<strong>ਅੰਮ੍ਰਿਤਸਰ, 25 ਮਾਰਚ(ਪ੍ਰੈਸ ਕੀ ਤਾਕਤ)</strong>-ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇ। ਰਾਜਨਾਥ ਸਿੰਘ ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਦਰਸ਼ਨ ਲਈ ਪਹੁੰਚਣਗੇ।