No Result
View All Result
Saturday, April 18, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਭਾਰਤੀ ਪੁਰਸ਼ 4×400 ਮੀਟਰ ਰਿਲੇਅ ਟੀਮ ਨੇ ਏਸ਼ਿਆਈ ਰਿਕਾਰਡ ਤੋੜਿਆ

admin by admin
August 28, 2023
in BREAKING, COVER STORY, INDIA, National, SPORTS
0
ਭਾਰਤੀ ਪੁਰਸ਼ 4×400 ਮੀਟਰ ਰਿਲੇਅ ਟੀਮ ਨੇ ਏਸ਼ਿਆਈ ਰਿਕਾਰਡ ਤੋੜਿਆ

Rajesh Ramesh, Muhammed Ajmal Variyathodi, Amoj Jacob and Muhammed Anas Yahiya of India celebrate after placing second in a Men's 4x400-meters relay heat during the World Athletics Championships in Budapest, Hungary, Saturday, Aug. 26, 2023. AP/PTI(AP08_27_2023_000007B)

0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਭਾਰਤ ਦੀ ਪੁਰਸ਼ ਚਾਰ ਗੁਣਾ 400 ਮੀਟਰ ਰਿਲੇਅ ਟੀਮ ਨੇ ਦੋ ਮਿੰਟ 59.05 ਸੈਕਿੰਡ ਦੇ ਸਮੇਂ ਵਿੱਚ ਏਸ਼ਿਆਈ ਰਿਕਾਰਡ ਤੋੜਦਿਆਂ ਪਹਿਲੀ ਵਾਰ ਵਿਸ਼ਵ ਚੈਂਪੀਅਨਸ਼ਿਪ ਦੇ ਫਾਈਨਲ ਲਈ ਕੁਆਲੀਫਾਈ ਕੀਤਾ ਹੈ। ਭਾਰਤ ਦੇ ਮੁਹੰਮਦ ਅਨਸ ਯਾਹੀਆ, ਅਮੋਜ ਜੈਕਬ, ਮੁਹੰਮਦ ਅਜਮਲ ਵਾਰਿਆਥੋੜੀ ਅਤੇ ਰਾਜੇਸ਼ ਰਮੇਸ਼ ਦੀ ਚੌਕੜੀ ਨੇ ਅੱਜ ਪਹਿਲੀ ਹੀਟ (ਕੁਆਲੀਫਾਇੰਗ ਰੇਸ) ਵਿੱਚ ਅਮਰੀਕਾ 2:58.47 ਮਿੰਟ ਤੋਂ ਬਾਅਦ ਦੂਜਾ ਸਥਾਨ ਹਾਸਲ ਕਰਕੇ ਫਾਈਨਲ ਵਿੱਚ ਜਗ੍ਹਾ ਬਣਾਈ। ਹਰੇਕ ਦੋ ਹੀਟ ਵਿੱਚੋਂ ਸਿਖਰਲੇ ਤਿੰਨ ’ਤੇ ਰਹਿਣ ਵਾਲੀ ਅਤੇ ਅਗਲੀ ਦੋ ਸਭ ਤੋਂ ਤੇਜ਼ ਰਹਿਣ ਵਾਲੀ ਚੌਕੜੀ ਹੀ ਫਾਈਨਲ ਵਿੱਚ ਪਹੁੰਚਦੀ ਹੈ। ਏਸ਼ਿਆਈ ਰਿਕਾਰਡ ਦੋ ਮਿੰਟ 59.51 ਸੈਕਿੰਡ ਦਾ ਸੀ, ਜੋ ਜਪਾਨ ਦੀ ਟੀਮ ਦੇ ਨਾਮ ਸੀ। ਇਸ ਤੋਂ ਪਹਿਲਾਂ ਰਾਸ਼ਟਰੀ ਰਿਕਾਰਡ 2021 ਵਿੱਚ 3:00:25 ਦੇ ਸਮੇਂ ਦਾ ਬਣਿਆ ਸੀ। ਭਾਰਤੀ ਖਿਡਾਰੀਆਂ ਨੇ ਵਿਸ਼ਵ ਰਿਕਾਰਡਧਾਰੀ ਅਮਰੀਕੀ ਚੌਕੜੀ ਨੂੰ ਸਖ਼ਤ ਚੁਣੌਤੀ ਦਿੰਦਿਆਂ ਦੂਜੇ ਸਥਾਨ ’ਤੇ ਰਹੀ। ਭਾਰਤ ਦੋ ਹੀਟ ਵਿੱਚ ਅਮਰੀਕਾ ਦੇ ਬਾਅਦ ਦੂਜੇ ਸਥਾਨ ’ਤੇ ਰਿਹਾ।

Post Views: 102
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ani news livebig newsbreaking newsfast newshindi latest newshindi newshindi news todayindia newslatest india newslatest newsnewsnews hindinews in hindinews indianews latestnews livenews todayToday newstop newstrending news
Previous Post

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਗਿਆਨੀ ਜਗਤਾਰ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Next Post

ਪੰਜਾਬ ‘ਚ ਭਾਰੀ ਮੀਂਹ ਦੀ ਚਿਤਾਵਨੀ

Next Post
ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ

ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800