No Result
View All Result
Friday, June 26, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਵਿਸ਼ੇ ’ਤੇ ਕਰਵਾਇਆ ਜਾਗਰੂਕਤਾ ਕੈਂਪ

ਕਿਸਾਨਾਂ ਅਤੇ ਸਾਇੰਸਦਾਨਾਂ ’ਚ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ’ਤੇ ਹੋਈਆ ਵਿਚਾਰਾ

admin by admin
November 1, 2023
in BREAKING, COVER STORY, PUNJAB
0
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਵਿਸ਼ੇ ’ਤੇ ਕਰਵਾਇਆ ਜਾਗਰੂਕਤਾ ਕੈਂਪ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 1 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ)
ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਵਿਸ਼ੇ ’ਤੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਇੱਕ ਰੋਜ਼ਾ ਜਾਗਰੂਕਤਾ ਕੈਂਪ ਪਿੰਡ ਦਿੱਤੂਪੁਰ ਵਿਖੇ ਕੀਤਾ ਗਿਆ। ਇਸ ਕੈਂਪ ਵਿਚ 60 ਦੇ ਕਰੀਬ ਕਿਸਾਨਾਂ ਨੇ ਭਾਗ ਲਿਆ।
ਇਸ ਮੌਕੇ ਕੇ.ਵੀ.ਕੇ. ਪਟਿਆਲਾ ਦੇ ਇੰਚਾਰਜ ਡਾ. ਗੁਰਉਪਦੇਸ਼ ਕੌਰ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਉੱਤੇ ਜ਼ੋਰ ਦਿੱਤਾ ਅਤੇ ਇਸ ਨਾਲ ਹੋਣ ਵਾਲੇ ਹਾਨੀਕਾਰਕ ਧੂੰਏਂ ਦਾ ਸਿਹਤ ਉੱਤੇ ਹੋਣ ਵਾਲੇ ਮਾੜੇ ਪ੍ਰਭਾਵ ਬਾਰੇ ਚਾਨਣਾ ਪਾਇਆ। ਇਸ ਤੋਂ ਇਲਾਵਾ ਉਹਨਾਂ ਨੇ ਮੋਟੇ ਅਨਾਜਾਂ ਦੀ ਮਹੱਤਤਾ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ।
ਜਾਗਰੂਕਤਾ ਕੈਂਪ ਦੌਰਾਨ ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗ਼ਬਾਨੀ) ਨੇ ਬਾਗ਼ਬਾਨੀ ਦੀਆਂ ਫ਼ਸਲਾਂ ਵਿਚ ਪਰਾਲੀ ਦੀ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਹਰਦੀਪ ਸਿੰਘ ਸਭਿਖੀ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਪਰਾਲੀ ਪ੍ਰਬੰਧਨ ਵਾਲੇ ਖੇਤਾਂ ਵਿਚ ਕੀੜਿਆਂ ਅਤੇ ਬਿਮਾਰੀਆਂ ਦੀ ਸਰਵਪੱਖੀ ਰੋਕਥਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਬਾਬਤ ਕਿਸਾਨਾਂ ਅਤੇ ਸਾਇੰਸਦਾਨਾਂ ਵਿਚ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਬਾਰੇ ਵਿਚਾਰ-ਵਟਾਂਦਰਾ ਹੋਇਆ। ਇਸ ਮੌਕੇ ਅਗਾਂਹਵਧੂ ਕਿਸਾਨ ਸ. ਨਰਿੰਦਰ ਸਿੰਘ ਟਿਵਾਣਾ ਨੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ।

Post Views: 61
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਤੰਬਾਕੂ ਕੰਟਰੋਲ ਪ੍ਰੋਗਰਾਮ ਲਾਗੂ ਕਰਨ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ-ਡਾ. ਬਲਬੀਰ ਸਿੰਘ

Next Post

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 2 ਨਵੰਬਰ ਨੂੰ

Next Post
ਰੋਜ਼ਗਾਰ ਬਿਊਰੋ ਵਿਖੇ 5 ਜੁਲਾਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 2 ਨਵੰਬਰ ਨੂੰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800