No Result
View All Result
Sunday, March 1, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਵਿਧਾਇਕ ਜੌੜਾਮਾਜਰਾ ਨੇ ਸਮਾਣਾ ਵਿਖੇ 407 ਲਾਭਪਾਤਰੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਮਕਾਨ ਬਣਾਉਣ ਲਈ 10 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ

admin by admin
January 3, 2026
in BREAKING, COVER STORY, INDIA, National, PUNJAB
0
ਵਿਧਾਇਕ ਜੌੜਾਮਾਜਰਾ ਨੇ ਸਮਾਣਾ ਵਿਖੇ 407 ਲਾਭਪਾਤਰੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਮਕਾਨ ਬਣਾਉਣ ਲਈ 10 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਸਮਾਣਾ, 3 ਜਨਵਰੀ:

ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਸ਼ਹਿਰ ਦੇ 407 ਲਾਭਪਾਤਰੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਮਕਾਨ ਬਣਾਉਣ ਲਈ 10 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ। ਸਮਾਣਾ ਵਿਖੇ ਕਰਵਾਏ ਸਮਾਗਮ ਵਿਧਾਇਕ ਜੌੜਾਮਾਜਰਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ)-2.0 ਤਹਿਤ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਲਾਭਪਾਤਰੀ ਨੂੰ ਮਕਾਨ ਬਣਾਉਣ ਲਈ ਢਾਈ ਲੱਖ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਹੈ।ਉਨ੍ਹਾਂ ਨੇ ਲਾਭਪਾਤਰੀਆਂ ਨੂੰ ਨਵੇਂ ਸਾਲ ਤੇ ਮਕਾਨ ਬਣਾਉਣ ਲਈ ਢਾਈ ਲੱਖ ਰੁਪਏ ਦੀ ਸਹਾਇਤਾ ਮਿਲਣ ਦੀ ਵੀ ਵਧਾਈ ਦਿਤੀ।

ਹਲਕਾ ਵਿਧਾਇਕ ਨੇ ਦੱਸਿਆ ਕਿ ਇਕੱਲੇ ਹਲਕਾ ਸਮਾਣਾ ਅੰਦਰ 1000 ਦੇ ਕਰੀਬ ਲੋੜਵੰਦਾਂ ਨੂੰ ਆਪਣੇ ਮਕਾਨ ਬਣਾਉਣ ਲਈ ਸਹਾਇਤਾ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇੱਕ ਲੋੜਵੰਦ ‌‌ਵਿਅਕਤੀ ਲਈ ਸਿਰ ਦੀ ਛੱਤ ਮਿਲ ਜਾਵੇ ਤਾਂ ਉਸ ਲਈ ਬਹੁਤ ਵੱਡੀ ਸਹਾਇਤਾ ਹੋ ਜਾਂਦੀ ਹੈ ਅਤੇ ਇਹ ਕਾਰਜ ਕਰਕੇ ਪੰਜਾਬ ਸਰਕਾਰ ਨੇ ਲੋੜਵੰਦਾਂ ਦੀ ਬਾਂਹ ਫੜੀ ਹੈ। ਉਨ੍ਹਾਂ ਕਿਹਾ ਕਿ ਲੋੜਵੰਦਾਂ ਦੀ ਸਹਾਇਤਾ ਲਈ ਕਿਸੇ ਸਿਫ਼ਾਰਸ਼ ਦੀ ਕੋਈ ਲੋੜ ਨਹੀਂ ਹੈ ਅਤੇ ਇਹ ਕਾਰਜ ਬਿਨ੍ਹਾਂ ਕਿਸੇ ਵਿਤਕਰੇ ਦੇ ਕੀਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਰਾਜ ਦੇ ਸਾਰੇ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾਂ ਦਾ ਲਾਭ ਦੇਣ ਦੇ ਕੀਤੇ ਗਏ ਫੈਸਲੇ ਨੂੰ ਲੋਕ ਪੱਖੀ ਤੇ ਅਹਿਮ ਫੈਸਲਾ ਦੱਸਦਿਆਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਸਦਾ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜ ਭਰ ਵਿੱਚ  65 ਲੱਖ ਪਰਿਵਾਰਾਂ ਨੂੰ ਇਸ ਸਕੀਮ ਦਾ ਲਾਭ ਮਿਲੇਗਾ।

ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਮੈਂਬਰ ਜ਼ਿਲ੍ਹਾ ਪਰਿਸ਼ਦ ਗੁਰਦੇਵ ਸਿੰਘ ਟਿਵਾਣਾ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਅਪਰ ਅਪਾਰ ਸਿੰਘ, ਕੌਂਸਲਰ ਸਹਿਬਾਨ ਸਮੇਤ ਗੋਪਾਲ ਕ੍ਰਿਸ਼ਨ, ਸ਼ੰਕਰ ਜਿੰਦਲ, ਦੀਪਕ ਵਧਵਾ, ਰਣਜੀਤ ਸਿੰਘ ਰਾਣਾ ਮਿਆਲਾ, ਸੁਨੈਨਾ ਮਿੱਤਲ, ਰਾਜ ਕੁਮਾਰ, ਵਿਸ਼ਾਲ ਜਿੰਦਲ, ਸੰਦੀਪ ਲੂੰਬਾ, ਸੰਜੇ ਮੰਤਰੀ, ਸੰਜੇ ਸਾਹਨੀ, ਅਨਿਲ ਗੋਇਲ, ਵਿਕਾਸ ਵਰਮਾ, ਸੁਰਜੀਤ ਦਹੀਆ, ਪਾਰਸ ਸ਼ਰਮਾ, ਅਮਿਤ ਧਾਲੀਵਾਲ, ਰਵਿੰਦਰ ਸੋਹਲ, ਰਵੀ ਰੰਧਾਵਾ, ਰੰਮੀ ਸ਼ਰਮਾ ਤੇ ਹੋਰ ਪਤਵੰਤੇ ਵੀ ਮੌਜੂਦ ਸਨ।

Post Views: 49
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: bhagwant maanchetan singh jodhamajraconstruction of housesMLA Jaura Majrapatiala newssamana news
Previous Post

ਮੌਸਮ ਵਿਭਾਗ ਵੱਲੋਂ ਪੰਜਾਬ ‘ਚ Red Alert ਜਾਰੀ

Next Post

ਲੋਕ ਸਭਾ ਮੈਂਬਰ- ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ 11 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

Next Post
ਲੋਕ ਸਭਾ ਮੈਂਬਰ- ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ 11 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਲੋਕ ਸਭਾ ਮੈਂਬਰ- ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ 11 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800