No Result
View All Result
Tuesday, June 23, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਖਾਲਸਾ ਸਾਜਨਾ ਦਿਵਸ ਮੌਕੇ ਵਿਸ਼ਾਲ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਜਾਵੇਗਾ : ਹਰਮੀਤ ਸਿੰਘ ਕਾਲਕਾ

admin by admin
December 8, 2025
in BREAKING, COVER STORY, INDIA, National
0
ਖਾਲਸਾ ਸਾਜਨਾ ਦਿਵਸ ਮੌਕੇ ਵਿਸ਼ਾਲ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਜਾਵੇਗਾ : ਹਰਮੀਤ ਸਿੰਘ ਕਾਲਕਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਨਵੀਂ ਦਿੱਲੀ 8 ਦਸੰਬਰ,2025
ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਹੈ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਤਿੰਨ ਅਨਿਨ ਸ਼ਹੀਦਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਨੇਂ ਸ਼ਹੀਦੀ ਸ਼ਤਾਬਦੀ ਦੇ ਸੰਪੂਰਨਤਾ ਮੌਕੇ ਵਿਸ਼ਾਲ ਸਮਾਗਮ ਕਰਵਾਏ ਜਾਣਗੇ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿੱਚ ਹਰ ਵਰਗ ਦੀ ਸ਼ਮੂਲੀਅਤ ਕਰਵਾਕੇ ਇਨ੍ਹਾਂ ਸਮਾਗਮਾਂ ਨੂੰ ਯਾਦਗਾਰੀ ਬਣਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 13 ਅਪ੍ਰੈਲ ਨੂੰ ਖਾਲਸਾ ਸਾਜਨਾ ਦਿਵਸ ਮੌਕੇ ਵਿਸ਼ਾਲ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਜਾਵੇਗਾ । ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਅੰਮ੍ਰਿਤ ਸੰਚਾਰ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ! ਉਨ੍ਹਾਂ ਕਿਹਾ ਕਿ ਇਸ ਲਈ ਉਹ ਜਲਦੀ ਹੀ ਗੁਰੂ ਘਰਾਂ ਦੇ ਹੈਡ ਗ੍ਰੰਥੀਆਂ ਅਤੇ ਸੰਬੰਧ ਸੰਸਥਾਵਾਂ ਨਾਲ ਮੀਟਿੰਗਾਂ ਕਰਨਗੇ। ਉਨ੍ਹਾਂ ਆਸ ਪ੍ਰਗਟਾਈ ਕਿ ਬੀਬੀਆਂ ਇਨ੍ਹਾਂ ਵਿਸ਼ਾਲ ਸਮਾਗਮ ਵਿੱਚ ਵਡਮੁੱਲਾ ਯੋਗਦਾਨ ਪਾਉਣ ਗਈਆਂ।

Post Views: 76
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 350th martyrdom anniversaryand Bhai Dayala JiBhai Mati Das JiBhai Sati Das JiKhalsa Sajna DiwasMassive Amrit Sanchar ceremonyNinth GuruPresident of the Delhi Sikh Gurdwara Management CommitteeS. Harmeet Singh KalkaSri Guru Tegh Bahadur Sahib Ji
Previous Post

ਨਵਨੀਤ ਸਿੰਘ ਧਰਮ ਪ੍ਰਚਾਰ ਸਬ ਕਮੇਟੀ ਦੇ ਨਵੇਂ ਵਾਈਸ ਚੇਅਰਮੈਨ ਨਿਯੁਕਤ: ਹਰਮੀਤ ਸਿੰਘ ਕਾਲਕਾ 

Next Post

328 ਸਰੂਪਾਂ ਦਾ ਰਹੱਸ ਖੋਲ੍ਹਣ ਦਾ ਸਮਾਂ ਆ ਗਿਆ ਹੈ, ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ : ਹਰਮੀਤ ਸਿੰਘ ਕਾਲਕਾ

Next Post

328 ਸਰੂਪਾਂ ਦਾ ਰਹੱਸ ਖੋਲ੍ਹਣ ਦਾ ਸਮਾਂ ਆ ਗਿਆ ਹੈ, ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ : ਹਰਮੀਤ ਸਿੰਘ ਕਾਲਕਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800