<h2 class="article-excerpt">ਪੰਜਾਬੀ ਅਦਾਕਾਰ ਜੈ ਰੰਧਾਵਾ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਉਨ੍ਹਾਂ ਅਦਾਕਾਰੀ ਦੇ ਨਾਲ-ਨਾਲ ਗਾਇਕੀ ਵਿੱਚ ਵੀ ਚੰਗਾ ਨਾਂਅ ਕਮਾਇਆ ਹੈ।</h2>