No Result
View All Result
Tuesday, April 14, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪਾਕਿ ‘ਚ ਸਿੱਖਾਂ ‘ਤੇ ਹਮਲਿਆਂ ਨੂੰ ਲੈ ਕੇ ਭਾਰਤ ਸਰਕਾਰ ਸਖ਼ਤ

admin by admin
June 27, 2023
in BREAKING, COVER STORY, DELHI, INDIA, POLITICS, PUNJAB
0
ਪਾਕਿ ‘ਚ ਸਿੱਖਾਂ ‘ਤੇ ਹਮਲਿਆਂ ਨੂੰ ਲੈ ਕੇ ਭਾਰਤ ਸਰਕਾਰ ਸਖ਼ਤ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਨਵੀਂ ਦਿੱਲੀ (ਭਾਸ਼ਾ): ਭਾਰਤ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਇਕ ਸੀਨੀਅਰ ਡਿਪਲੋਮੈਟ ਨੂੰ ਤਲਬ ਕਰ ਕੇ ਗੁਆਂਢੀ ਦੇਸ਼ ਵਿਚ ਸਿੱਖ ਭਾਈਚਾਰੇ ‘ਤੇ  ਹਮਲਿਆਂ ਦੀਆਂ ਤਾਜ਼ਾ ਘਟਨਾਵਾਂ ‘ਤੇ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਸੂਤਰਾਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਕਿਹਾ ਕਿ ਅਪ੍ਰੈਲ ਤੋਂ ਜੂਨ ਵਿਚਾਲੇ ਅਜਿਹੀਆਂ ਚਾਰ ਘਟਨਾਵਾਂ ਵਾਪਰੀਆਂ ਹਨ ਤੇ ਭਾਰਤ ਨੇ ਇਨ੍ਹਾਂ ਹਮਲਿਆਂ ਨੂੰ ਗੰਭੀਰਤਾ ਨਾਲ ਲਿਆ ਹੈ। ਇਕ ਸੂਤਰ ਨੇ ਕਿਹਾ, “ਭਾਰਤ ਨੇ ਮੰਗ ਕੀਤੀ ਹੈ ਕਿ ਪਾਕਿਸਤਾਨੀ ਅਧਿਕਾਰੀ ਸਿੱਖ ਭਾਈਚਾਰੇ ‘ਤੇ ਹੋਏ ਇਨ੍ਹਾਂ ਹਿੰਸਕ ਹਮਲਿਆਂ ਦੀ ਇਮਾਨਦਾਰੀ ਨਾਲ ਜਾਂਚ ਕਰਵਾਏ ਤੇ ਰਿਪੋਰਟ ਸਾਂਝੀ ਕਰੇ।” ਸੂਤਰ ਨੇ ਕਿਹਾ, “ਭਾਰਤ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਪਾਕਿਸਤਾਨ ਨੂੰ ਆਪਣੇ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ ਜੋ ਲਗਾਤਾਰ ਅੱਤਿਆਚਾਰ ਦੇ ਡਰ ਵਿਚ ਜੀ ਰਹੇ ਹਨ।”

Post Views: 113
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: florida woman fights off attacker in apartment gymGovernmenthate attack against indians in americahate attack against indians in texasIndiaindia attack pakistanindia pakistan warindian historyindian podcasts englishindian punjab vs pakistan punjab developmentindian punjabi songs vs pakistani punjabi songspakistanpakistan governmnetpakistan threat to indiawar of 1971 between pakistan and indiawhy did pakistan warn india over g20
Previous Post

ਦੁਕਾਨਦਾਰਾਂ ਨੂੰ ਮੁਫਤ ਪਾਰਕਿੰਗ ਦੇਣ ਸਬੰਧੀ ਭਾਜਪਾ ਵਰਕਰਾਂ ਨੇ ਮੇਅਰ ਨੂੰ ਦਿੱਤਾ ਮੰਗ ਪੱਤਰ

Next Post

ਦੇਸ਼ ਦੀਆਂ ਖਾਨਾਂ ’ਚੋਂ ਮੁੜ ਨਿਕਲੇਗਾ ਸੋਨਾ, ਸਰਕਾਰੀ ਕੰਪਨੀ ਕਰੇਗੀ 500 ਕਰੋੜ ਦਾ ਨਿਵੇਸ਼

Next Post
ਦੇਸ਼ ਦੀਆਂ ਖਾਨਾਂ ’ਚੋਂ ਮੁੜ ਨਿਕਲੇਗਾ ਸੋਨਾ, ਸਰਕਾਰੀ ਕੰਪਨੀ ਕਰੇਗੀ 500 ਕਰੋੜ ਦਾ ਨਿਵੇਸ਼

ਦੇਸ਼ ਦੀਆਂ ਖਾਨਾਂ ’ਚੋਂ ਮੁੜ ਨਿਕਲੇਗਾ ਸੋਨਾ, ਸਰਕਾਰੀ ਕੰਪਨੀ ਕਰੇਗੀ 500 ਕਰੋੜ ਦਾ ਨਿਵੇਸ਼

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800