No Result
View All Result
Tuesday, June 23, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਭਾਰਤੀ-ਅਮਰੀਕੀ ਵਿਦਿਆਰਥਣ ‘ਮਿਸ ਇੰਡੀਆ ਯੂਐੱਸਏ 2023’ ਬਣੀ

admin by admin
December 12, 2023
in BREAKING, COVER STORY, ENGLISH NEWS, INDIA, National, WORLD
0
ਭਾਰਤੀ-ਅਮਰੀਕੀ ਵਿਦਿਆਰਥਣ ‘ਮਿਸ ਇੰਡੀਆ ਯੂਐੱਸਏ 2023’ ਬਣੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਅਮਰੀਕਾ ਦੇ ਮਿਸ਼ੀਗਨ ’ਚ ਮੈਡੀਕਲ ਦੀ ਪੜ੍ਹਾਈ ਕਰ ਰਹੀ ਵਿਦਿਆਰਥਣ ਰਿਜੁਲ ਮੈਨੀ ਨੂੰ ਨਿਊ ਜਰਸੀ ’ਚ ਕਰਵਾਏ ਗਏ ਸਾਲਾਨਾ ਮੁਕਾਬਲੇ ’ਚ ‘ਮਿਸ ਇੰਡੀਆ ਯੂਐੱਸਏ 2023’ ਦਾ ਤਾਜ ਪਹਿਨਾਇਆ ਗਿਆ। ਮੁਕਾਬਲੇ ਦੌਰਾਨ ਮੈਸਾਚੁਐਸਟਸ ਦੀ ਸਨੇਹਾ ਨਾਂਬਿਆਰ ਨੇ ‘ਮਿਸੇਜ ਇੰਡੀਆ ਯੂਐੱਸਏ’ ਅਤੇ ਪੈਨਸਿਲਵੇਨੀਆ ਦੀ ਸਲੋਨੀ ਰਾਮਮੋਹਨ ਨੇ ‘ਮਿਸ ਟੀਨ ਇੰਡੀਆ ਯੂਐੱਸਏ’ ਦਾ ਖਿਤਾਬ ਜਿੱਤਿਆ। ਭਾਰਤ ਦੇ ਬਾਹਰ ਲੰਮੇ ਸਮੇਂ ਤੋਂ ਚੱਲ ਰਿਹਾ ਇਹ ਮੁਕਾਬਲਾ ਇਸ ਸਾਲ ਆਪਣੀ 41ਵੀਂ ਵਰ੍ਹੇਗੰਢ ਮਨਾ ਰਿਹਾ ਹੈ। ਇਸ ਦੀ ਸ਼ੁਰੂਆਤ ਨਿਊਯਾਰਕ ਸਥਿਤ ਭਾਰਤੀ-ਅਮਰੀਕੀ ਧਰਮਾਤਮਾ ਸਰਨ ਤੇ ਨੀਲਮ ਸਰਨ ਨੇ ‘ਵਰਲਡਵਾਈਡ ਪੇਜੈਂਟਸ’ ਦੇ ਬੈਨਰ ਹੇਠ ਕੀਤੀ ਸੀ। ਮੈਨੀ (24 ਸਾਲ) ਇੱਕ ਮੈਡੀਕਲ ਵਿਦਿਆਰਥਣ ਤੇ ਮਾਡਲ ਹੈ। ਇੱਕ ਪ੍ਰੈੱਸ ਬਿਆਨ ’ਚ ਕਿਹਾ ਗਿਆ ਹੈ ਕਿ ਉਹ ਸਰਜਨ ਬਣਨਾ ਚਾਹੁੰਦੀ ਹੈ ਅਤੇ ਹਰ ਥਾਂ ਮਹਿਲਾਵਾਂ ਲਈ ਇੱਕ ਰੋਲ ਮਾਡਲ ਵਜੋਂ ਕੰਮ ਕਰਨ ਦੀ ਇੱਛਾ ਰੱਖਦੀ ਹੈ।

Post Views: 42
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ani news livebig newsbreaking newsdaily hindi newspaper patiala Punjabdaily punjabi newspaper patiala punjabfast newshindi latest newshindi newshindi news todayindia newslatest breaking news Punjablatest india newslatest Indian hindi newslatest newslatest political news Punjablatest punjabi newsnewsnews hindinews in hindinews indianews latestnews livenews todaypress ki takat daily newspaperpress ki taquat daily hindi newspaperPRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALApress ki taquat daily punjabi newspaperToday newstop 10 newspaper of Punjabtop newstrending news
Previous Post

ਕਸ਼ਮੀਰ ਵਾਦੀ ’ਚ ਠੰਢ ਦਾ ਜ਼ੋਰ ਬਰਕਰਾਰ, ਸ੍ਰੀਨਗਰ ’ਚ ਘੱਟੋ-ਘੱਟ ਤਾਪਮਾਨ ਮਨਫ਼ੀ 1.5 ਡਿਗਰੀ

Next Post

ਆਸਟਰੇਲੀਆ ਵੱਲੋਂ ਆਵਾਸ ’ਚ ਵੱਡੀ ਕਟੌਤੀ ਦਾ ਐਲਾਨ

Next Post
ਆਸਟ੍ਰੇਲੀਆ ਜਾਣ ਵਾਲਿਆਂ ਲਈ ਵੱਡੀ ਖ਼ਬਰ, ਸਰਕਾਰ ਬਣਾਉਣ ਜਾ ਰਹੀ ਨਵੀਂ ਇਮੀਗ੍ਰੇਸ਼ਨ ਸਬੰਧੀ ਪਾਲਿਸੀ

ਆਸਟਰੇਲੀਆ ਵੱਲੋਂ ਆਵਾਸ ’ਚ ਵੱਡੀ ਕਟੌਤੀ ਦਾ ਐਲਾਨ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800