼ਿਕਸਤ ਦਿੰਦਿਆਂ ਕ੍ਰਿਕਟ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚ ਗਿਆ। ਭਾਰਤ ਇਸ ਗੇੜ ਵਿਚ ਪਹੁੰਚਣ ਵਾਲੀ ਪਹਿਲੀ ਟੀਮ ਹੈ। ਭਾਰਤ ਨੇ ਸ੍ਰੀਲੰਕਾ ਦੇ ਸੱਦੇ ’ਤੇ ਪਹਿਲਾਂ ਬੱਲੇਬਾਜ਼ੀ ਕਰਦਿਆਂ 50 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ ਨਾਲ 357 ਦੌੜਾਂ ਬਣਾਈਆਂ। ਟੀਚੇ ਦਾ ਪਿੱਛਾ ਕਰ ਰਹੀ ਸ੍ਰੀਲੰਕਾ ਦੀ ਟੀਮ 19.4 ਓਵਰਾਂ ਵਿੱਚ 55 ਦੌੜਾਂ ’ਤੇ ਆਊਟ ਹੋ ਗਈ। ਕ੍ਰਿਕਟ ਵਿਸ਼ਵ ਕੱਪ ਦੇ 48 ਸਾਲਾਂ ਦੇ ਇਤਿਹਾਸ ਵਿਚ ਦੌੜਾਂ ਦੇ ਫ਼ਰਕ ਨਾਲ ਭਾਰਤ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਜਿੱਤ ਹੈ। ਸੱਤ ਮੈਚਾਂ ਵਿੱਚ 14 ਅੰਕਾਂ ਨਾਲ ਰੋਹਤਿ ਸ਼ਰਮਾ ਦੀ ਅਗਵਾਈ ਵਾਲੀ ਟੀਮ ਹੁਣ ਤੱਕ ਆਪਣੇ ਸਾਰੇ ਮੁਕਾਬਲੇ ਜਿੱਤ ਕੇ ਪੁਆਇੰਟਸ ਟੇਬਲ ਵਿਚ ਸਿਖਰ ’ਤੇ ਪੁੱਜ ਗਈ ਹੈ। ਭਾਰਤ ਆਪਣਾ ਅਗਲਾ ਮੁਕਾਬਲਾ 5 ਨਵੰਬਰ ਨੂੰ ਦੱਖਣੀ ਅਫਰੀਕਾ ਖਿਲਾਫ਼ ਕੋਲਕਾਤਾ ਵਿਚ ਖੇਡੇਗਾ। ਟੂਰਨਾਮੈਂਟ ਦੇ ਆਪਣੇ ਆਖਰੀ ਲੀਗ ਮੁਕਾਬਲੇ ਵਿਚ 12 ਨਵੰਬਰ ਨੂੰ ਭਾਰਤ ਦਾ ਸਾਹਮਣਾ ਨੈਦਰਲੈਂਡਜ਼ ਨਾਲ ਹੋਵੇਗਾ। ਭਾਰਤ ਲਈ ਮੁਹੰਮਦ ਸ਼ਮੀ ਨੇ ਪੰਜ ਓਵਰਾਂ ਵਿਚ 18 ਦੌੜਾਂ ਬਦਲੇ ਪੰਜ ਵਿਕਟਾਂ ਲਈਆਂ। ਸ਼ਮੀ ਕੁੱਲ 45 ਵਿਕਟਾਂ ਨਾਲ ਵਿਸ਼ਵ ਕੱਪ ਇਤਿਹਾਸ ਵਿੱਚ ਭਾਰਤ ਲਈ ਸਭ ਤੋਂ ਵੱਧ ਵਿਕਟਾਂ ਲੈਣ ਵਾਲਾ ਗੇਂਦਬਾਜ਼ ਬਣ ਗਿਆ ਹੈ। ਸਿਰਾਜ ਨੇ 7 ਓਵਰਾਂ ਵਿਚ 16 ਦੌੜਾਂ ਦੇ ਕੇ ਤਿੰਨ ਜਦੋਂਕਿ ਜਸਪ੍ਰੀਤ ਬੁਮਰਾਹ ਤੇ ਰਵਿੰਦਰ ਜਡੇਜਾ ਦੇ ਹਿੱਸੇ ਇਕ ਇਕ ਵਿਕਟ ਆਈ। ਸ੍ਰੀਲੰਕਾ ਲਈ ਕਸੁਨ ਰਜੀਤਾ 14 ਦੌੜਾਂ ਨਾਲ ਟੌਪ ਸਕੋਰਰ ਰਿਹਾ। ਇਸ ਤੋਂ ਪਹਿਲਾਂ ਵਿਰਾਟ ਕੋਹਲੀ (94 ਗੇਂਦਾਂ ’ਤੇ 88 ਦੌੜਾਂ), ਸ਼ੁਭਮਨ ਗਿੱਲ (92) ਤੇ ਸ਼੍ਰੇਅਸ ਅੱਈਅਰ (82) ਸੈਂਕੜੇ ਬਣਾਉਣ ਤੋਂ ਖੁੰਝ ਗਏ। ਕੋਹਲੀ ਜੇਕਰ ਅੱਜ ਸੈਂਕੜਾ ਪੂਰਾ ਕਰ ਲੈਂਦਾ ਤਾਂ ਉਸ ਨੇ ਸਚਿਨ ਤੇਂਦੁਲਕਰ ਦੇ 49 ਸੈਂਕੜਿਆਂ ਦੀ ਬਰਾਬਰੀ ਕਰ ਲੈਣੀ ਸੀ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਟੀਮ ਨੂੰ ਸ੍ਰੀਲੰਕਾ ਖ਼ਿਲਾਫ਼ ਮਿਲੀ ਜਿੱਤੀ ਲਈ ਵਧਾਈ ਦਿੱਤੀ ਹੈ।

Post Views: 79
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Indiaindia new zealand semi finalindia new zealand semi final highlightsindia semi final chancesindia semi finals chancesindia semi finals chances in world cupindia semi finals chances in world cup 2023india semi finals chances in world cup revealedindia vs englandindia vs pakistanindian cricket teampak vs ind semi finalsemi finalsemi finalsteam indiateam india world cup semi final 2023world cup 2023 semi final
Previous Post

ਈਡੀ ਅੱਗੇ ਪੇਸ਼ ਨਾ ਹੋਏ ਕੇਜਰੀਵਾਲ

Next Post

ਸ਼ਾਹਰੁਖ਼ ਖਾਨ ਨੇ ਜਨਮ ਦਿਨ ਮਨਾਇਆ

Next Post
ਸ਼ਾਹਰੁਖ਼ ਖਾਨ ਨੇ ਜਨਮ ਦਿਨ ਮਨਾਇਆ

ਸ਼ਾਹਰੁਖ਼ ਖਾਨ ਨੇ ਜਨਮ ਦਿਨ ਮਨਾਇਆ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In