No Result
View All Result
Tuesday, June 30, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਜਸਵਿੰਦਰ ਸਿੰਘ ਲੌਂਗੋਵਾਲ ਨੂੰ ਉਗਰਾਹਾਂ ਜਥੇਬੰਦੀ ਦੀ ਮੈਂਬਰਸ਼ਿਪ ਤੋਂ ਖਾਰਜ ਕਰਨ ਤੇ ਜਥੇਬੰਦੀ ਦੇ ਆਗੂਆਂ ਵਿੱਚ ਰੋਸ, ਮੁੜ ਜਥੇਬੰਦੀ ਅੰਦਰ ਸ਼ਾਮਲ ਕਰਨ ਦੀ ਕੀਤੀ ਮੰਗ

admin by admin
January 14, 2023
in BREAKING, COVER STORY, National, PUNJAB
0
ਜਸਵਿੰਦਰ ਸਿੰਘ ਲੌਂਗੋਵਾਲ ਨੂੰ ਉਗਰਾਹਾਂ  ਜਥੇਬੰਦੀ ਦੀ ਮੈਂਬਰਸ਼ਿਪ ਤੋਂ ਖਾਰਜ ਕਰਨ ਤੇ ਜਥੇਬੰਦੀ ਦੇ ਆਗੂਆਂ ਵਿੱਚ ਰੋਸ, ਮੁੜ ਜਥੇਬੰਦੀ ਅੰਦਰ ਸ਼ਾਮਲ ਕਰਨ ਦੀ ਕੀਤੀ ਮੰਗ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਸਮਾਣਾ 14 ਜਨਵਰੀ(Press Ki taquat): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਪਟਿਆਲਾ1 ਦੀਆਂ ਕੁਝ ਇਕਾਈਆਂ ਦੇ ਕਿਸਾਨ ਆਗੂ ਸੂਬਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਦੇ ਹੱਕ ਵਿੱਚ ਨਿੱਤਰਦੇ ਨਜ਼ਰ ਆ ਰਹੇ ਹਨ ਇਸ ਦੇ ਤਹਿਤ  ਯੂਨੀਅਨ ਦੇ ਬਲਾਕ ਪਟਿਆਲਾ1 ਦੇ ਕਿਸਾਨ ਦਾ ਇਕੱਠ ਫਤਿਹਪੁਰ ਦੇ ਗੁਰੂ ਘਰ ਵਿੱਚ ਕੀਤਾ ਗਿਆ ਜਿਸ ਵਿਚ ਦਰਜਨ ਦੇ ਕਰੀਬ ਪਿੰਡਾਂ ਦੀਆਂ ਇਕਾਈਆਂ ਨੇ ਭਾਗ ਲਿਆ ਅਤੇ  ਅਹਿਮ ਮੀਟਿੰਗ ਕੀਤੀ ਗਈ ਜਿਸ ਵਿਚ ਵਿਚਾਰ ਕੀਤਾ ਗਿਆ ਕਿ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਸੂਬਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਨੂੰ ਜਥੇਬੰਦੀ ਵਿਚੋਂ ਕੱਢਣ ਤੇ ਮੈਂਬਰਸ਼ਿਪ ਖਾਰਜ ਕਰਨ ਦਾ ਫੈਸਲਾ ਲਿਆ ਗਿਆ ਹੈ ਉਸ ਨੂੰ ਮੁੜ ਤੋਂ ਵਿਚਾਰਿਆ ਜਾਵੇ ਕਿਉਂਕਿ ਲੋਕਾਂ ਨੂੰ ਇਹ ਫੈਸਲਾ ਠੀਕ ਨਹੀਂ ਲੱਗ ਰਿਹਾ ਹੈ ਜਿਸ ਨੂੰ ਕਦੇ ਵੀ ਸਵੀਕਾਰ ਨਹੀਂ ਕੀਤਾ ਜਾਵੇਗਾ ਉਹਨਾਂ ਤੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਜਸਵਿੰਦਰ ਸਿੰਘ ਸੋਮਾ  ਨੂੰ ਜਥੇਬੰਦੀ ਤੋੜਨ ਅਤੇ  ਜਥੇਬੰਦੀ ਵਿਰੋਧੀ ਗਤੀਵਿਧੀਆਂ ਚ ਸ਼ਮੂਲੀਅਤ ਦੇ ਲਗਾਏ ਇਲਜ਼ਾਮ ਬਿਲਕੁਲ ਬੇਬੁਨਿਆਦ ਅਤੇ  ਸਚਾਈ ਤੋਂ ਦੂਰ ਹਨ ਪਿਛਲੇ ਲੰਮੇ ਸਮੇਂ ਤੋਂ ਬੀਕੇਯੂ ਉਗਰਾਹਾ ਵਿਚ ਤਨਦੇਹੀ ਨਾਲ ਕੰਮ ਕਰ ਰਹੇ ਹਨ ਅਤੇ ਦਿੱਲੀ  ਮੋਰਚੇ ਵਿੱਚ ਵੀ ਇਹਨਾਂ ਦਾ ਅਹਿਮ ਯੋਗਦਾਨ ਰਿਹਾ ਇਸ ਲਈ ਲੌਂਗੋਵਾਲ ਦੇ ਖਿਲਾਫ ਲਏ ਗਏ  ਫੈਸਲੇ ਤੇ ਫਿਰ ਤੋਂ ਵਿਚਾਰ ਕੀਤਾ ਜਾਵੇ ਤੇ ਉਹਨਾਂ ਦੇ ਅਹੁਦੇ ਨੂੰ ਬਹਾਲ ਕੀਤਾ ਜਾਵੇ ਇਸ ਮੋਕੇ ਚਮਕੌਰ ਸਿੰਘ ਭੇਡਪੁਰਾ ਗੁਰਵਿੰਦਰ ਸਿੰਘ ਸਦਰਪੁਰ ਤੇਜਿੰਦਰ ਸਿੰਘ ਰਾਜਗੜ੍ਹ ਬਲਕਾਰ ਸਿੰਘ ਤਰੋੜਾ ਗੁਰਮਿੰਦਰ ਸਿੰਘ ਬੀਬੀਪੁਰ ਦਿਲਬਾਗ ਸਿੰਘ ਫਤਿਹਪੁਰ ਸਤਵੀਰ ਸਿੰਘ ਗੋਲਡੀ ਹਰਿੰਦਰ ਸਿੰਘ ਚੂਹੜਪੁਰ ਖੁਰਦ ਸੁਖਪ੍ਰੀਤ ਸਿੰਘ ਚੂਹੜਪੁਰ ਕਲਾਂ ਦਰਸਨ ਸਿੰਘ ਗੱਜੂਮਾਜਰਾ ਹਰਭਜਨ ਸਿੰਘ ਜਗਰੂਪ ਸਿੰਘ ਭਗਵੰਤ ਸਿੰਘ ਰਘਬੀਰ ਸਿੰਘ ਕਰਮਜੀਤ ਸਿੰਘ ਰਣਧੀਰ ਸਿੰਘ ਸੁਖਚੈਨ ਸਿੰਘ ਤਰਲੋਚਨ ਸਿੰਘ ਜਗਮੇਲ ਸਿੰਘ ਗੁਰਵਿੰਦਰ ਕਾਕਾ
Post Views: 99
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਏ .ਪੀ. ਜੇ ਕਾਲਜ ਆਫ਼ ਫਾਈਨ ਆਰਟਸ, ਜਲੰਧਰ ਦੀ ਜੈਸਿਕਾ ਜਗਦੇਵ ਨੇ ਇੰਟਰ ਕਾਲਜ ਐਥਲੀਟ ਮੀਟ ਵਿੱਚ ਹੈਮਰ ਥਰੋਅ ਵਿੱਚ ਦੂਜਾ ਸਥਾਨ ਹਾਸਲ ਕੀਤਾ।

Next Post

ਸ਼ਿਵ ਸੈਨਾ ਬਾਲ ਠਾਕਰੇ ਸ਼ਿੰਦੇ ਗਰੁੱਪ ਦੇ ਪੰਜਾਬ ਪ੍ਰਧਾਨ ਸ੍ਰੀ ਸਿੰਗਲਾ ਨੇ ਦੱਸਿਆ ਕਿ ਪ੍ਰਸਿੱਧ ਸਮਾਜ ਸੇਵਕ ਸੁੰਦਰ ਲਾਲ ਸਿੰਗਲਾ ਵੱਲੋਂ ਬਹੁਤ ਹੀ ਪੁੰਨ ਦਾ ਕੰਮ ਕੀਤਾ ਗਿਆ ਹੈ।

Next Post
ਸ਼ਿਵ ਸੈਨਾ ਬਾਲ ਠਾਕਰੇ ਸ਼ਿੰਦੇ ਗਰੁੱਪ ਦੇ ਪੰਜਾਬ ਪ੍ਰਧਾਨ ਸ੍ਰੀ ਸਿੰਗਲਾ ਨੇ ਦੱਸਿਆ ਕਿ ਪ੍ਰਸਿੱਧ ਸਮਾਜ ਸੇਵਕ ਸੁੰਦਰ ਲਾਲ ਸਿੰਗਲਾ ਵੱਲੋਂ ਬਹੁਤ ਹੀ ਪੁੰਨ ਦਾ ਕੰਮ ਕੀਤਾ ਗਿਆ ਹੈ।

ਸ਼ਿਵ ਸੈਨਾ ਬਾਲ ਠਾਕਰੇ ਸ਼ਿੰਦੇ ਗਰੁੱਪ ਦੇ ਪੰਜਾਬ ਪ੍ਰਧਾਨ ਸ੍ਰੀ ਸਿੰਗਲਾ ਨੇ ਦੱਸਿਆ ਕਿ ਪ੍ਰਸਿੱਧ ਸਮਾਜ ਸੇਵਕ ਸੁੰਦਰ ਲਾਲ ਸਿੰਗਲਾ ਵੱਲੋਂ ਬਹੁਤ ਹੀ ਪੁੰਨ ਦਾ ਕੰਮ ਕੀਤਾ ਗਿਆ ਹੈ।

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800