No Result
View All Result
Monday, June 1, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਆਉਣ ਵਾਲੇ ਦਿਨਾਂ ਦੇ ਮੌਸਮ ਬਾਰੇ ਜਾਣੋ ਤਾਜ਼ਾ ਅਪਡੇਟ

admin by admin
July 4, 2023
in BREAKING, CHANDIGARH, COVER STORY, PUNJAB
0
ਪੰਜਾਬ ‘ਚ ਅਗਲੇ 2 ਦਿਨਾਂ ‘ਚ ਛਾ ਜਾਵੇਗਾ Monsoon
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਲੁਧਿਆਣਾ,4 ਜੁਲਾਈ(ਪ੍ਰੈਸ ਕੀ ਤਾਕਤ ਬਿਊਰੋ): ਅਗੇਤੀ ਮਾਨਸੂਨ ਪੰਜਾਬ ’ਚ ਆਪਣਾ ਜਲਵਾ ਨਹੀਂ ਦਿਖਾ ਸਕੀ ਹੈ। ਮੌਸਮ ਵਿਭਾਗ ਮੁਤਾਬਕ 7 ਜੁਲਾਈ ਤੱਕ ਪੰਜਾਬ ਦੇ ਕਈ ਹਿੱਸਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਸ਼ ਦੇ ਆਸਾਰ ਹਨ। ਕਈ ਜਗ੍ਹਾ ਸੋਮਵਾਰ ਨੂੰ ਹਲਕੀ ਬਾਰਸ਼ ਹੋਈ ਪਰ ਹੁੰਮਸ ਨੇ ਲੋਕਾਂ ਨੂੰ ਵਧੇਰੇ ਪਰੇਸ਼ਾਨ ਕੀਤਾ।
ਬੀਤੇ ਦਿਨ ਤਾਪਮਾਨ ’ਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਕਈ ਦਿਨਾਂ ਬਾਅਦ ਸੂਬੇ ਦੇ ਤਾਪਮਾਨ ਨੇ 40 ਡਿਗਰੀ ਸੈਲਸੀਅਸ ਦੇ ਅੰਕੜੇ ਨੂੰ ਛੂਹਿਆ। ਸੂਬੇ ’ਚ ਸਭ ਤੋਂ ਵੱਧ ਤਾਪਮਾਨ ਸਮਰਾਲਾ (ਲੁਧਿਆਣਾ) ਦਾ 40.8 ਡਿਗਰੀ ਸੈਲਸੀਅਸ ਰਿਹਾ।ਇਸ ਤੋਂ ਇਲਾਵਾ ਜ਼ਿਲ੍ਹਾ ਫਿਰੋਜ਼ਪੁਰ ਤੇ ਅੰਮ੍ਰਿਤਸਰ ਦਾ ਤਾਪਮਾਨ 40 ਡਿਗਰੀ ਰਿਹਾ, ਬਾਕੀ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 40 ਤੋਂ ਹੇਠਾਂ ਰਿਹਾ। ਆਉਣ ਵਾਲੇ ਦਿਨਾਂ ਦੌਰਾਨ ਤਾਪਮਾਨ ’ਚ ਬਹੁਤਾ ਵਾਧਾ ਨਹੀਂ ਹੋਵੇਗਾ ਪਰ ਹੁੰਮਸ ਪਰੇਸ਼ਾਨ ਕਰੇਗੀ।

Post Views: 46
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #know #latest #about #the #updates #weather #for #coming #days #you #of #india
Previous Post

ਭਾਰਤੀ ਡਿਪਲੋਮੈਟਾਂ ਨੂੰ ਲੈ ਕੇ ਦਿੱਤਾ ਇਹ ਭਰੋਸਾ,ਜੈਸ਼ੰਕਰ ਦੀ ਤਲਖੀ ਮਗਰੋਂ ‘ਜਾਗਿਆ’ ਕੈਨੇਡਾ,

Next Post

ਯਾਦਵਿੰਦਰਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਪਬਲਿਕ ਨੂੰ ਵੱਖ ਵੱਖ ਚੋਕਾ ਵਿਚ ਜਾ ਕੇ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ।

Next Post
ਯਾਦਵਿੰਦਰਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਪਬਲਿਕ ਨੂੰ ਵੱਖ ਵੱਖ ਚੋਕਾ ਵਿਚ ਜਾ ਕੇ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ।

ਯਾਦਵਿੰਦਰਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਪਬਲਿਕ ਨੂੰ ਵੱਖ ਵੱਖ ਚੋਕਾ ਵਿਚ ਜਾ ਕੇ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ।

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800