No Result
View All Result
Monday, July 28, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਹੜ੍ਹ ਪ੍ਰਭਾਵਿਤ ਖੇਤਰ ‘ਚ ਦਿਸੇ ਸੱਪ ਤਾਂ ਮਾਰਨ ਦੀ ਬਜਾਏ ਕਰਵਾਓ ਰੈਸਕਿਊ, ਇਸ ਨੰਬਰ ‘ਤੇ ਕਰੋ ਕਾਲ

admin by admin
July 13, 2023
in BREAKING, CHANDIGARH, COVER STORY, PUNJAB
0
ਹੜ੍ਹ ਪ੍ਰਭਾਵਿਤ ਖੇਤਰ ‘ਚ ਦਿਸੇ ਸੱਪ ਤਾਂ ਮਾਰਨ ਦੀ ਬਜਾਏ ਕਰਵਾਓ ਰੈਸਕਿਊ, ਇਸ ਨੰਬਰ ‘ਤੇ ਕਰੋ ਕਾਲ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 13 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ) : ਹੜ੍ਹ ਦਾ ਪਾਣੀ ਉਤਰਨ ਤੋਂ ਬਾਅਦ ਘਰਾਂ ਵਿੱਚ ਸੱਪ ਨਿਕਲਣ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸ ਸਥਿਤੀ ਨਾਲ ਨਿਪਟਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਹੁਕਮ ਅਨੁਸਾਰ ਵਣ ਮੰਡਲ ਅਫ਼ਸਰ (ਜੰਗਲੀ ਜੀਵ) ਪਟਿਆਲਾ ਵੱਲੋਂ ਰੈਪਿਡ ਰਿਸਪਾਂਸ ਟੀਮ ਗਠਿਤ ਕਰਦੇ ਹੋਏ ਹੈਲਪ ਲਾਈਨ ਨੰਬਰ 82539-00002 ਜਾਰੀ ਕਰ ਦਿੱਤਾ ਗਿਆ ਹੈ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਹੜ੍ਹ ਦੀ ਸਥਿਤੀ ਕਾਰਨ ਇਨਸਾਨਾਂ ਦੇ ਨਾਲ-ਨਾਲ ਸਾਰੇ ਜੀਵ ਸੰਕਟ ਵਿੱਚ ਹਨ। ਕੁਦਰਤੀ ਇਨਸਾਫ਼ ਦੀ ਕਸੌਟੀ ਦੇ ਹਿਸਾਬ ਨਾਲ ਸਾਰੇ ਜੀਵ-ਜੰਤੂ ਮਦਦ ਦੇ ਹੱਕਦਾਰ ਹਨ। ਲਗਾਤਾਰ ਪਾਣੀ ਵਿੱਚ ਰਹਿਣ ਕਾਰਨ ਸੱਪ ਵੀ ਸੰਕਟ ‘ਚ ਹਨ ਅਤੇ ਆਪਣੇ ਲਈ ਸੁਰੱਖਿਅਤ ਥਾਵਾਂ ਦੀ ਭਾਲ ਕਰ ਰਹੇ ਹਨ। ਅਜਿਹੇ ਵਿੱਚ ਉਹ ਰਿਹਾਇਸ਼ੀ ਘਰਾਂ ਵਿੱਚ ਵੜ ਰਹੇ ਹਨ।

ਉਨ੍ਹਾਂ ਅਪੀਲ ਕੀਤੀ ਕਿ ਲੋਕ ਘਰਾਂ ਵਿੱਚ ਸੱਪ ਨਿਕਲਣ ‘ਤੇ ਘਬਰਾ ਕੇ ਆਪਣਾ ਜਾਂ ਸੱਪ ਦਾ ਨੁਕਸਾਨ ਕਰਨ ਦੀ ਬਜਾਇ ਸਨੇਕ ਹੈਲਪ ਲਾਈਨ ‘ਤੇ ਫੋਨ ਕਰਕੇ ਸੱਪ ਨੂੰ ਰੈਸਕਿਊ ਕਰਵਾਉਣ। ਉਨ੍ਹਾਂ ਦੱਸਿਆ ਕਿ ਹੈਲਪ ਲਾਈਨ ‘ਤੇ ਫੋਨ ਕਰਨ ‘ਤੇ ਜੰਗਲੀ ਜੀਵ ਮਹਿਕਮੇ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚਕੇ ਸੱਪ ਨੂੰ ਫੜਕੇ ਲੈ ਜਾਵੇਗੀ ਅਤੇ ਸੁਰੱਖਿਅਤ ਥਾਂ ‘ਤੇ ਛੱਡੇਗੀ।

ਉਨ੍ਹਾਂ ਇਹ ਵੀ ਦੱਸਿਆ ਕਿ ਪਟਿਆਲਾ ਰੀਜਨ ਵਿੱਚ ਬਹੁਤ ਹੀ ਘੱਟ ਗਿਣਤੀ ਸੱਪ ਜ਼ਹਿਰੀਲੇ ਹਨ। ਇਸ ਲਈ ਸਨੇਕ ਬਾਈਟ ਹੋਣ ਉਤੇ ਘਬਰਾਉਣ ਦੀ ਥਾਂ ਤੁਰੰਤ ਰਜਿੰਦਰਾ ਹਸਪਤਾਲ ਜਾਂ ਨੇੜਲੇ ਸਿਹਤ ਕੇਂਦਰ ਪਹੁੰਚ ਕੇ ਇਲਾਜ ਕਰਵਾਉਣ। ਸਨੇਕ ਹੈਲਪ ਲਾਈਨ ਨੰਬਰ ਦੇ ਰਿਸਪਾਂਸ ਤੋਂ ਅਸੰਤੁਸ਼ਟ ਲੋਕ ਵਣ ਮੰਡਲ ਅਫ਼ਸਰ (ਜੰਗਲੀ ਜੀਵ) ਪਟਿਆਲਾ ਨਾਲ 94635-96843 ਨੰਬਰ ਉਤੇ ਵੀ ਸੰਪਰਕ ਕਰ ਸਕਦੇ ਹਨ।

Post Views: 49
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: africa snakedeadliest snakedesert snakesextraordinary things in the worldfalling into niagara fallsjungle snakeskiss of deathman falls in niagara fallssnakesnake attacksnake attack in our back yardsnake bloodsnake encounterssnake fearsnake loose in housesnake rescue callsnakessnakes eating snakessnakes smithsonianthe bounty hunters catching pythons in floridawhat to do in case of a floodwhatever you do do not touch this tree
Previous Post

ਘਨੌਲੀ: ਸਾਹਨੀ ਤੇ ਬੈਂਸ ਨੇ ਸਿਰਸਾ ਨਦੀ ਦੀ ਮਾਰ ਹੇਠਲੇ ਲੋਕਾਂ ਦੇ ਦੁੱਖੜੇ ਸੁਣੇ

Next Post

ਕਿਸਾਨਾਂ ਦੀ ਸਹਿਮਤੀ ਨਾਲ ਹੀ ਸਰਕਾਰ ਹੁਣ ਵੱਡੀ ਵਿਕਾਸ ਪਰਿਯੋਜਨਾਵਾਂ ਦੇ ਲਈ ਭੁਮੀ ਲੈਣ ਤਹਿਤ ਚੁੱਕ ਰਹੀ ਕਦਮ – ਮਨੋਹਰ ਲਾਲ

Next Post
ਨਾਗਰਿਕਾਂ ਨੂੰ ਬਿਹਤਰ ਸਹਿਤ ਸੇਵਾਵਾਂ ਉਪਲਬਧ ਕਰਾਉਣ ਲਈ ਸਾਡੀ ਸਰਕਾਰ ਸੰਕਲਪਬੱਧ – ਮਨੋਹਰ ਲਾਲ

ਕਿਸਾਨਾਂ ਦੀ ਸਹਿਮਤੀ ਨਾਲ ਹੀ ਸਰਕਾਰ ਹੁਣ ਵੱਡੀ ਵਿਕਾਸ ਪਰਿਯੋਜਨਾਵਾਂ ਦੇ ਲਈ ਭੁਮੀ ਲੈਣ ਤਹਿਤ ਚੁੱਕ ਰਹੀ ਕਦਮ - ਮਨੋਹਰ ਲਾਲ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In