No Result
View All Result
Monday, June 29, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਜਲੰਧਰ ਪੱਛਮੀ ਜ਼ਿਮਣੀ ਚੋਣ ਨਤੀਜਾ: ‘ਆਪ’ ਉਮੀਦਵਾਰ ਮਹਿੰਦਰ ਭਗਤ 37 ਹਜ਼ਾਰ ਤੋਂ ਵੱਧ ਵੋਟਾਂ ਨਾਲ ਜੇਤੂ

admin by admin
July 13, 2024
in BREAKING, COVER STORY, INDIA, National, POLITICS, PUNJAB
0
ਜਲੰਧਰ ਪੱਛਮੀ ਜ਼ਿਮਣੀ ਚੋਣ ਨਤੀਜਾ: ‘ਆਪ’ ਉਮੀਦਵਾਰ ਮਹਿੰਦਰ ਭਗਤ 37 ਹਜ਼ਾਰ ਤੋਂ ਵੱਧ ਵੋਟਾਂ ਨਾਲ ਜੇਤੂ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਜਲੰਧਰ, 13 ਜੁਲਾਈ (ਓਜ਼ੀ ਨਿਊਜ਼ ਡੈਸਕ):   ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਦੀ ਸੀਟ ਮੁੜ ਜਿੱਤ ਲਈ ਹੈ। ‘ਆਪ’ ਦੇ ਉਮੀਦਵਾਰ ਮਹਿੰਦਰ ਭਗਤ ਨੇ ਆਪਣੇ ਸਾਰੇ ਵਿਰੋਧੀਆਂ ਨੂੰ ਵੱਡੇ ਫਰਕ ਨਾਲ ਪਛਾੜਦਿਆਂ ਇਹ ਸੀਟ 37325 ਵੋਟਾਂ ਦੇ ਵੱਡੇ ਫਰਕ ਨਾਲ ਜਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸੀਟ ਨੂੰ ਆਪਣੇ ਵਕਾਰ ਦਾ ਸਵਾਲ ਬਣਾਇਆ ਹੋਇਆ ਸੀ।

ਆਪ ਦੇ ਉਮੀਦਵਾਰ ਮਹਿੰਦਰ ਭਗਤ ਨੂੰ 55246 ਵੋਟਾਂ ਪਈਆਂ, ਜਦ ਕਿ ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ ਨੂੰ 16757, ਅਤੇ ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ 17957 ਵੋਟਾਂ ਪਈਆਂ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਰਜੀਤ ਕੌਰ ਨੂੰ 1242 ਵੋਟਾਂ ਹੀ ਪਈਆਂ ਹਨ ਅਤੇ ਬਸਪਾ ਦਾ ਉਮੀਦਵਾਰ ਤਾਂ 734 ਵੋਟਾਂ ਨਾਲ ਚਾਰ ਹਿੰਦਸਿਆ ਦਾ ਅੰਕੜਾ ਵੀ ਪਾਰ ਨਹੀਂ ਕਰ ਸਕਿਆ।

Post Views: 32
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: @Bhagwant Mannaap candidate mohinder bhagataap ਉਮੀਦਵਾਰ mahendra bhagatbhagar chunni lalcandidate mohinder bhagatjalandahr by poll mahinder bhagat aap candidatejalandhar west aap candidate mohinder bhagatleader mohinder bhagatmahendra bhagatmahendra bhagat bjpmahendra bhagat bjp candidatemaine bhagat kahan lage logmohinder bhagatsheetal angural about mahinder bhagat
Previous Post

‘ਬਰਾਤੀ’ ਅਨੰਤ ਅਤੇ ਰਾਧਿਕਾ ਦੇ ਵਿਆਹ ਵਾਲੀ ਥਾਂ ਲਈ ਰਵਾਨਾ ਹੁੰਦੇ ਹਨ।

Next Post

ਸੁਪਰੀਮ ਕੋਰਟ ਨੇ ਹਰਿਆਣਾ ਨੂੰ ਸ਼ੰਭੂ ਬਾਰਡਰ ਖੋਲ੍ਹਣ ਦਾ ਦਿੱਤਾ ਆਦੇਸ਼

Next Post
ਸੁਪਰੀਮ ਕੋਰਟ ਨੇ ਹਰਿਆਣਾ ਨੂੰ ਸ਼ੰਭੂ ਬਾਰਡਰ ਖੋਲ੍ਹਣ ਦਾ ਦਿੱਤਾ ਆਦੇਸ਼

ਸੁਪਰੀਮ ਕੋਰਟ ਨੇ ਹਰਿਆਣਾ ਨੂੰ ਸ਼ੰਭੂ ਬਾਰਡਰ ਖੋਲ੍ਹਣ ਦਾ ਦਿੱਤਾ ਆਦੇਸ਼

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800