No Result
View All Result
Sunday, October 12, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਨੀਰੀ ਨੂੰ ਸਿਹਤ ਸੁਰੱਖਿਆ ਫਰਜ਼ਾਂ ਪ੍ਰਤੀ ਵਫ਼ਾਦਾਰ ਕਰਕੇ ਦੇਸ਼ ਨੂੰ ਮਹਾਨ ਬਣਾਉਣਾ ਆਸਾਨ – ਪ੍ਰਿੰਸੀਪਲ ਨਰਿੰਦਰ ਕੁਮਾਰ।      

admin by admin
July 6, 2023
in BREAKING, COVER STORY, Education
0
ਨੀਰੀ ਨੂੰ ਸਿਹਤ ਸੁਰੱਖਿਆ ਫਰਜ਼ਾਂ ਪ੍ਰਤੀ ਵਫ਼ਾਦਾਰ ਕਰਕੇ ਦੇਸ਼ ਨੂੰ ਮਹਾਨ ਬਣਾਉਣਾ ਆਸਾਨ – ਪ੍ਰਿੰਸੀਪਲ ਨਰਿੰਦਰ ਕੁਮਾਰ।      
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਚੰਗੀ ਸਿਹਤ ਤਦੰਰੁਸਤੀ ਆਚਰਨ ਸੰਸਕਾਰਾਂ ਮਰਿਆਦਾਵਾਂ ਫਰਜ਼ਾਂ ਜੁਮੇਵਾਰੀਆਂ ਅਤੇ ਰਾਸ਼ਟਰ ਸਮਾਜ ਘਰ ਪਰਿਵਾਰਾਂ ਪ੍ਰਤੀ ਵਫ਼ਾਦਾਰ ਬਣਾਉਣ ਲਈ ਬੱਚਿਆਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤੇ ਸਮਰ ਕੈਂਪਾਂ ਰਾਹੀਂ ਬਹੁਤ ਚੰਗੀ ਤਬਦੀਲੀ ਆ ਰਹੀ ਹੈ ਅਤੇ ਛੋਟੇ ਛੋਟੇ ਬੱਚੇ ਵੀ ਜਾਗਰੂਕ ਹੋ ਰਹੇ ਹਨ ਅਤੇ ਉਨ੍ਹਾਂ ਰਾਹੀਂ ਮਾਪਿਆਂ ਬਜ਼ੁਰਗਾਂ ਨੂੰ ਵੀ ਗਿਆਨ ਮਿਲ ਰਹੇ ਹਨ ਇਹ ਵਿਚਾਰ ਪ੍ਰਿੰਸੀਪਲ ਸ੍ਰੀ ਨਰਿੰਦਰ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤ੍ਰਿਪੜੀ ਨੇ ਸਮਰ ਕੈਂਪ ਵਿਖੇ ਪ੍ਰਗਟ ਕੀਤੇ। ਇਸ ਮੌਕੇ ਪੰਜਾਬ ਪੁਲਿਸ ਦੇ ਹੋਣਹਾਰ ਇੰਸਪੈਕਟਰ ਕਰਮਜੀਤ ਕੌਰ ਇੰਚਾਰਜ ਟਰੇਫਿਕ ਸਿੱਖਿਆ ਸੈਲ ਅਤੇ ਉਨ੍ਹਾਂ ਦੇ ਸਾਥੀ ਏ ਐਸ ਆਈ ਨੇ ਬੱਚਿਆਂ ਨੂੰ ਆਵਾਜਾਈ ਨਿਯਮਾਂ ਕਾਨੂੰਨਾਂ, ਸਾਈਬਰ ਕ੍ਰਾਈਮ, ਨਸ਼ਿਆਂ, ਵ੍ਹੀਕਲ ਚਲਾਉਂਦੇ ਹੋਏ ਟਰੇਫਿਕ ਨਿਯਮਾਂ ਕਾਨੂੰਨਾਂ ਦੀ , ਜਾਣਕਾਰੀ ਦਿੱਤੀ ਅਤੇ ਲਾਇਸੰਸ ਪ੍ਰਦੂਸ਼ਣ ਬੀਮਾ ਆਰ ਸੀ ਸਰਟੀਫਿਕੇਟ ਅਤੇ ਹਾਈ ਸਿਕਿਉਰਟੀ ਨੰਬਰ ਪਲੇਟਾਂ ਦੀ ਮਹੱਤਤਾ ਦੱਸੀ ਅਤੇ ਲੜਕੀਆਂ ਲੜਕਿਆਂ ਦੀ ਸੁਰੱਖਿਆ ਬਚਾਉ ਸਨਮਾਨ ਬਾਰੇ ਜਾਣਕਾਰੀ ਦਿੱਤੀ। ਸ਼੍ਰੀ ਕਾਕਾ ਰਾਮ ਵਰਮਾ ਸੇਵਾ ਮੁਕਤ ਜਿਲਾ ਟ੍ਰੇਨਿੰਗ ਅਫ਼ਸਰ ਰੈੰਡ ਕਰਾਸ ਅਤੇ ਆਫ਼ਓ ਪ੍ਰਬੰਧਨ ਸਿਵਲ ਡਿਫੈਂਸ ਦੇ ਟ੍ਰੇਨਰ ਨੇ ਫ਼ੋਨ ਨੰਬਰ 112/181/101/108 ਦੀ ਮਹੱਤਤਾ ਦੱਸੀ ਅਤੇ ਵਿਦਿਆਰਥੀਆਂ ਨੂੰ ਸੰਕਟ ਸਮੇਂ ਮਦਦ ਲਈ ਬੁਲਾਉਣ ਦੀ ਪ੍ਰੇਕਟਿਕਲ ਕਰਵਾਈ‌ ਉਨ੍ਹਾਂ ਨੇ ਡੁਬਣ ਬੇਹੋਸ਼ ਜ਼ਖ਼ਮੀ ਲੋਕਾਂ ਦੀ ਸਹਾਇਤਾ ਕਰਨ ਲਈ ਪ੍ਰੇਰਿਤ ਕੀਤਾ ਅਤੇ ਦਸਿਆ ਕਿ ਪੀੜਤਾ ਦੀ ਮਦਦ ਕਰਨ ਵਾਲੇ ਵਿਦਿਆਰਥੀਆਂ ਨੂੰ ਭਾਰਤ ਅਤੇ ਪੰਜਾਬ ਸਰਕਾਰ ਵੱਲੋਂ ਸਨਮਾਨਿਤ ਕੀਤਾ ਜਾਂਦਾ ਅਤੇ ਭਾਰਤ ਸਰਕਾਰ ਵੱਲੋਂ ਬੱਚਿਆਂ ਨੂੰ ਇੱਕ ਲੱਖ ਰੁਪਏ ਵੀ ਦਿੱਤੇ ਜਾਂਦੇ ਹਨ। ਇਸ ਮੌਕੇ ਅਧਿਆਪਕਾਂ ਨੇ ਵੀ ਪੰਜਾਬ ਸਰਕਾਰ ਸਿਖਿਆ ਮੰਤਰੀ ਅਤੇ ਜ਼ਿਲਾ ਸਿੱਖਿਆ ਅਫਸਰ ਅਤੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਵਲੋਂ ਪ੍ਰਿੰਸੀਪਲ ਨਰਿੰਦਰ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਪਟਿਆਲਾ

Post Views: 117
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: gurde ki pathrihow to remove kidney stonehow to remove stone from neeri syrupkidney ki pathri kese nikalekidney stonekidny stone kese banta hainkidny stone ki dawaneerineeri syrupneeri syrup ayurvedicneeri syrup dose for adultneeri syrup fayde and nuksanneeri syrup in hindineeri syrup ke faydeneeri syrup ke nuksanneeri syrup kese khaynneeri syrup kya haineeri syrup usesneery syrup dosesstudy with hssainwhat is kidny stone
Previous Post

Next Post

ਭਾਰਤੀ ਕਿਸਾਨ ਯੂਨੀਅਨ ਏਕਤਾ ਭਟੇੜੀ ਕਲਾਂ

Next Post
ਭਾਰਤੀ ਕਿਸਾਨ ਯੂਨੀਅਨ ਏਕਤਾ ਭਟੇੜੀ ਕਲਾਂ

ਭਾਰਤੀ ਕਿਸਾਨ ਯੂਨੀਅਨ ਏਕਤਾ ਭਟੇੜੀ ਕਲਾਂ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In