No Result
View All Result
Monday, March 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

Ludhiana Car Fire : ਵਾਲ-ਵਾਲ ਬਚੇ ਵਿਦਿਆਰਥੀ, ਫਿਰੋਜ਼ਪੁਰ ਰੋਡ ‘ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਮਿੰਟਾਂ ‘ਚ ਸੜ ਕੇ ਹੋਈ ਸੁਆਹ

admin by admin
January 10, 2024
in BREAKING, COVER STORY, INDIA, PUNJAB
0
Ludhiana Car Fire : ਵਾਲ-ਵਾਲ ਬਚੇ ਵਿਦਿਆਰਥੀ, ਫਿਰੋਜ਼ਪੁਰ ਰੋਡ ‘ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਮਿੰਟਾਂ ‘ਚ ਸੜ ਕੇ ਹੋਈ ਸੁਆਹ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

Ludhiana Car Fire : ਜਾਗਰਣ ਸੰਵਾਦਦਾਤਾ, ਲੁਧਿਆਣਾ : ਸ਼ਹਿਰ ਦੇ ਫਿਰੋਜ਼ਪੁਰ ਰੋਡ ‘ਤੇ ਰਾਤ 10.45 ਵਜੇ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ। ਇਸ ਵਿਚ ਕੁਝ ਵਿਦੇਸ਼ੀ ਵਿਦਿਆਰਥੀ ਸਨ ਤੇ ਉਹ ਸਮੇਂ ਸਿਰ ਬਾਹਰ ਨਿਕਲ ਆਏ। ਅੱਗ ਲੱਗਣ ਕਾਰਨ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀ ਕਾਰ ‘ਚ ਹੰਗਾਮਾ ਕਰ ਰਹੇ ਸਨ। ਕੁਝ ਦੇਰ ਬਾਅਦ ਪੁਲਿਸ ਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਮੌਕੇ ‘ਤੇ ਪਹੁੰਚ ਗਏ। ਜਾਂਚ ਦੌਰਾਨ ਉੱਥੇ ਮੌਜੂਦ ਕੁਝ ਲੋਕਾਂ ਨੇ ਦੱਸਿਆ ਕਿ ਕਾਰ ‘ਚ ਨਾਈਜੀਰੀਅਨ ਵਿਦਿਆਰਥੀ ਮੌਜੂਦ ਸਨ ਤੇ ਉਹ ਗੱਡੀ ਚਲਾਉਂਦੇ ਸਮੇਂ ਕਾਫੀ ਰੌਲਾ ਪਾ ਰਹੇ ਸਨ ਤੇ ਕਾਰ ਨੂੰ ਅੱਗ ਲੱਗਣ ਤੋਂ ਬਾਅਦ ਉਹ ਕਿਸੇ ਤਰ੍ਹਾਂ ਬਾਹਰ ਆ ਗਏ। ਜਿਸ ਤੋਂ ਬਾਅਦ ਮੌਕੇ ‘ਤੇ ਭਾਰੀ ਭੀੜ ਇਕੱਠੀ ਹੋ ਗਈ ਤੇ ਇਸ ਕਾਰਨ ਸੜਕ ਜਾਮ ਹੋ ਗਈ।

ਇੰਜਣ ‘ਚ ਹੋਇਆ ਧਮਾਕਾ

ਚਸ਼ਮਦੀਦਾਂ ਮੁਤਾਬਕ ਜਿਵੇਂ ਹੀ ਕਾਰ ਡਿਵਾਈਡਰ ਨਾਲ ਟਕਰਾਈ ਤਾਂ ਕੁਝ ਸਕਿੰਟਾਂ ਬਾਅਦ ਬੋਨਟ ਤੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਜਿਵੇਂ ਹੀ ਵਿਦਿਆਰਥੀ ਕਾਰ ‘ਚੋਂ ਬਾਹਰ ਨਿਕਲੇ ਤਾਂ ਅਚਾਨਕ ਇੰਜਣ ‘ਚ ਧਮਾਕਾ ਹੋ ਗਿਆ।

Post Views: 45
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: bus catches fire in ludhianacar catches fire on roadcar firecar fire ludhianafirefire at a car junkyard ludhianafire in carfire in ludhiana todayFire In Ludhiana:Ludhianaludhiana accidentludhiana bmw fireludhiana bus catches massive fireludhiana car catches fireludhiana car caught fireludhiana car fireludhiana car fire cctvludhiana car fire newsludhiana cityludhiana fireludhiana fire newsludhiana flyover fireLudhiana News
Previous Post

ਪਨਾਮਾ ਦੇ ਜੰਗਲਾਂ ‘ਚ ਲਾਪਤਾ ਹੋਇਆ ਪਠਾਨਕੋਟ ਦਾ ਨੌਜਵਾਨ

Next Post

ਪੁਲਿਸ ਵੱਲੋਂ ਸਰਪੰਚ ਕਤਲ ਕਾਂਡ ਦੇ ਮੁੱਖ ਮੁਲਜ਼ਮ ਦਾ ਐਨਕਾਉਂਟਰ…

Next Post
अब झुठे विज्ञापन देने वालों की अब खैर नहीं: 35 साल पुराना कानून खत्म: नया उपभोक्ता संरक्षण कानून 2019 लागू

ਪੁਲਿਸ ਵੱਲੋਂ ਸਰਪੰਚ ਕਤਲ ਕਾਂਡ ਦੇ ਮੁੱਖ ਮੁਲਜ਼ਮ ਦਾ ਐਨਕਾਉਂਟਰ...

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800