No Result
View All Result
Tuesday, April 14, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਸੀਨੀਅਰ ਪੱਤਰਕਾਰ ਨਵੀਨ ਸੇਠੀ ਦੇ ਪਿਤਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

admin by admin
July 24, 2023
in BREAKING, COVER STORY, PUNJAB
0
ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਸੀਨੀਅਰ ਪੱਤਰਕਾਰ ਨਵੀਨ ਸੇਠੀ ਦੇ ਪਿਤਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 24 ਜੁਲਾਈ(ਪ੍ਰੈਸ ਕੀ ਤਾਕਤ ਬਿਊਰੋ)

ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸੀਨੀਅਰ ਪੱਤਰਕਾਰ ਸ੍ਰੀ ਨਵੀਨ ਸੇਠੀ ਦੇ ਪਿਤਾ ਸ੍ਰੀ ਮਨਜੀਤ ਕੁਮਾਰ ਸੇਠੀ (66) ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਆਪਣੇ ਸੋਗ ਸੁਨੇਹੇ ਵਿੱਚ ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਸ. ਜੌੜਾਮਾਜਰਾ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਇਸ ਅਸਹਿ ਅਤੇ ਅਕਹਿ ਦੁੱਖ ਦੀ ਘੜੀ ਵਿੱਚ ਸ੍ਰੀ ਨਵੀਨ ਸੇਠੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

ਸ੍ਰੀ ਮਨਜੀਤ ਕੁਮਾਰ ਸੇਠੀ ਕਾਫ਼ੀ ਸਮੇਂ ਤੋਂ ਬੀਮਾਰ ਸਨ। ਉਨ੍ਹਾਂ ਅੱਜ ਸਵੇਰੇ ਇਲਾਜ ਦੌਰਾਨ ਪੀ.ਜੀ.ਆਈ. ਵਿਖੇ ਆਖ਼ਰੀ ਸਾਹ ਲਏ।

Post Views: 56
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #chetan singh#IPR ministerpunjabi news
Previous Post

ਪੜ੍ਹੇ-ਲਿਖੇ ਨੌਜਵਾਨਾਂ ਦੇ ਪਰਵਾਸ ਕਰਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬ੍ਰਿਟਿਸ਼ ਕੌਂਸਲ ਨਾਲ ਸਮਝੌਤਾ ਸਹੀਬੱਧ

Next Post

ਪੰਜਾਬ ਦੇ ਸਿਹਤ ਮੰਤਰੀ ਨੇ ‘ਏਮਜ਼ ’ ਮੁਹਾਲੀ ਦੇ ਡਾਈਰੀਆ ਵਾਰਡ ਦਾ ਕੀਤਾ ਅਚਨਚੇਤ ਨਿਰੀਖਣ

Next Post
ਪੰਜਾਬ ਦੇ ਸਿਹਤ ਮੰਤਰੀ ਨੇ ‘ਏਮਜ਼ ’ ਮੁਹਾਲੀ ਦੇ ਡਾਈਰੀਆ ਵਾਰਡ ਦਾ ਕੀਤਾ ਅਚਨਚੇਤ ਨਿਰੀਖਣ

ਪੰਜਾਬ ਦੇ ਸਿਹਤ ਮੰਤਰੀ ਨੇ ‘ਏਮਜ਼ ’ ਮੁਹਾਲੀ ਦੇ ਡਾਈਰੀਆ ਵਾਰਡ ਦਾ ਕੀਤਾ ਅਚਨਚੇਤ ਨਿਰੀਖਣ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800