No Result
View All Result
Thursday, June 4, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਭਾਰਤੀ ਹਾਈ ਕਮਿਸ਼ਨਰ ਨੇ ਦੇਸ਼ ’ਤੇ ਲੱਗੇ ਦੋਸ਼ਾਂ ਬਾਰੇ ਸਬੂਤ ਮੰਗੇ

admin by admin
November 6, 2023
in BREAKING, COVER STORY, ENGLISH NEWS, WORLD
0
ਬ੍ਰਿਟੇਨ ਤੱਕ ਪਹੁੰਚਿਆ ਨਿੱਝਰ ਦੀ ਹੱਤਿਆ ਦਾ ਸੇਕ! ਬਰਤਾਨਵੀ ਸੰਸਦ ਮੈਂਬਰਾਂ ਨੇ ਕਹੀ ਵੱਡੀ ਗੱਲ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਭਾਰਤ ਦੇ ਕੈਨੇਡਾ ਵਿੱਚ ਹਾਈ ਕਮਿਸ਼ਨਰ ਸੰਜੈ ਕੁਮਾਰ ਵਰਮਾ ਨੇ ਸਿੱਖ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਮਾਮਲੇ ਬਾਰੇ ਕੈਨੇਡਾ ਵੱਲੋਂ ਕੀਤੀ ਜਾਂਚ ਪ੍ਰਕਿਰਿਆ ਵਿੱਚ ਭਾਰਤ ’ਤੇ ਲਾਏ ਗਏ ਦੋਸ਼ਾਂ ਬਾਰੇ ਸਬੂਤ ਮੰਗੇ ਹਨ। ਉਨ੍ਹਾਂ ਨੇ ਗਲੋਬ ਐਂਡ ਮੇਲ ਅਖਬਾਰ ਨੂੰ ਦਿੱਤੀ ਇੰਟਰਵਿਊ ਵਿੱਚ ਕਿਹਾ ਕਿ ਕੈਨੇਡਾ ਸਰਕਾਰ ਭਾਰਤ ’ਤੇ ਲਾਏ ਗਏ ਦੋਸ਼ਾਂ ਬਾਰੇ ਸਬੂਤ ਪੇਸ਼ ਕਰੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਵਿਸ਼ੇਸ਼ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਤਾਂ ਕਿ ਭਾਰਤ ਹੱਤਿਆ ਦੀ ਜਾਂਚ ਵਿੱਚ ਸਹਿਯੋਗ ਦੇ ਸਕੇ। ਸੰਜੈ ਵਰਮਾ ਨੇ ਕਿਸੇ ਅਧਿਕਾਰੀ ਦਾ ਨਾਮ ਨਾ ਲਏ ਬਿਨਾਂ ਕਿਹਾ ਕਿ ਕਿਸੇ ਉਚ ਪੱਧਰੀ ਅਧਿਕਾਰੀ ਵੱਲੋਂ ਪਹਿਲਾਂ ਹੀ ਨਿਰਦੇਸ਼ ਆ ਗਏ ਸਨ ਕਿ ਨਿੱਝਰ ਦੀ ਹੱਤਿਆ ਪਿੱਛੇ ਭਾਰਤ ਜਾਂ ਕਿਸੇ ਭਾਰਤੀ ਏਜੰਟ ਦਾ ਹੱਥ ਹੋਣ ਦੀ ਗੱਲ ਕਹੀ ਜਾਵੇ। ਜ਼ਿਕਰਯੋਗ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਾਲ ਹੀ ਵਿੱਚ ਬਿਆਨ ਦਿੱਤਾ ਸੀ ਕਿ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਹੋ ਸਕਦੀ ਹੈ ਜਿਸ ਮਗਰੋਂ ਦੋਹਾਂ ਦੇਸ਼ਾਂ ਦੇ ਸਬੰਧਾਂ ਵਿੱਚ ਖਟਾਸ ਆ ਗਈ ਸੀ। 

Post Views: 57
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ani news livebig newsbreaking newsfast newshindi latest newshindi newshindi news todayindia newslatest india newslatest newsnewsnews hindinews in hindinews indianews latestnews livenews todayToday newstop newstrending news
Previous Post

ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 243 ਦੌੜਾਂ ਨਾਲ ਹਰਾਇਆ

Next Post

ਅਮਰੀਕਾ ’ਚ ਖ਼ਾਲਿਸਤਾਨ ਪੱਖੀ ਰਾਇਸ਼ੁਮਾਰੀ ਅਗਲੇ ਸਾਲ 28 ਜਨਵਰੀ ਤੋਂ: ਐੱਸਐੱਫਜੇ

Next Post
ਪੰਜਾਬ ਦੇ ਮੁੱਖ ਮੰਤਰੀ ਤੇ ਗਵਰਨਰ ਨੂੰ ਧਮਕੀ, ਆਜ਼ਾਦੀ ਦਿਹਾੜੇ ‘ਤੇ ਲਹਿਰਾਇਆ ਝੰਡਾ ਤਾਂ ਝੱਲਣਾ ਪਵੇਗਾ ਨੁਕਸਾਨ

ਅਮਰੀਕਾ ’ਚ ਖ਼ਾਲਿਸਤਾਨ ਪੱਖੀ ਰਾਇਸ਼ੁਮਾਰੀ ਅਗਲੇ ਸਾਲ 28 ਜਨਵਰੀ ਤੋਂ: ਐੱਸਐੱਫਜੇ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800