No Result
View All Result
Sunday, May 31, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਲਾਲਜੀਤ ਭੁੱਲਰ ਨੇ ਲਹਿਰਾਇਆ ਕੌਮੀ ਝੰਡਾ

admin by admin
August 15, 2023
in BREAKING, COVER STORY, PUNJAB
0
ਹੜ੍ਹਾਂ ਤੋਂ ਬਾਅਦ ਸਰਕਾਰੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਦੀ ਮੁਹਿੰਮ ਜ਼ੋਰਦਾਰ ਢੰਗ ਨਾਲ ਜਾਰੀ ਰੱਖੀ ਜਾਵੇ: ਲਾਲਜੀਤ ਸਿੰਘ ਭੁੱਲਰ ਵੱਲੋਂ ਫੀਲਡ ਅਧਿਕਾਰੀਆਂ ਨੂੰ ਨਿਰਦੇਸ਼
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਗੁਰਦਾਸਪੁਰ ,15 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)-ਅਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਗੁਰਦਾਸਪੁਰ ‘ਚ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ ਗਿਆ। ਉਥੇ ਹੀ ਪੰਜਾਬ ਪੁਲਸ ਦੇ ਜਵਾਨਾ, ਪੰਜਾਬ ਪੁਲਸ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ (ਲੜਕੇ ਤੇ ਲੜਕੀਆਂ), ਪੰਜਾਬ ਪੁਲਸ ਬੈਂਡ ਅਤੇ ਭਾਰਤੀ ਫ਼ੌਜ ਦੇ ਬੈਂਡ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਉਥੇ ਹੀ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਨੂੰ ਰੂਪਮਾਨ ਕਰਦੇ ਪ੍ਰੋਗਰਾਮ ਪੇਸ਼ ਕੀਤੇ ਗਏ।

ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਸੰਬੋਧਨ ‘ਚ ਜਿਥੇ ਦੇਸ਼ ਦੇ ਸ਼ਹੀਦਾਂ ਨੂੰ ਪ੍ਰਣਾਮ ਕੀਤਾ, ਉਥੇ ਹੀ ਉਨ੍ਹਾਂ ਦਾ ਕਹਿਣਾ ਸੀ ਕਿ ਅੱਜ ਜੇਕਰ ਅਸੀਂ ਆਜ਼ਾਦ ਹਾਂ ਤਾਂ ਉਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਹਾਂ । ਇਸ ਦੇ ਨਾਲ ਹੀ ਉਹਨਾਂ ਆਪਣੀਆਂ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਦੱਸੀਆਂ ਅਤੇ ਪੰਜਾਬ ਵਾਸੀਆਂ ਅਤੇ ਗੁਰਦਾਸਪੁਰ ਵਾਸੀਆਂ ਨੂੰ ਅੱਜ ਦੇ ਦਿਹਾੜੇ ਦੀ ਮੁਬਾਰਕਬਾਦ ਦਿੱਤੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਲਾਲਜਿੱਤ ਸਿੰਘ ਭੁੱਲਰ ਦਾ ਕਹਿਣਾ ਸੀ ਕਿ ਜੋ ਪਿਛਲੇ ਦਿਨੀਂ ਕੁਦਰਤੀ ਆਫ਼ਤ ਨਾਲ ਪੰਜਾਬ ‘ਚ ਹੜਾ ਨਾਲ ਇਲਾਕੇ ਪ੍ਰਭਾਵਿਤ ਹੋਏ ਹਨ। ਉਹਨਾਂ ਪੀੜਤ ਕਿਸਾਨਾਂ ਅਤੇ ਹਰ ਇਕ ਜਿਸ ਦਾ ਘਰ ਜਾਂ ਫ਼ਸਲ ਦਾ ਨੁਕਸਾਨ ਹੋਇਆ ਹੈ, ਉਸਦੀ ਵਿਸ਼ੇਸ ਗਿਰਦਿਵਾਰੀ ਕਰ ਅੱਜ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਵਲੋਂ ਮੁਆਵਜ਼ਾ ਦੇਣ ਦੀ ਸ਼ੁਰੂਆਤ ਕਰ ਰਹੇ ਹਨ। ਹਰ ਇਕ ਉਸ ਪੰਜਾਬੀ ਜਿਸ ਦਾ ਨੁਕਸਾਨ ਹੋਇਆ ਹੈ, ਉਸ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਉਥੇ ਹੀ ਉਹਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਨਾਲ ਜੁੜੇ ਰਹਿਣ ਅਤੇ ਜੇਕਰ ਕੋਈ ਗ਼ਲਤ ਰਸਤੇ ‘ਚ ਪੈ ਗਿਆ ਹੈ ਉਹ ਵੀ ਆਪਣੀ ਜ਼ਿੰਦਗੀ ਨੂੰ ਸੁਧਾਰੇ।

Post Views: 38
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

CM ਮਾਨ ਨੇ ਕੀਤਾ ਐਲਾਨ ,ਪੰਚਾਇਤਾਂ ਲਈ ਵੱਡੀ ਖ਼ੁਸ਼ਖ਼ਬਰੀ

Next Post

ਪੌਂਗ ਡੈਮ ’ਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਪਾਰ

Next Post
ਪੌਂਗ ਡੈਮ ’ਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਪਾਰ

ਪੌਂਗ ਡੈਮ ’ਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਪਾਰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800