No Result
View All Result
Saturday, May 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਭਾਰਤ ਤੇ ਆਸਟਰੇਲੀਆ ਵਿਚਾਲੇ ਹੋਵੇਗਾ ਮੁਕਾਬਲਾ

admin by admin
November 17, 2023
in BREAKING, COVER STORY, INDIA, SPORTS, WORLD
0
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਆਸਟਰੇਲੀਆ ਦੀ ਤਿੰਨ ਵਿਕਟਾਂ ਦੀ ਜਿੱਤ ਨੇ ਦੱਖਣੀ ਅਫਰੀਕਾ ਦੇ ਸੁਫ਼ਨਿਆਂ ਨੂੰ ਚਕਨਾਚੂਰ ਕਰ ਦਿੱਤਾ। ਆਸਟਰੇਲਿਆਈ ਕਪਤਾਨ ਪੈਟ ਕਮਿੰਸ ਨੇ 29 ਗੇਂਦਾਂ ‘ਤੇ ਨਾਬਾਦ 14 ਦੌੜਾਂ ਅਤੇ ਮਿਸ਼ੇਲ ਸਟਾਰਕ ਨੇ 36 ਗੇਂਦਾਂ ‘ਤੇ ਨਾਬਾਦ 16 ਦੌੜਾਂ ਬਣਾ ਕੇ ਟੀਮ ਨੂੰ ਤਣਾਅ ਦੇ ਪਲਾਂ ’ਚੋਂ ਕੱਢ ਕੇ ਜਿੱਤ ਦਿਵਾਈ। ਆਸਟਰੇਲੀਆ ਦੇ ਟ੍ਰੈਵਿਸ ਹੈੱਡ ਨੇ 48 ਗੇਂਦਾਂ ‘ਤੇ 62 ਦੌੜਾਂ ਅਤੇ ਉਸ ਦੇ ਸਲਾਮੀ ਜੋੜੀਦਾਰ ਡੇਵਿਡ ਵਾਰਨਰ ਨੇ 18 ਗੇਂਦਾਂ ‘ਤੇ 29 ਦੌੜਾਂ ਬਣਾਈਆਂ। ਇਸ ਤਰ੍ਹਾਂ ਪਹਿਲੇ ਛੇ ਓਵਰਾਂ ‘ਚ ਇਨ੍ਹਾਂ ਨੇ 60 ਦੌੜਾਂ ਬਣਾ ਕੇ ਹਮਲਾਵਰ ਸ਼ੁਰੂਆਤ ਕੀਤੀ।

ਦੱਖਣੀ ਅਫ਼ਰੀਕਾ ਦੇ ਸਪਿੰਨਰ ਤਬਰੇਜ਼ ਸ਼ਸਮੀ ਨੇ 42 ਦੌੜਾਂ ਦੇ ਕੇ ਦੋ ਵਿਕਟਾਂ, ਕੇਸ਼ਵ ਮਹਾਰਾਜ ਨੇ 24 ਦੌੜਾਂ ਦੇ ਕੇ ਇਕ ਵਿਕਟ ਅਤੇ ਏਡਨ ਮਾਰਕਰਮ ਨੇ 23 ਦੌੜਾਂ ਦੇ ਕੇ ਇਕ ਵਿਕਟ ਲੈ ਕੇ ਸ਼ਾਨਦਾਰ ਗੇਂਦਬਾਜ਼ੀ ਕੀਤੀ ਅਤੇ ਆਸਟਰੇਲੀਆ ਨੂੰ ਆਸਾਨੀ ਨਾਲ ਜਿੱਤ ਹਾਸਲ ਨਹੀਂ ਕਰਨ ਦਿੱਤੀ। ਸ਼ਸਮੀ ਨੇ ਮਾਨਰਸ ਲਾਬੁਸ਼ੇਨ (18 ਦੌੜਾਂ) ਅਤੇ ਮਾਰਨਸ ਲਾਬੁਸ਼ੇਨ (18 ਦੌੜਾਂ) ਅਤੇ ਮੈਕਸਵੇਲ (1) ਦੇ ਮਹੱਤਵਪੂਰਨ ਵਿਕਟ ਲਏ। ਇਸ ਤੋਂ ਪਹਿਲਾਂ ਆਸਟਰੇਲੀਆ ਖ਼ਿਲਾਫ਼ ਪਹਿਲਾਂ ਬੱਲੇਬਾਜ਼ੀ ਕਰਦਿਆਂ ਦੱਖਣੀ ਅਫ਼ਰੀਕਾ ਨੇ 49.4 ਓਵਰਾਂ ’ਚ 212 ਦੌੜਾਂ ਬਣਾਈਆਂ। ਦੱਖਣੀ ਅਫਰੀਕਾ ਦੇ ਕਪਤਾਨ ਟੇਂਬਾ ਬਾਵੁਮਾ ਨੇ ਵਿਸ਼ਵ ਕੱਪ ਕ੍ਰਿਕਟ ਦੇ ਦੂਜੇ ਸੈਮੀਫਾਈਨਲ ਵਿੱਚ ਆਸਟਰੇਲੀਆ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ ਪਰ ਇਹ ਫ਼ੈਸਲਾ ਉਸ ਨੂੰ ਰਾਸ ਨਾ ਆਇਆ। ਇਕ ਸਮੇਂ ਟੀਮ ਨੇ 14 ਓਵਰਾਂ ਵਿੱਚ 44 ਦੌੜਾਂ ’ਤੇ 4 ਵਿਕਟਾਂ ਗੁਆ ਦਿੱਤੀਆਂ।

Post Views: 48
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: daily hindi newspaper patiala Punjabdaily punjabi newspaper patiala punjabIndiaindia new zealand semi finalindia new zealand semi final highlightsindia semi final chancesindia semi finals chancesindia semi finals chances in world cupindia semi finals chances in world cup 2023india semi finals chances in world cup revealedindia vs englandIndia vs New Zealandindia vs pakistanindian cricket teamlatest breaking news Punjablatest Indian hindi newslatest political news Punjablatest punjabi newspak media on indiapress ki takat daily newspaperpress ki taquat daily hindi newspaperPRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALApress ki taquat daily punjabi newspapersemi finalsemi finalsteam indiateam india world cup semi final 2023top 10 newspaper of Punjabworld cup 2023 semi final
Previous Post

ਲਾਲਾ ਲਾਜਪਤ ਰਾਏ ਨੂੰ 95ਵੇਂ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀਆਂ

Next Post

ਸੁਖਬੀਰ ਸਿੰਘ ਬਾਦਲ ਨੇ ਸੀਐਮ ਭਗਵੰਤ ਮਾਨ ਖਿਲਾਫ਼ ਕੀਤੀ ਵੱਡੀ ਕਾਰਵਾਈ

Next Post
ਅਦਾਲਤ ਨੇ ਕੋਟਕਪੂਰਾ ਗੋਲ਼ੀਕਾਂਡ ਦੇ ਮਾਸਲੇ  ਵਿਚ  ਸੁਖਬੀਰ ਸਿੰਘ  ਬਾਦਲ ਦੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

ਸੁਖਬੀਰ ਸਿੰਘ ਬਾਦਲ ਨੇ ਸੀਐਮ ਭਗਵੰਤ ਮਾਨ ਖਿਲਾਫ਼ ਕੀਤੀ ਵੱਡੀ ਕਾਰਵਾਈ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800