No Result
View All Result
Wednesday, October 15, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਮਾਨ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਨਿਭਾਇਆ: ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ 10 ਮਹੀਨਿਆਂ ‘ਚ 25 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ • ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ‘ਚ 122 ਜੂਨੀਅਰ ਇੰਜੀਨੀਅਰਾਂ ਨੂੰ ਵੰਡੇ ਨਿਯੁਕਤੀ ਪੱਤਰ

admin by admin
January 17, 2023
in BREAKING, CHANDIGARH, COVER STORY, National, POLITICS, PUNJAB
0
ਮਾਨ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਨਿਭਾਇਆ: ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ,  ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ 10 ਮਹੀਨਿਆਂ ‘ਚ 25 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ  • ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ‘ਚ 122 ਜੂਨੀਅਰ ਇੰਜੀਨੀਅਰਾਂ ਨੂੰ ਵੰਡੇ ਨਿਯੁਕਤੀ ਪੱਤਰ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 16 ਜਨਵਰੀ(ਪ੍ਰੈਸ ਕੀ ਤਾਕਤ ਬਿਊਰੋ ): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਨਿਭਾਇਆ ਹੈ ਅਤੇ ਹੁਣ ਤੱਕ ਸੂਬੇ ਦੇ ਨੌਜਵਾਨਾਂ ਨੂੰ ਲਗਭੱਗ 10 ਮਹੀਨਿਆਂ ਦੇ ਕਾਰਜਕਾਲ ਦੌਰਾਨ `ਚ 25 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ।

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਵਿਕਾਸ ਭਵਨ, ਐਸ. ਏ. ਐਸ. ਨਗਰ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਪੰਜਾਬ ਦੇ ਤਕਨੀਕੀ ਵਿੰਗ ਵਿੱਚ ਨਵੇਂ ਭਰਤੀ ਹੋਏ 122 ਜੂਨੀਅਰ ਇੰਜੀਨੀਅਰ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਇਹ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਕੀਤੇ ਵਾਅਦੇ ਮੁਤਾਬਿਕ ਕੰਮ ਕਰ ਰਹੀ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਖਾਲੀ ਅਸਾਮੀਆਂ ਨੂੰ ਯੋਗ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਭਰਨਾ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ‘ਚ ਹੋਰ ਅੱਗੇ ਲਿਜਾਣਾ ਹੈ।

ਸ. ਧਾਲੀਵਾਲ ਨੇ ਵਿਭਾਗ ‘ਚ ਵੱਖ-ਵੱਖ ਕੇਡਰ ਦੀਆਂ ਹੋਰ ਖਾਲੀ ਪਈਆਂ ਅਸਾਮੀਆਂ ਨੂੰ ਛੇਤੀ ਭਰਨ ਦੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਵਿੱਚ 20 ਉਪ ਮੰਡਲ ਅਫਸਰ, 43 ਜੂਨੀਅਰ ਡਰਾਫਸਮੈਂਨਸ ਅਤੇ 5 ਕਲਰਕਾਂ ਨੂੰ ਭਰਤੀ ਕੀਤਾ ਗਿਆ ਹੈ।

ਉਨ੍ਹਾਂ ਨੇ ਨਵ ਨਿਯੁਕਤ ਜੂਨੀਅਰ ਇੰਜੀਨੀਅਰ ਨੂੰ ਸਰਕਾਰੀ ਨੌਕਰੀ ਦੀ ਵਧਾਈ ਦਿੰਦਿਆਂ ਕਿਹਾ ਕਿ ਉਹ ਇਮਾਨਦਾਰੀ ਅਤੇ ਮਿਹਨਤ ਨਾਲ ਸੇਵਾਵਾਂ ਆਪਣੀਆਂ ਸੇਵਾਵਾਂ ਲੋਕ ਹਿੱਤ `ਚ ਨਿਭਾਉਣ ਅਤੇ ਪੰਜਾਬ ਦੀ ਤਰੱਕੀ `ਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਕੀਤੇ ਗਏ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਵਿਕਾਸ ਦੇ ਕੰਮਾਂ ਵਿੱਚ ਤੇਜੀ ਆਵੇਗੀ ਅਤੇ ਵੱਖ-ਵੱਖ ਚੱਲ ਰਹੇ ਪ੍ਰਾਜੈਕਟਾਂ ਦੀ ਗੁਣਵੱਤਾ ਵਿੱਚ ਵੀ ਸੁਧਾਰ ਆਵੇਗਾ।

ਇਸ ਮੌਕੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ, ਡਾਇਰੈਕਟਰ ਸ. ਗੁਰਪ੍ਰੀਤ ਸਿੰਘ ਖਹਿਰਾ, ਸ. ਤੇਜਪਾਲ ਸਿੰਘ ਮੁੱਖ ਇੰਜੀਨੀਅਰ, ਸ੍ਰੀ ਸੰਜੀਵ ਗਰਗ ਸੰਯੁਕਤ ਡਾਇਰੈਕਟਰ, ਸ੍ਰੀ ਧੀਰਜ ਗੋਇਲ ਨਿਗਰਾਨ ਇੰਜੀਨੀਅਰ, ਸ. ਤੇਜਿੰਦਰ ਸਿੰਘ ਮੁਲਤਾਨੀ ਨਿਗਰਾਨ ਇੰਜੀਨੀਅਰ, ਸ੍ਰੀ ਮਹੇਸ਼ਵਰ ਚੰਦਰ ਸ਼ਾਰਦਾ ਕਾਰਜਕਾਰੀ ਇੰਜੀਨੀਅਰ ਅਤੇ ਵਿਭਾਗ ਦੇ ਡਿਪਟੀ ਡਾਇਰੈਕਟਰਜ਼ ਵੀ ਹਾਜ਼ਰ ਸਨ।

Post Views: 78
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 000 govt jobs announced after Punjab CM's first cabinet25AAP govt announces 300 units of free elecBJP Manifesto for 2022 Uttar Pradesh election releasedGlobal Employment Trends for Youth 2015Govt fulfills poll promise of providing record 25000 jobsHandy Reference Guide to the Fair Labor Standards ActIn maiden meetingMann Government fulfills its promise of providing employmentPunjab CM Bhagwant Mann announces 25K govt jobPunjab CM Bhagwant Mann's CabinetPunjab CM Mann's 1st decision: Govt to recruitPunjab: CM Mann's Cabinet in its first meeting decides to givePunjab: How Successive Govts Have Failed UnemployedState government fulfils its major promise bySukhbir's job quota promise to govt school students a lieTo keep its promise
Previous Post

ਚੰਡੀਗੜ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ ਨੇ ਸ਼ਿਮਲਾ ਜਾਕੇ ਮੁੱਖ ਮੰਤਰੀ ਸੁੱਖਵਿੰਦਰ ਸਿੰਘ ਸੁੱਖੂ ਨੂੰ ਵਧਾਈ ਦਿੱਤੀ

Next Post

ਮੋਹਾਲੀ ਵਾਕ ‘ਚ ਦੋ ਰੋਜਾ ਮੁਫ਼ਤ “ਮੈਗਾ ਐਸਟਰੋ ਮੇਲੇ” ਦਾ ਆਯੋਜਨ, ਮੇਲੇ ‘ਚ ਪਟਿਆਲਾ ਦੇ ਮਸ਼ਹੂਰ ਐਸਟਰੋਲੋਜਰ ਸੁਨੀਲ ਗਰਗ ਸਨਮਾਨਿਤ

Next Post
ਮੋਹਾਲੀ ਵਾਕ ‘ਚ ਦੋ ਰੋਜਾ ਮੁਫ਼ਤ “ਮੈਗਾ ਐਸਟਰੋ ਮੇਲੇ” ਦਾ ਆਯੋਜਨ,  ਮੇਲੇ ‘ਚ ਪਟਿਆਲਾ ਦੇ ਮਸ਼ਹੂਰ ਐਸਟਰੋਲੋਜਰ ਸੁਨੀਲ ਗਰਗ ਸਨਮਾਨਿਤ

ਮੋਹਾਲੀ ਵਾਕ ‘ਚ ਦੋ ਰੋਜਾ ਮੁਫ਼ਤ “ਮੈਗਾ ਐਸਟਰੋ ਮੇਲੇ” ਦਾ ਆਯੋਜਨ, ਮੇਲੇ ‘ਚ ਪਟਿਆਲਾ ਦੇ ਮਸ਼ਹੂਰ ਐਸਟਰੋਲੋਜਰ ਸੁਨੀਲ ਗਰਗ ਸਨਮਾਨਿਤ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In