No Result
View All Result
Tuesday, April 21, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਜਲੰਧਰ ਪੱਛਮੀ ਜ਼ਿਮਨੀ ਚੋਣ 2024

admin by admin
June 21, 2024
in BREAKING, COVER STORY, INDIA, National, POLITICS, PUNJAB
0
ਜਲੰਧਰ ਪੱਛਮੀ ਜ਼ਿਮਨੀ ਚੋਣ 2024
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਵੀ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ‘ਤੇ ਦਾਅ ਖੇਡਿਆ ਹੈ ਅਤੇ ਉਮੀਦਵਾਰ ਐਲਾਨ ਕੀਤਾ ਹੈ।

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਵੀ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ‘ਤੇ ਦਾਅ ਖੇਡਿਆ ਹੈ ਅਤੇ ਉਮੀਦਵਾਰ ਐਲਾਨ ਕੀਤਾ ਹੈ।

ਜਲੰਧਰ ਪੱਛਮੀ ਸੀਟ ਤੋਂ ਪਹਿਲਾਂ ਸ਼ੀਤਲ ਅੰਗੁਰਾਲ ਹੀ ਵਿਧਾਇਕ ਸਨ, ਪਰ ਉਹ ਆਮ ਆਦਮੀ ਪਾਰਟੀ ਦੇ ਵਿਧਾਇਕ ਸਨ ਅਤੇ ਹੁਣ ਉਹ ਭਾਜਪਾ ਦੇ ਆਗੂ ਹਨ। ਦੱਸ ਦਈਏ ਕਿ ਅੰਗੁਰਾਲ ਨੇ ਭਾਜਪਾ  ‘ਚ ਸ਼ਾਮਲ ਹੋਣ ਤੋਂ  ਪਹਿਲਾਂ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ, ਜਿਸ ਪਿੱਛੋਂ ਉਹ ਭਾਜਪਾ ‘ਚ ਸ਼ਾਮਲ ਹੋਏ ਸਨ। ਇਸਤੋਂ ਬਾਅਦ ਉਨ੍ਹਾਂ ਦੇ ਅਸਤੀਫਾ ਵਾਪਸ ਲੈਣ ਦੀ ਖ਼ਬਰ ਵੀ ਆਈ ਸੀ, ਪਰ ਫਿਰ ਬਾਅਦ ਵਿੱਚ ਅਸਤੀਫਾ ਮਨਜੂਰ ਹੋ ਗਿਆ ਸੀ। ਦੱਸ ਦਈਏ ਕਿ ਇਸ ਦੌਰਾਨ ਸ਼ੀਤਲ ਅੰਗੁਰਾਲ ਨੇ ਆਪਣੇ ਟਵਿੱਟਰ ਅਕਾਊਂਟ ਤੋਂ ‘ਮੋਦੀ ਦਾ ਪਰਿਵਾਰ’ ਵੀ ਹਟਾ ਲਿਆ ਸੀ, ਪਰ ਹੁਣ ਭਾਜਪਾ ਨੇ ਉਨ੍ਹਾਂ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਆਪਣਾ ਉਮੀਦਵਾਰ ਐਲਾਨ ਕੇ ਸਪੱਸ਼ਟ ਕਰ ਦਿੱਤਾ ਹੈ।

Post Views: 32
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: by election jalandharby election jalandhar westjalandhar by electionjalandhar bye lectionjalandhar electionjalandhar west by - electionjalandhar west byelectionjalandhar west bypoll electionjalandhar west seat by election
Previous Post

ਅਮਰੂਦ ਦੇ ਫ਼ਲ ਨੂੰ ਕਾਣਾ ਹੋਣ ਤੋਂ ਬਚਾਉਣ ਲਈ ਫਲਾਈ ਟਰੈਪ ਦੀ ਵਰਤੋਂ ਕੀਤੀ ਜਾਵੇ : ਬਾਗਬਾਨੀ ਵਿਕਾਸ ਅਫ਼ਸਰ

Next Post

ਸੀ.ਐਮ ਦੀ ਯੋਗਸ਼ਾਲਾ ਤਹਿਤ ਪਟਿਆਲਾ ਦੇ ਵੱਖ ਵੱਖ ਸਥਾਨਾਂ ’ਤੇ ਮਨਾਇਆ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ

Next Post
ਸੀ.ਐਮ ਦੀ ਯੋਗਸ਼ਾਲਾ ਤਹਿਤ ਪਟਿਆਲਾ ਦੇ ਵੱਖ ਵੱਖ ਸਥਾਨਾਂ ’ਤੇ ਮਨਾਇਆ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ

ਸੀ.ਐਮ ਦੀ ਯੋਗਸ਼ਾਲਾ ਤਹਿਤ ਪਟਿਆਲਾ ਦੇ ਵੱਖ ਵੱਖ ਸਥਾਨਾਂ ’ਤੇ ਮਨਾਇਆ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800