No Result
View All Result
Wednesday, July 30, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪਿਊਸ਼ ਗੋਇਲ ਨਾਲ ਡਿਪੂ ਹੋਲਡਰਾਂ ਦੀ ਬੈਠਕ 26 ਅਪ੍ਰੈਲ ਨੂੰ

admin by admin
April 24, 2023
in BREAKING, COVER STORY, INDIA
0
ਪਿਊਸ਼ ਗੋਇਲ ਨਾਲ ਡਿਪੂ ਹੋਲਡਰਾਂ ਦੀ ਬੈਠਕ 26 ਅਪ੍ਰੈਲ ਨੂੰ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਨਵੀਂ ਦਿੱਲੀ,24-04-2023(ਪ੍ਰੈਸ ਕੀ ਤਾਕਤ)- ਆਲ ਇੰਡੀਆ ਫੇਅਰ ਪ੍ਰਾਈਸ ਸ਼ਾਪ ਡੀਲਰਸ ਫੈੱਡਰੇਸ਼ਨ ਨਾਲ ਸਬੰਧਿਤ ਦੇਸ਼ ਭਰ ਦੇ ਲਗਭਗ 6 ਲੱਖ ਡਿਪੂ ਹੋਲਡਰ 26 ਅਪ੍ਰੈਲ ਨੂੰ ਦਿੱਲੀ ‘ਚ ਹੋਣ ਵਾਲੀ ਇਕ ਅਹਿਮ ਬੈਠਕ ਦੌਰਾਨ ਕੇਂਦਰੀ ਫੂਡ ਸਪਲਾਈ ਮੰਤਰੀ ਪਿਯੂਸ਼ ਗੋਇਲ ਨਾਲ ਗੱਲ ਕਰਦੇ ਹੋਏ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦਾ ਪਿਟਾਰਾ ਖੋਲ੍ਹਣਗੇ। ਪੰਜਾਬ ਪ੍ਰਧਾਨ ਕਰਮਜੀਤ ਸਿੰਘ ਅੜੈਚਾ ਨੇ ਦੱਸਿਆ ਕਿ ਕੇਂਦਰੀ ਮੰਤਰੀ ਪਿਊਸ਼ ਗੋਇਲ ਦੇ ਨਾਲ ਹੋਣ ਵਾਲੀ ਬੈਠਕ ਫੈੱਡਰੇਸ਼ਨ ਦੇ ਰਾਸ਼ਟਰੀ ਪ੍ਰਧਾਨ ਓਂਕਾਰ ਨਾਥ ਝਾਅ ਅਤੇ ਰਾਸ਼ਟਰੀ ਜਨਰਲ ਸਕੱਤਰ ਬਿਸ਼ੰਬਰ ਵਾਸੂ ਦਾਦਾ ਦੀ ਅਗਵਾਈ ’ਚ ਦਿੱਲੀ ਦੇ ਖੇਤੀ ਭਵਨ ‘ਚ ਕੀਤੀ ਜਾਵੇਗੀ।

ਪ੍ਰਧਾਨ ਅੜੈਚਾ ਨੇ ਦੱਸਿਆ ਕਿ ਇਸ ਤੋਂ ਪਹਿਲਾ 22 ਮਾਰਚ ਨੂੰ ਵੀ ਡਿਪੂ ਹੋਲਡਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ਮੈਦਾਨ ’ਚ ਕੌਮੀ ਪੱਧਰ ਦਾ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ, ਜਿਸ ‘ਚ ਡਿਪੂ ਹੋਲਡਰਾਂ ਵਲੋਂ ਆਪਣੇ ਮੁੱਦਿਆਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਦੀ ਚਿਤਾਵਨੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ 26 ਅਪ੍ਰੈਲ ਨੂੰ ਕੇਂਦਰੀ ਮੰਤਰੀ ਪਿਊਸ਼ ਗੋਇਲ ਦੇ ਨਾਲ ਹੋਣ ਵਾਲੀ ਬੈਠਕ ਦੌਰਾਨ ਡਿਪੂ ਹੋਲਡਰਾਂ ਨੂੰ ਵੱਡੀ ਰਾਹਤ ਮਿਲਣ ਦੀਆਂ ਸੰਭਾਨਾਵਾਂ ਬਣੀਆਂ ਹੋਈਆਂ ਹਨ।

Post Views: 174
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: craft with aayu pihucurrent affairs by dr vipan goyalcurrent affairs by piyush sireditorial analysis of the hinduga by piyush sirpiyush goyalpiyush joshiranking of india in different index 2021union minister piyush goyal
Previous Post

ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੋਏਗੀ ਵੱਡੀ ਪ੍ਰੈੱਸ ਕਾਨਫਰੰਸ

Next Post

ਅੱਜ ਤੋਂ ਸਾਫ਼ ਹੋਵੇਗਾ ਮੌਸਮ, 2 ਤੋਂ 4 ਡਿਗਰੀ ਸੈਲਸੀ ਤਕ ਵਧ ਸਕਦਾ ਹੈ ਪਾਰਾ

Next Post
ਅੱਜ ਤੋਂ ਸਾਫ਼ ਹੋਵੇਗਾ ਮੌਸਮ, 2 ਤੋਂ 4 ਡਿਗਰੀ ਸੈਲਸੀ ਤਕ ਵਧ ਸਕਦਾ ਹੈ ਪਾਰਾ

ਅੱਜ ਤੋਂ ਸਾਫ਼ ਹੋਵੇਗਾ ਮੌਸਮ, 2 ਤੋਂ 4 ਡਿਗਰੀ ਸੈਲਸੀ ਤਕ ਵਧ ਸਕਦਾ ਹੈ ਪਾਰਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In