No Result
View All Result
Friday, May 1, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਭਾਰਤੀ ਪੁਰਸ਼ ਤੇ ਮਹਿਲਾ ਟੀਮਾਂ ਦਾ ਐਲਾਨ, ਸ਼ਿਖ਼ਰ ਧਵਨ ਦੀ ਬਜਾਏ ਇਸ ਖਿਡਾਰੀ ਨੂੰ ਮਿਲੀ ਕਪਤਾਨੀ

admin by admin
July 15, 2023
in BREAKING, COVER STORY, INDIA, SPORTS
0
ਭਾਰਤੀ ਪੁਰਸ਼ ਤੇ ਮਹਿਲਾ ਟੀਮਾਂ ਦਾ ਐਲਾਨ, ਸ਼ਿਖ਼ਰ ਧਵਨ ਦੀ ਬਜਾਏ ਇਸ ਖਿਡਾਰੀ ਨੂੰ ਮਿਲੀ ਕਪਤਾਨੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਨਵੀਂ ਦਿੱਲੀ, 15 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)-ਰਿਤੂਰਾਜ ਗਾਇਕਵਾੜ ਨੂੰ ਹਾਂਗਝੋਓ ਏਸ਼ੀਆਈ ਖੇਡਾਂ ਲਈ ਭਾਰਤੀ ਕ੍ਰਿਕਟ ਟੀਮ ਦਾ ਕਪਤਾਨ ਬਣਾਇਆ ਗਿਆ ਹੈ, ਜਦਕਿ ਆਈ. ਪੀ. ਐੱਲ. ਸਟਾਰ ਰਿੰਕੂ ਸਿੰਘ ਨੂੰ ਵੀ ਟੀਮ ’ਚ ਜਗ੍ਹਾ ਮਿਲੀ ਹੈ। ਏਸ਼ੀਆਈ ਖੇਡਾਂ ਵਨ ਡੇ ਵਿਸ਼ਵ ਕੱਪ ਦੌਰਾਨ ਹੋਣੀਆਂ ਹਨ, ਲਿਹਾਜ਼ਾ ਬੀ-ਟੀਮ ਚੁਣੀ ਗਈ ਹੈ। ਏਸ਼ੀਆਈ ਖੇਡਾਂ ’ਚ ਕ੍ਰਿਕਟ ਆਖਰੀ ਵਾਰ 2014 ’ਚ ਖੇਡੀ ਗਈ ਸੀ, ਜਦੋਂ ਭਾਰਤ ਨੇ ਹਿੱਸਾ ਨਹੀਂ ਲਿਆ ਸੀ।

ਟੀਮ ਇਸ ਤਰ੍ਹਾਂ ਹੈ-ਰਿਤੂਰਾਜ ਗਾਇਕਵਾੜ, ਯਸ਼ਸਵੀ ਜਾਇਸਵਾਲ, ਰਾਹੁਲ ਤ੍ਰਿਪਾਠੀ, ਤਿਲਕ ਵਰਮਾ, ਰਿੰਕੂ ਸਿੰਘ, ਜਿਤੇਸ਼ ਸ਼ਰਮਾ, ਵਾਸ਼ਿੰਗਟਨ ਸੁੰਦਰ, ਸ਼ਾਹਬਾਜ਼ ਅਹਿਮਦ, ਰਵੀ ਬਿਸ਼ਨੋਈ, ਆਵੇਸ਼ ਖਾਨ, ਅਰਸ਼ਦੀਪ ਸਿੰਘ, ਮੁਕੇਸ਼ ਕੁਮਾਰ, ਸ਼ਿਵਮ ਮਾਵੀ, ਸ਼ਿਵਮ ਦੂਬੇ, ਪ੍ਰਭਸਿਮਰਨ ਸਿੰਘ।

ਭਾਰਤੀ ਮਹਿਲਾ ਕ੍ਰਿਕਟ ਟੀਮ ’ਚ ਰਿਚਾ ਘੋਸ਼ ਦੀ ਵਾਪਸੀ

ਨੌਜਵਾਨ ਤੇਜ਼ ਗੇਂਦਬਾਜ਼ ਟਿਟਾਸ ਸਾਧੂ ਨੂੰ ਸਤੰਬਰ-ਅਕਤੂਬਰ ਵਿਚ ਹੋਣ ਵਾਲੀਆਂ ਏਸ਼ੀਆਈ ਖੇਡਾਂ ਲਈ ਭਾਰਤੀ ਮਹਿਲਾ ਕ੍ਰਿਕਟ ਟੀਮ ’ਚ ਸ਼ਾਮਲ ਕੀਤਾ ਗਿਆ ਹੈ। ਮਹਿਲਾ ਕ੍ਰਿਕਟ ਪ੍ਰਤੀਯੋਗਿਤਾ 19 ਤੋਂ 28 ਸਤੰਬਰ ਤਕ ਖੇਡੀ ਜਾਵੇਗੀ। ਖੱਬੇ ਹੱਥ ਦੀ ਤੇਜ਼ ਗੇਂਦਬਾਜ਼ ਸਾਧੂ ਨੇ ਦੱਖਣੀ ਅਫਰੀਕਾ ਵਿਚ ਪਹਿਲੇ ਅੰਡਰ-19 ਮਹਿਲਾ ਵਿਸ਼ਵ ਕੱਪ ’ਚ ਭਾਰਤ ਦੀ ਜਿੱਤ ’ਚ ਅਹਿਮ ਭੂਮਿਕਾ ਨਿਭਾਈ ਸੀ। ਹਰਮਨਪ੍ਰੀਤ ਕੌਰ ਟੀਮ ਦੀ ਕਪਤਾਨ ਹੋਵੇਗੀ, ਜਦਕਿ ਸਮ੍ਰਿਤੀ ਮੰਧਾਨਾ ਉਪ ਕਪਤਾਨ ਹੋਵੇਗੀ।

ਭਾਰਤੀ ਮਹਿਲਾ ਟੀਮ-ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ, ਸ਼ੈਫਾਲੀ ਵਰਮਾ, ਜੇਮਿਮਾ ਰੋਡ੍ਰਿਗੇਜ਼, ਦੀਪਤੀ ਸ਼ਰਮਾ, ਰਿਚਾ ਘੋਸ਼, ਅਮਨਜੋਤ ਕੌਰ, ਦੇਵਿਕਾ ਵੈਦ, ਅੰਜਲੀ ਸਰਵਾਨੀ, ਟਿਟਾਸ ਸਾਧੂ, ਰਾਜੇਸ਼ਵਰ ਗਾਇਕਵਾੜ, ਮੀਨੂ ਮਣੀ, ਕਨਿਕਾ ਆਹੂਜਾ, ਉਮਾ ਸ਼ੇਤਰੀ, ਅਨੁਸ਼ਾ ਬੇਰੇਡੀ।

 

Post Views: 57
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #men#shikhar dhawanAnnouncedasian games 2023indianWomen
Previous Post

ਗੂਹਲਾ ਚੀਕਾ ਵਿੱਚ ਘੱਗਰ ਦਾ ਪਾਣੀ ਵੜਿਆ

Next Post

ਅਧਿਆਪਕਾਂ ਲਈ ਦਿਸ਼ਾ ਨਿਰਦੇਸ਼ ਜਾਰੀ, ਐਵਾਰਡ ਲਈ 20 ਜੁਲਾਈ ਤੱਕ ਕਰ ਸਕਦੇ ਹਨ ਅਪਲਾਈ

Next Post
शिक्षा विभाग का सॉफ्टवेयर बताएगा कब होगा प्रमोशन, बाबुओं की मिन्नतें करने के गये दिन

ਅਧਿਆਪਕਾਂ ਲਈ ਦਿਸ਼ਾ ਨਿਰਦੇਸ਼ ਜਾਰੀ, ਐਵਾਰਡ ਲਈ 20 ਜੁਲਾਈ ਤੱਕ ਕਰ ਸਕਦੇ ਹਨ ਅਪਲਾਈ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800