No Result
View All Result
Wednesday, July 1, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਟੈਰਫਿਕ ਨਿਯਮਾਂ ਦੀ ਜਾਣਕਾਰੀ ਨਾ ਹੋਣ ਕਰਕੇ ਲੱਖਾਂ ਲੋਕਾਂ ਸੜਕੀ ਹਾਦਸਿਆਂ ਵਿੱਚ ਗਵਾਉਂਦੇ ਹਨ ਜਾਨ

admin by admin
January 14, 2023
in BREAKING, COVER STORY, National, POLITICS, PUNJAB
0
ਟੈਰਫਿਕ ਨਿਯਮਾਂ ਦੀ ਜਾਣਕਾਰੀ ਨਾ ਹੋਣ ਕਰਕੇ ਲੱਖਾਂ ਲੋਕਾਂ ਸੜਕੀ ਹਾਦਸਿਆਂ ਵਿੱਚ ਗਵਾਉਂਦੇ ਹਨ ਜਾਨ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ,14-01-23(ਪ੍ਰੈਸ ਕੀ ਤਾਕਤ ): ਸੜਕ ਸੁਰੱਖਿਆ ਸਪਤਾਹ ਤਹਿਤ ਮਾਨਯੋਗ ਡਿਪਟੀ ਕਮਿਸ਼ਨਰ ਪਟਿਆਲਾ ਮੈਡਮ ਸਾਕਸੀ ਸਾਹਨੀ ਅਤੇ ਐਸ ਐਸ ਪੀ ਪਟਿਆਲਾ ਵਰੁੱਣ ਸ਼ਰਮਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਆਈ ਟੀ ਆਈਂ ਪਟਿਆਲਾ  ਦੇ ਪ੍ਰਿੰਸੀਪਲ ਡਾ ਵੀ ਕੇ ਬਾਂਸਲ ਜੀ ਦੀ ਅਗਵਾਈ ਹੇਠ ਯੂਥ ਫੈਡਰੇਸ਼ਨ ਆਫ ਇੰਡੀਆ ਅਤੇ ਪਾਵਰ ਹਾਊਸ ਯੂਥ ਕਲੱਬ ਵੱਲੋਂ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਆਸ਼ੀਸ਼ ਕੁਮਾਰ ਰੋਡ ਸੇਫਟੀ ਅਤੇ ਟਰੈਫਿਕ ਨਿਯਮਾਂ ਦੇ ਐਕਸਪਰਟ ਮਾਰੂਤੀ ਸੁਜ਼ੂਕੀ ਵਲੋਂ ਸ਼ਿਰਕਤ ਕੀਤੀ, ਪ੍ਰੋਗਰਾਮ ਦੀ ਪ੍ਰਧਾਨਗੀ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੂਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਮੈਂਬਰ ਨਸਾ ਮੁਕਤ ਭਾਰਤ ਅਭਿਆਨ ਨੇ ਕੀਤੀ, ਪ੍ਰੋਗਰਾਮ ਦਾ ਉਦਘਾਟਨ ਜਗਦੀਪ ਸਿੰਘ ਜੋਸ਼ੀ ਇੰਚਾਰਜ ਮੈਕਨਿਕਲ ਯੂਨਿਟ ਆਈ ਟੀ ਆਈਂ ਨੇ ਕੀਤਾ, ਵਿਸ਼ੇਸ਼ ਤੌਰ ਤੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸਾ ਮੁਕਤ ਭਾਰਤ ਅਭਿਆਨ, ਸਟੇਟ ਐਵਾਰਡੀ ਰੁਪਿੰਦਰ ਕੌਰ,ਰੁਦਰਪ੍ਰਤਾਪ ਸਿੰਘ ਨੇ ਸ਼ਿਰਕਤ ਕੀਤੀ, ਇਸ ਮੌਕੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਦੀ ਜਾਣਕਾਰੀ ਦਿੰਦਿਆਂ ਆਸ਼ੀਸ਼ ਕੁਮਾਰ ਜੀ ਨੇ ਸੜਕੀ ਹਾਦਸਿਆਂ ਤੋਂ ਬੱਚਣ ਲਈ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਦੀ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ ਉਨ੍ਹਾਂ ਕਿਹਾ ਕਿ ਸਾਨੂੰ ਦੋ ਪਹੀਆ ਵਾਹਨ ਚਾਲਾਉਦੇ ਸਮੇ ਚੰਗੀ ਕੁਆਲਿਟੀ ਦਾ ਹੈਲਮਟ ਪਾਉਣਾ ਚਾਹੀਦਾ ਹੈ ਅਤੇ ਗੱਡੀ ਚਲਾਉਂਦੇ ਸਮੇਂ ਸੀਟ ਬੈਲਟ ਲਾਉਣੀ ਚਾਹੀਦੀ ਹੈ ਅਤੇ ਮੋਬਾਈਲ ਦੀ ਵਰਤੋਂ ਨਹੀਂ ਕਰਨੀ ਚਾਹੀਦੀ, ਅਤੇ ਅਠਾਰਾਂ ਸਾਲ ਤੋਂ ਘੱਟ ਉਮਰ ਦੇ ਵਿਦਿਆਰਥੀਆਂ ਨੂੰ ਦੋ ਪਹੀਆ ਜਾ ਚਾਰ ਪਹੀਆ ਵਾਹਨ ਨਹੀਂ ਚਾਲਾਉਣੇ ਚਾਹੀਦੇ, ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਅਤੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਨੇ ਦੱਸਿਆ ਕਿ ਹਰ ਸਾਲ ਪੂਰੇ ਸੰਸਾਰ ਵਿੱਚ ਸੜਕੀ ਹਾਦਸਿਆਂ ਵਿੱਚ ਲੱਖਾ ਲੋਕਾ ਦੀ ਮੌਤ ਹੋ ਜਾਂਦੀ ਹੈ ਜਿਸ ਦਾ ਮੁੱਖ ਕਾਰਣ ਨਸਾ ਕਰਕੇ, ਮੋਬਾਈਲ ਫੋਨ ਦੀ ਵਰਤੋਂ,ਸੀਟ ਬੈਲਟ ਨਾ ਲਾਉਣਾ,ਓਵਰ ਸਪੀਡ, ਅਤੇ ਵਹੀਕਲ ਦੀ ਪੂਰੀ ਜਾਣਕਾਰੀ ਹੋਣਾ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਕਿ ਅਸੀਂ ਆਪਣੀ ਜਾਨ ਅਤੇ ਕਿਸੇ ਹੋਰ ਦੀ ਜਾਨ ਬੱਚਾ ਸਕੀਏ।

Post Views: 72
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 7 Essential Traffic Rules You Should Know in India7 Traffic Rules every Car/Bike Driver in India should knowBook on Road Safety SignageImportant Traffic Rules To Follow To Ensure Safety While DrivingLecture on road and traffic rulesRoad Safety Rules in India – Road Safety TipsRules and Regulations – Highway Police Maharashtra StateTraffic police sensitise students to traffic rulesTraffic Rules & Regulations - Transport DepartmentTraffic Rules and Traffic Signals | Government Of AssamTraffic Rules and Traffic Violation Fines in IndiaTraffic Signs & Violations in India - Road Safety RulesTraffic Signs and Rules in India
Previous Post

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਜੈਪਾਲ ਸਿੰਘ ਮੰਡੀਆਂ ਦਾ ਦਿਹਾਂਤ

Next Post

ਹਮਦਰਦੀ ਜਗਾਕੇ ਪੀੜਤਾਂ ਦੇ ਹਮਦਰਦ ਦੋਸਤ ਬਣਾਉਣ ਲਈ ਉਪਰਾਲੇ ਸ਼ੁਰੂ   

Next Post
ਹਮਦਰਦੀ ਜਗਾਕੇ ਪੀੜਤਾਂ ਦੇ ਹਮਦਰਦ ਦੋਸਤ ਬਣਾਉਣ ਲਈ ਉਪਰਾਲੇ ਸ਼ੁਰੂ   

ਹਮਦਰਦੀ ਜਗਾਕੇ ਪੀੜਤਾਂ ਦੇ ਹਮਦਰਦ ਦੋਸਤ ਬਣਾਉਣ ਲਈ ਉਪਰਾਲੇ ਸ਼ੁਰੂ   

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800