ਲੋਕ ਸਭਾ ਕਾਂਗਰਸ ਵੱਲੋਂ ਸਰਕਾਰ ਖ਼ਿਲਾਫ਼ ਲਿਆਂਦੇ ਬੇਭਰੋਸਗੀ ਮਤੇ ’ਤੇ 8 ਤੋਂ 10 ਅਗਸਤ ਤੱਕ ਚਰਚਾ ਹੋਵੇਗੀ। ਇਸ ਦਾ ਜੁਆਬ ਪ੍ਰਧਾਨ ਮੰਤਰੀ ਨਰਿੰਦਰ ਮੋਦੀ 10 ਅਗਸਤ ਨੂੰ ਦੇਣਗੇ।
© 2024 www.ozinews.in - Powered by Ozi Broadcasters Private Limited+91093170-88800
© 2024 www.ozinews.in - Powered by Ozi Broadcasters Private Limited+91093170-88800