No Result
View All Result
Monday, March 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬ ‘ਚ ਅੱਜ ਹੋਏਗੀ ਬਾਰਸ਼! ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

admin by admin
August 2, 2023
in BREAKING, COVER STORY, PUNJAB
0
ਪੰਜਾਬ ‘ਚ ਪਵੇਗਾ ਭਾਰੀ ਮੀਂਹ; ਔਰੇਂਜ ਅਲਰਟ ਜਾਰੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪੰਜਾਬ ਵਿੱਚ ਅੱਜ ਬਾਰਸ਼ ਹੋਏਗੀ। ਮੌਸਮ ਵਿਭਾਗ ਨੇ ਅੱਜ ਪੂਰੇ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਵਿੱਚ ਅੱਜ ਬਾਰਸ਼ ਹੋਏਗੀ। ਮੌਸਮ ਵਿਭਾਗ ਨੇ ਅੱਜ ਪੂਰੇ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਅਨੁਸਾਰ ਭਲਕੇ ਯਾਨੀ ਵੀਰਵਾਰ ਨੂੰ ਵੀ ਪੱਛਮੀ ਮਾਲਵਾ ਖੇਤਰ ਜਿਸ ਵਿੱਚ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ ਤੇ ਬਠਿੰਡਾ ਸ਼ਾਮਲ ਹਨ, ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਭਾਰੀ ਮੀਂਹ ਪਵੇਗਾ। ਮੌਸਮ ਵਿਭਾਗ ਨੇ ਪੱਛਮੀ ਮਾਲਵੇ ਨੂੰ ਛੱਡ ਕੇ ਬਾਕੀ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।ਮੌਸਵ ਵਿਭਾਗ ਮੁਤਾਬਕ ਅੱਜ ਨਮੀ 90 ਫੀਸਦੀ ਤੱਕ ਰਹਿਣ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਭਾਵੇਂ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੱਕ ਜਾਣ ਦੀ ਸੰਭਾਵਨਾ ਹੈ ਪਰ ਵਾਯੂਮੰਡਲ ਵਿੱਚ ਨਮੀ ਜ਼ਿਆਦਾ ਹੋਣ ਕਾਰਨ ਲੋਕਾਂ ਨੂੰ ਤਾਪਮਾਨ 40 ਤੋਂ 41 ਡਿਗਰੀ ਤੱਕ ਮਹਿਸੂਸ ਹੋਵੇਗਾ।

Post Views: 69
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: punjab mausampunjab mausam updatePunjab Weatherpunjab weather news todaytoday punjab mausamtoday punjab weathertoday punjab weather news
Previous Post

CM ਕੇਜਰੀਵਾਲ ਹੋਈ”ਬੇਹੱਦ ਚਿੰਤਾਜਨਕ”, ਸ਼ਾਂਤੀ ਦੀ ਕੀਤੀ ਅਪੀਲ

Next Post

ਵਿਰੋਧੀ ਧਿਰ ਦੇ ਨੇਤਾ ਮਨੀਪੁਰ ਮਾਮਲੇ ’ਚ ਰਾਸ਼ਟਰਪਤੀ ਨੂੰ ਮਿਲੇ

Next Post
ਵਿਰੋਧੀ ਧਿਰ ਦੇ ਨੇਤਾ ਮਨੀਪੁਰ ਮਾਮਲੇ ’ਚ ਰਾਸ਼ਟਰਪਤੀ ਨੂੰ ਮਿਲੇ

ਵਿਰੋਧੀ ਧਿਰ ਦੇ ਨੇਤਾ ਮਨੀਪੁਰ ਮਾਮਲੇ ’ਚ ਰਾਸ਼ਟਰਪਤੀ ਨੂੰ ਮਿਲੇ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800