No Result
View All Result
Friday, April 17, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਕੁਸ਼ਲਦੀਪ ਸਿੰਘ ਢਿੱਲੋਂ ਨੂੰ ਅਦਾਲਤ ‘ਚ ਕੀਤਾ ਪੇਸ਼

admin by admin
May 17, 2023
in BREAKING, COVER STORY, PUNJAB
0
ਕੁਸ਼ਲਦੀਪ ਸਿੰਘ ਢਿੱਲੋਂ ਨੂੰ ਅਦਾਲਤ ‘ਚ ਕੀਤਾ ਪੇਸ਼
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਫਿਰੋਜ਼ਪੁਰ,17-05-2023(ਪ੍ਰੈਸ ਕੀ ਤਾਕਤ)– ਕਾਂਗਰਸ ਦੇ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਵਿਜੀਲੈਂਸ ਟੀਮ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਫਿਰੋਜ਼ਪੁਰ ਤੋਂ ਗ੍ਰਿਫਤਾਰ ਕੀਤਾ ਸੀ। ਕੁਸ਼ਲਦੀਪ ਸਿੰਘ ਢਿੱਲੋਂ ਨੂੰ ਅੱਜ ਵਿਜੀਲੈਂਸ ਟੀਮ ਫਰੀਦਕੋਟ ਅਦਾਲਤ ਵਿੱਚ ਪੇਸ਼ ਕਰਨ ਲਈ ਲੈ ਕੇ ਗਈ ਹੈ ।

ਵਰਨਣਯੋਗ ਹੈ ਕਿ ਵਿਜੀਲੈਂਸ ਵੱਲੋਂ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ। ਇਸੇ ਮਾਮਲੇ ਦੀ ਵਿਜੀਲੈਂਸ ਜਾਂਚ ਤੋਂ ਪਤਾ ਲੱਗਾ ਹੈ ਕਿ ਕਿੱਕੀ ਢਿੱਲੋਂ ਨੇ ਨਾ ਸਿਰਫ਼ ਆਪਣੀ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਈ ਹੈ, ਸਗੋਂ ਫ਼ਰੀਦਕੋਟ ਦੀ ਸਾਦਿਕ ਤਹਿਸੀਲ ਦੇ ਪਿੰਡ ਮੁਮਾਰਾ ਵਿਖੇ ਹੋਰ ਵਿਅਕਤੀਆਂ ਦੇ ਨਾਂਅ ‘ਤੇ ਜਾਇਦਾਦ ਵੀ ਖ਼ਰੀਦੀ ਹੈ।

ਕਿੱਕੀ ਢਿੱਲੋਂ ਦੇ ਨਾਲ ਹੀ ਵਿਜੀਲੈਂਸ ਨੇ ਗੁਰਸੇਵਕ ਸਿੰਘ ਵਾਸੀ ਫਰੀਦਕੋਟ ਅਤੇ ਰਾਜਵਿੰਦਰ ਸਿੰਘ ਵਾਸੀ ਪਿੰਡ ਨਾਨਕਸਰ ਸ਼ਹੀਦ, ਜ਼ਿਲ੍ਹਾ ਫਿਰੋਜ਼ਪੁਰ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।

Post Views: 112
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: allegations on kushaldeep dhillon by bunty romanaAmritpal Singhbig allegations on kushaldeep dhillonbig allegations on kushaldeep dhillon by buntybunty romana big allegations on kushaldeep dhillonformer congress mla kushaldeep dhillonkushaldeep dhillonkushaldeep dhillon newskushaldeep dhillon vigilancekushaldeep singh dhillonkushaldeep singh kikki dhillonvigilance raids kushaldeep singh dhillonvigilance raids kushaldeep singh dhillon' farm house
Previous Post

ਸੁਰੱਖਿਆ ਵਿਵਸਥਾ ਦੀ ਮਜ਼ਬੂਤੀ ਲਈ ਸੀਸੀਟੀਵੀ ਕੈਮਰੇ ਲਗਾਏ ਜਾਣਗੇ: ਅਮਨ ਅਰੋੜਾ

Next Post

ਅਮਰੀਕਾ ਦੀ ਧਰਤੀ ‘ਤੇ ਪੰਜਾਬੀ ਪਿਓ-ਪੁੱਤ ਦੀ ਮੌਤ

Next Post
ਅਮਰੀਕਾ ਦੀ ਧਰਤੀ ‘ਤੇ ਪੰਜਾਬੀ ਪਿਓ-ਪੁੱਤ ਦੀ ਮੌਤ

ਅਮਰੀਕਾ ਦੀ ਧਰਤੀ 'ਤੇ ਪੰਜਾਬੀ ਪਿਓ-ਪੁੱਤ ਦੀ ਮੌਤ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800