No Result
View All Result
Friday, June 5, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਮਨਜੀਤ ਸਿੰਘ ਜੀਕੇ ਸਾਥੀਆਂ ਸਣੇ ਮੁੜ ਅਕਾਲੀ ਦਲ ’ਚ ਸ਼ਾਮਲ

admin by admin
December 26, 2023
in BREAKING, COVER STORY, DELHI, POLITICS, PUNJAB
0
सुखबीर सिंह बादल की तरफ से बाज़ीगर विंग के जथेबंदी ढांचे का ऐलान
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਵੱਲੋਂ ਸਿੱਖ ਆਬਾਦੀ ਵਾਲੇ ਸਾਰੇ ਸੂਬਿਆਂ ਵਿੱਚ ਪਾਰਟੀ ਦੀਆਂ ਇਕਾਈਆਂ ਦਾ ਗਠਨ ਕੀਤਾ ਜਾਵੇਗਾ। ਉਨ੍ਹਾਂ ਇਹ ਐਲਾਨ ਸ੍ਰੀ ਪਟਨਾ ਸਾਹਿਬ ਤੇ ਮੁੰਬਈ ਦੀ ਸਿੱਖ ਸੰਗਤ ਨਾਲ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੀ ਰਿਹਾਇਸ਼ ਵਿਖੇ ਕੀਤੀ ਮੀਟਿੰਗ ਉਪਰੰਤ ਕੀਤਾ। ਇਸੇ ਦੌਰਾਨ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਆਪਣੇ ਸਾਥੀ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਰਾਣਾ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਦਿੱਲੀ ਵਿਚ ਅਕਾਲੀ ਦਲ ਦੀ ਸਥਾਨਕ ਇਕਾਈ ਦੇ ਪ੍ਰਧਾਨ ਅਤੇ ਹੋਰ ਸੀਨੀਅਰ ਲੀਡਰਸ਼ਿਪ ਦੇ ਨਾਲ ਮਨਜੀਤ ਸਿੰਘ ਜੀਕੇ ਦੀ ਰਿਹਾਇਸ਼ ਵਿਖੇ ਪਹੁੰਚੇ। ਜ਼ਿਕਰਯੋਗ ਹੈ ਕਿ ਦਿੱਲੀ ਦੀ ਸੰਗਤ ਨੇ ਜਾਗੋ ਪਾਰਟੀ ਨੂੰ ਬਹੁਤਾ ਹੁੰਗਾਰਾ ਨਹੀਂ ਦਿੱਤਾ ਸੀ ਅਤੇ ਦਿੱਲੀ ਕਮੇਟੀ ਦੇ ਤਿੰਨ ਮੈਂਬਰ ਹੀ ਪਾਰਟੀ ਵੱਲੋਂ ਜਿੱਤ ਸਕੇ ਸਨ। ਬਾਦਲ ਨੇ ਕਿਹਾ ਕਿ ਪਾਰਟੀ ਦੀ ਇਕਾਈ ਦੇ ਗਠਨ ਸਬੰਧੀ ਅਕਾਲੀ ਦਲ ਦੀ ਇਕ ਕਮੇਟੀ 30 ਦਸੰਬਰ ਨੂੰ ਸ੍ਰੀ ਪਟਨਾ ਸਾਹਿਬ ਜਾਵੇਗੀ। ਕਮੇਟੀ ਨਾ ਸਿਰਫ ਉੱਥੇ ਸਥਾਨਕ ਸਿੱਖ ਸੰਗਤ ਨਾਲ ਮੀਟਿੰਗਾਂ ਕਰੇਗੀ ਬਲਕਿ ਇਕਾਈ ਸਥਾਪਤ ਕਰਨ ਲਈ ਲੋੜੀਂਦੇ ਪ੍ਰਬੰਧ ਵੀ ਕਰੇਗੀ। ਉਨ੍ਹਾਂ ਕਿਹਾ ਕਿ ਪਟਨਾ ਸਾਹਿਬ ਤੋਂ ਬਾਅਦ ਕਮੇਟੀ ਹੋਰ ਸੂਬਿਆਂ ਵਿੱਚ ਮੰਗ ਅਨੁਸਾਰ ਜਾਵੇਗੀ। ਅਜਿਹਾ ਸਿੱਖ ਕੌਮ ਵਿੱਚ ਪੰਥਕ ਏਕਤਾ ਕਰਵਾਉਣ ਦੇ ਮਕਸਦ ਨਾਲ ਕੀਤਾ ਜਾ ਰਿਹਾ ਹੈ।

Post Views: 42
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ani news livebig newsbreaking newsdaily hindi newspaper patiala Punjabdaily punjabi newspaper patiala punjabfast newshindi latest newshindi newshindi news todayindia newslatest breaking news Punjablatest india newslatest Indian hindi newslatest newslatest political news Punjablatest punjabi newsnewsnews hindinews in hindinews indianews latestnews livenews todaypress ki takat daily newspaperpress ki taquat daily hindi newspaperPRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALApress ki taquat daily punjabi newspaperToday newstop 10 newspaper of Punjabtop newstrending news
Previous Post

ਧੁੰਦ ਕਾਰਨ ਸੜਕੀ ਤੇ ਹਵਾਈ ਆਵਾਜਾਈ ਪ੍ਰਭਾਵਿਤ

Next Post

ਰਣਬੀਰ ਤੇ ਆਲੀਆ ਨੇ ਆਪਣੀ ਧੀ ਰਾਹਾ ਦੀ ਪਹਿਲੀ ਝਲਕ ਦਿਖਾਈ

Next Post
ਰਣਬੀਰ ਤੇ ਆਲੀਆ ਨੇ ਆਪਣੀ ਧੀ ਰਾਹਾ ਦੀ ਪਹਿਲੀ ਝਲਕ ਦਿਖਾਈ

ਰਣਬੀਰ ਤੇ ਆਲੀਆ ਨੇ ਆਪਣੀ ਧੀ ਰਾਹਾ ਦੀ ਪਹਿਲੀ ਝਲਕ ਦਿਖਾਈ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800