No Result
View All Result
Tuesday, March 3, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ -ਪਿੰਡਾਂ 'ਚ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਮਿਥੇ ਸਮੇਂ 'ਚ ਪੂਰਾ ਕੀਤਾ ਜਾਵੇ : ਅਨੁਪ੍ਰਿਤਾ ਜੌਹਲ

admin by admin
January 16, 2024
in BREAKING, COVER STORY, INDIA, POLITICS, PUNJAB
0
ਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 16 ਜਨਵਰੀ:
ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੇਂਡੂ ਵਿਕਾਸ ਤਹਿਤ ਚੱਲ ਰਹੀਆਂ ਵੱਖ ਵੱਖ ਸਕੀਮਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਂਦੇ ਹੋਏ ਵੱਖ ਵੱਖ ਸਕੀਮਾਂ ਤਹਿਤ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ ਅਤੇ ਚੱਲ ਰਹੇ ਵਿਕਾਸ ਦੇ ਕੰਮਾਂ ਤੇ ਵਿਸ਼ੇਸ਼ ਧਿਆਨ ਦਿੰਦੇ ਹੋਏ ਲੰਬਿਤ ਕੰਮਾਂ ਨੂੰ ਵੀ ਮਿਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ। ਇਸ ਤੋਂ ਇਲਾਵਾ ਮੁਕੰਮਲ ਹੋਏ ਕੰਮਾਂ ਦੀ ਪ੍ਰਗਤੀ ਰਿਪੋਰਟ ਤਿਆਰ ਕੀਤੀ ਜਾਵੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਬੀ.ਡੀ.ਪੀ.ਓਜ਼ ਤੇ ਵੱਖ ਵੱਖ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰਜ਼ ਅਤੇ ਹੋਰ ਸੀਨੀਅਰ ਅਧਿਕਾਰੀਆਂ ਤੋਂ ਪਿੰਡਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕਰਦੇ ਹੋਏ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਵਿਕਾਸ ਕਾਰਜਾਂ ਹਿੱਤ ਸਾਰੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ‘ਤੇ ਯੋਗ ਵਿਅਕਤੀਆਂ ਤੱਕ ਪਹੁੰਚੇ।
ਵਧੀਕ ਡਿਪਟੀ ਕਮਿਸ਼ਨਰ ਨੇ ਪੰਜਾਬ ਨਿਰਮਾਣ ਪ੍ਰੋਗਰਾਮ, ਐਮ.ਪੀ. ਲੈਡ ਸਕੀਮ, ਸਮਾਰਟ ਵਿਲੇਜ਼ ਕੰਪੇਨ, ਅਨ-ਟਾਈਡ ਫੰਡ, ਪੇਂਡੂ ਖੇਡ ਸਟੇਡੀਅਮ, ਜਨ ਸੁਵਿਧਾ ਕੈਂਪ, ਅੰਮ੍ਰਿਤ ਸਰੋਵਰ ਸਮੇਤ ਪਿੰਡਾਂ ‘ਚ ਚੱਲ ਰਹੇ ਵੱਖ ਵੱਖ ਕੰਮਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਅਤੇ ਕਿਹਾ ਕਿ ਮੀਟਿੰਗ ਦੌਰਾਨ ਦਿੱਤੇ ਨਿਰਦੇਸ਼ਾਂ ‘ਤੇ ਕੀਤੀ ਗਈ ਕਾਰਵਾਈ ਸਬੰਧੀ ਅਗਲੀ ਮਹੀਨਾਵਾਰ ਮੀਟਿੰਗ ਵਿੱਚ ਰਿਪੋਰਟ ਦਿੱਤੀ ਜਾਵੇ, ਤਾਂ ਜੋ ਇਕ ਮਹੀਨੇ ਦੌਰਾਨ ਕੀਤੀ ਗਈ ਕਾਰਗੁਜ਼ਾਰੀ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ। ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹਾਜ਼ਰ ਸਨ।

ਫੋਟੋ ਕੈਪਸ਼ਨ- ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

Post Views: 105
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: patiala breaking news today livepatiala current newspatiala latest news badi nadipatiala latest news floodpatiala latest news in punjab todaypatiala latest news livepatiala latest news nowpatiala latest news rainpatiala latest news todaypatiala news latest updatepatiala river latest newsPatiala University latest newspu patiala latest newspunjab latest news about schoolpunjab latest news floodpunjab latest news in hindipunjab latest news rainpunjab latest news songpunjab latest news tarn taranpunjab patiala latest newspunjabi latest news 2023punjabi latest news about schoolpunjabi latest news bhagwant mannpunjabi latest news floodpunjabi latest news livepunjabi latest news ludhianapunjabi latest news punjabpunjabi latest news songpunjabi university patiala latest news punjabi latest news today
Previous Post

ROAD SAFETY:ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਡਰਾਈਵਿੰਗ ਟਰੈਕ ‘ਤੇ ਆਉਣ ਵਾਲਿਆਂ ਨੂੰ ਰਿਜਨਲ ਟਰਾਂਸਪੋਰਟ ਅਫ਼ਸਰ ਨੇ ਕੀਤਾ ਜਾਗਰੂਕ

Next Post

LATEST NEWS:ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ’ਚ ਲਗਾਏ ਮੈਡੀਕਲ ਕੈਂਪ

Next Post
LATEST NEWS:ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ’ਚ ਲਗਾਏ ਮੈਡੀਕਲ ਕੈਂਪ

LATEST NEWS:ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ’ਚ ਲਗਾਏ ਮੈਡੀਕਲ ਕੈਂਪ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800