No Result
View All Result
Saturday, July 18, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਕਬੱਡੀ ਪ੍ਰਮੋਟਰ ਜਸਦੇਵ ਗੋਲਾ ਦੀ ਸੜਕ ਹਾਦਸੇ ‘ਚ ਮੌਤ

admin by admin
March 10, 2023
in BREAKING, COVER STORY, PUNJAB
0
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਸਮਰਾਲਾ, 10 ਮਾਰਚ (ਪ੍ਰੈਸ ਕੀ ਤਾਕਤ)- ਅਮਰੀਕਾ ‘ਚ ਰਹਿ ਰਹੇ ਪ੍ਰਸਿੱਧ ਕਬੱਡੀ ਪ੍ਰਮੋਟਰ ਅਤੇ ਅਪਣੇ ਸਮੇਂ ਦੇ ਕੌਮੀ ਪੱਧਰ ਦੇ ਖਿਡਾਰੀ ਪ੍ਰਵਾਸੀ ਭਾਰਤੀ ਜਸਦੇਵ ਸਿੰਘ ਗੋਲਾ ਦੀ ਦੇਰ ਰਾਤ ਇੱਥੋਂ ਨਜ਼ਦੀਕੀ ਪਿੰਡ ਪਵਾਤ ਵਿਖੇ ਇਕ ਦੁਰਘਟਨਾ ‘ਚ ਮੌਤ ਹੋ ਗਈ ਹੈ।ਇੱਥੋਂ ਨਜ਼ਦੀਕੀ ਪਿੰਡ ਝਾੜ ਸਾਹਿਬ ਦੇ ਵਸਨੀਕ ਜਸਦੇਵ ਸਿੰਘ ਗੋਲਾ ਦਾ ਕਬੱਡੀ ਨੂੰ ਪ੍ਰਮੋਟ ਕਰਨ ‘ਚ ਬਹੁਤ ਵੱਡਾ ਯੋਗਦਾਨ ਰਿਹਾ ਹੈ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਹ ਪਿਛਲੇ ਦਿਨੀਂ ਹੀ ਸਮਰਾਲਾ ਦਾ ਖੇਡ ਮੇਲਾ ਕਰਵਾਉਣ ਲਈ ਭਾਰਤ ਆਇਆ ਹੋਇਆ ਸੀ। ਮਿਲੀ ਜਾਣਕਾਰੀ ਅਨੁਸਾਰ ਪਿੰਡ ਪਵਾਤ ਦੇ ਨਹਿਰ ਦੇ ਪੁਲ ‘ਤੇ ਉਸ ਦੀ ਗੱਡੀ ਅੱਗੇ ਅਵਾਰਾ ਪਸ਼ੂ ਆ ਜਾਣ ‘ਤੇ ਪਿੱਛੋਂ ਆ ਰਹੇ ਟਰੱਕ ਨਾਲ ਹੋਈ ਭਿੜਤ ਕਾਰਨ ਉਸ ਦੀ ਦਰਦਨਾਕ ਮੌਤ ਹੋ ਗਈ ਹੈ। ਉਸ ਦੀ ਮੌਤ ਨਾਲ ਖੇਡ ਪ੍ਰੇਮੀਆਂ ਅਤੇ ਖਿਡਾਰੀਆਂ ‘ਚ ਸੋਗ ਦੀ ਲਹਿਰ ਫੈਲ ਗਈ ਹੈ।

Post Views: 73
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਸਵੱਛ ਭਾਰਤ ਮਿਸ਼ਨ ਲਈ 400 ਕਰੋੜ ਰੁਪਏ

Next Post

117 ਮਾਈਨਿੰਗ ਸਾਈਟਾਂ ਜਲਦ ਸ਼ੁਰੂ ਹੋਣਗੀਆਂ

Next Post

117 ਮਾਈਨਿੰਗ ਸਾਈਟਾਂ ਜਲਦ ਸ਼ੁਰੂ ਹੋਣਗੀਆਂ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800