No Result
View All Result
Friday, March 6, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਕੇਜਰੀਵਾਲ ਵੱਲੋਂ ਮਾਪਿਆਂ ਨੂੰ ਪੀਟੀਐੱਮ ’ਚ ਸ਼ਾਮਲ ਹੋਣ ਦਾ ਸੱਦਾ

admin by admin
October 13, 2023
in BREAKING, COVER STORY, PUNJAB
0
ਲੋਕ ਸਭਾ ਚੋਣਾਂ 2024: ਪੰਜਾਬ ਦੀ ਸਿਆਸਤ ਦੇ 13 ਅਖਾੜੇ, 12 ’ਤੇ ਆਮ ਆਦਮੀ ਪਾਰਟੀ ਕੋਲ ਖਿਡਾਰੀ ਹੀ ਨਹੀਂ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਐੱਮਸੀਡੀ ਦੇ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਅੱਜ ਹੋ ਰਹੀ ਪੀਟੀਐੱਮ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਐਕਸ ਉਪਰ ਸੁਨੇਹਾ ਪਾਇਆ,‘ਬੱਚਿਆਂ ਦੀ ਕਾਮਯਾਬੀ ਵਿੱਚ ਮਾਪਿਆਂ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ। ਦਿੱਲੀ ਸਰਕਾਰ ਅਤੇ ਐੱਮਸੀਡੀ ਦੇ ਸਾਰੇ ਸਕੂਲਾਂ ਵਿੱਚ ਅੱਜ ਮਾਪੇ ਦਿਵਸ ਹੈ। ਅੱਜ ਅਤੇ ਕੱਲ੍ਹ ਦਿੱਲੀ ਸਰਕਾਰ ਅਤੇ ਨਗਰ ਨਿਗਮ ਦੇ ਸਾਰੇ ਸਕੂਲਾਂ ਵਿੱਚ ਮੈਗਾ-ਪੀਟੀਐੱਮ ਹੋ ਰਹੀ ਹੈ।  ਮੈਂ ਸਾਰੇ ਮਾਪਿਆਂ ਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਹਮੇਸ਼ਾ ਦੀ ਤਰ੍ਹਾਂ ਅੱਜ ਵੀ ਆਪਣੇ ਬੱਚਿਆਂ ਦੇ ਸਕੂਲ ਵਿੱਚ ਆਓ, ਬੱਚਿਆਂ ਦੀ ਤਰੱਕੀ ਬਾਰੇ ਅਧਿਆਪਕਾਂ ਨਾਲ ਗੱਲ ਕਰੋ ਅਤੇ ਖੁੱਲ੍ਹ ਕੇ ਚਰਚਾ ਕਰੋ ਕਿ ਅਸੀਂ ਭਵਿੱਖ ਲਈ ਕਿਵੇਂ ਵਧੀਆ ਕਰ ਸਕਦੇ ਹਾਂ। ਅਸੀਂ ਹੁਣ ਤੱਕ ਇਕੱਠੇ ਸਫ਼ਰ ਕੀਤਾ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਇਕੱਠੇ ਕੰਮ ਕਰਾਂਗੇ।’

Post Views: 61
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Arvind KejriwalArvind Kejriwal - Latest Newsarvind kejriwal in delhiarvind kejriwal latestarvind kejriwal latest news todayarvind kejriwal latest press conferencearvind kejriwal latest speecharvind kejriwal livearvind kejriwal newsarvind kejriwal road showarvind kejriwal speechDelhi CM Arvind Kejriwalkejriwalkejriwal latestkejriwal latest newskejriwal latest press conferencekejriwal latest speechkejriwal on ambedkar
Previous Post

ਦਿੱਲੀ ਹਾਈ ਕੋਰਟ ਅੱਜ ਸੰਜੈ ਸਿੰਘ ਦੀ ਅਰਜ਼ੀ ਸੁਣੇਗੀ

Next Post

ਪੰਜਾਬ ਸਰਕਾਰ ਵੱਲੋਂ ਸੱਦਿਆ ਦੋ ਦਿਨਾਂ ਵਿਸ਼ੇਸ਼ ਸੈਸ਼ਨ ਗ਼ੈਰਕਾਨੂੰਨੀ: ਰਾਜਪਾਲ

Next Post
ਪੰਜਾਬ ਦੀਆਂ ਤਹਿਸੀਲਾਂ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਪੰਜਾਬ ਸਰਕਾਰ ਵੱਲੋਂ ਸੱਦਿਆ ਦੋ ਦਿਨਾਂ ਵਿਸ਼ੇਸ਼ ਸੈਸ਼ਨ ਗ਼ੈਰਕਾਨੂੰਨੀ: ਰਾਜਪਾਲ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800