No Result
View All Result
Monday, June 1, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲਾ 24 ਸਤੰਬਰ ਨੂੰ

admin by admin
September 21, 2024
in BREAKING, COVER STORY, INDIA, National, POLITICS, PUNJAB
0
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 21 ਸਤੰਬਰ:

“ਕੁਦਰਤੀ ਸੋਮੇ ਬਚਾਓ, ਸਭ ਲਈ ਖ਼ੁਸ਼ਹਾਲੀ ਲਿਆਓ” ਦੇ ਉਦੇਸ਼ ਨਾਲ ਖੇਤਰੀ ਕਿਸਾਨ ਮੇਲਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ, ਪਟਿਆਲਾ ਵਿਖੇ 24 ਸਤੰਬਰ, 2024 ਨੂੰ ਲਗਾਇਆ ਜਾ ਰਿਹਾ ਹੈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਕਿਸਾਨ ਮੇਲੇ ਦੀ ਪ੍ਰਧਾਨਗੀ ਡਾ. ਸਤਬੀਰ ਸਿੰਘ ਗੋਸਲ ਉਪ ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕਰਨਗੇ। ਇਸ ਮੇਲੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀਆਂ ਨਵੀਂਆਂ ਸਿਫ਼ਾਰਸ਼ਾਂ, ਤਕਨੀਕਾਂ ਅਤੇ ਖੇਤੀ ਮਸ਼ੀਨਰੀ ਦੀ ਜਾਣਕਾਰੀ ਦਿੱਤੀ ਜਾਵੇਗੀ।
ਮੇਲੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਦੀਆਂ ਸਿਫ਼ਾਰਸ਼ ਕੀਤੀਆਂ ਕਿਸਮਾਂ ਦੇ ਬੀਜਾਂ ਤੋਂ ਇਲਾਵਾ ਚਾਰੇ, ਦਾਲਾਂ, ਤੇਲ ਬੀਜ ਅਤੇ ਸਬਜ਼ੀਆਂ ਦੇ ਬੀਜਾਂ ਦੀਆ ਕਿੱਟਾਂ ਅਤੇ ਫਲਦਾਰ ਰੁੱਖਾਂ ਦੇ ਬੂਟੇ ਵੀ ਮੁਹੱਈਆ ਕਰਵਾਏ ਜਾਣਗੇ। ਕਿਸਾਨ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਵੀ ਕਰ ਸਕਣਗੇ।
ਉਨ੍ਹਾਂ ਦੱਸਿਆ ਕਿ ਇਸ ਕਿਸਾਨ ਮੇਲੇ ਵਿਚ ਵੱਡੀ ਪੱਧਰ ਤੇ ਸਵੈ-ਸੇਵੀ ਸੰਸਥਾਵਾਂ, ਕਿਸਾਨ ਨਿਰਮਾਤਾ ਸੰਗਠਨ, ਸਵੈ-ਸਹਾਇਤਾ ਸਮੂਹ ਅਤੇ ਨਿੱਜੀ ਕੰਪਨੀਆਂ ਤੋਂ ਇਲਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਡਾ. ਹਰਦੀਪ ਸਿੰਘ ਸਭਿਖੀ, ਡਿਪਟੀ ਡਾਇਰੈਕਟਰ (ਸਿਖਲਾਈ), ਕੇ.ਵੀ.ਕੇ., ਪਟਿਆਲਾ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੇ ਵਿਹੜੇ ਵਿਚ 24 ਸਤੰਬਰ, 2024 ਨੂੰ ਹੁੰਮ-ਹੁੰਮਾਂ ਕੇ ਪਹੁੰਚਣ ਦੀ ਅਪੀਲ ਕੀਤੀ ਹੈ।

Post Views: 28
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: dr. makhan singh bhulardr. satbir singh gosalkisan melalatest newsOzi Newspunjab agriculture universitytop news
Previous Post

AAP ਵਿਧਾਇਕ ਦੀ ਪਤਨੀ ਦਾ ਹੋਇਆ ਦਿਹਾਂਤ

Next Post

ਪੰਜਾਬੀ ਟਾਈਪ ਤੇ ਸ਼ਾਰਟਹੈਂਡ ਦੇ ਦਾਖਲੇ ਲਈ ਉਮੀਦਵਾਰ 25 ਸਤੰਬਰ ਤੱਕ ਫਾਰਮ ਜਮਾਂ ਕਰਵਾਉਣ : ਜ਼ਿਲ੍ਹਾ ਭਾਸ਼ਾ ਅਫ਼ਸਰ

Next Post

ਪੰਜਾਬੀ ਟਾਈਪ ਤੇ ਸ਼ਾਰਟਹੈਂਡ ਦੇ ਦਾਖਲੇ ਲਈ ਉਮੀਦਵਾਰ 25 ਸਤੰਬਰ ਤੱਕ ਫਾਰਮ ਜਮਾਂ ਕਰਵਾਉਣ : ਜ਼ਿਲ੍ਹਾ ਭਾਸ਼ਾ ਅਫ਼ਸਰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800