No Result
View All Result
Saturday, May 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਐਨ ਸੀ ਸੀ ਕੈਡਿਟਸ ਦਾ ਨਸ਼ਿਆਂ ਵਿਰੁੱਧ ਲਾਮਬੰਦ ਹੋਣਾ ਸਮੇਂ ਦੀ ਮੁੱਖ ਲੋੜ, ਪਰਮਿੰਦਰ ਭਲਵਾਨ

admin by admin
January 21, 2023
in BREAKING, CHANDIGARH, National, POLITICS, PUNJAB
0
ਐਨ ਸੀ ਸੀ ਕੈਡਿਟਸ ਦਾ ਨਸ਼ਿਆਂ ਵਿਰੁੱਧ ਲਾਮਬੰਦ ਹੋਣਾ ਸਮੇਂ ਦੀ ਮੁੱਖ ਲੋੜ, ਪਰਮਿੰਦਰ ਭਲਵਾਨ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
 ਪਟਿਆਲਾ,(ਪ੍ਰੈਸ ਕੀ ਤਾਕਤ ਬਿਊਰੋ ): ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵਲੋਂ , ਯੂਥ ਫੈਡਰੇਸ਼ਨ ਆਫ ਇੰਡੀਆ,ਪਾਵਰ ਹਾਊਸ ਯੂਥ ਕਲੱਬ, ਦੇ ਸਹਿਯੋਗ ਨਾਲ ਸਮਾਜਿਕ ਨਿਆਂ ਅਤੇ ਸੰਸਕਤੀਕਰਨ ਮੰਤਰਾਲਾ ਭਾਰਤ ਸਰਕਾਰ ਵਲੋਂ ਸ਼ੁਰੂ ਕੀਤੇ ਗਏ   ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੋਧੀ ਜਾਗਰੂਕਤਾ ਪ੍ਰੋਗਰਾਮ  ਦਾ ਆਯੋਜਨ ਮਾਨਯੋਗ ਡਿਪਟੀ ਕਮਿਸ਼ਨਰ ਪਟਿਆਲਾ ਸਾਕਸੀ ਸਾਹਨੀ ਜੀ ਅਤੇ ਵਰੁਣ ਸ਼ਰਮਾ ਐਸ ਐਸ ਪੀ ਪਟਿਆਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਆਈ ਟੀ ਆਈ ਲੜਕਿਆਂ ਵਿਖੇ ਪ੍ਰਿੰਸੀਪਲ ਡਾ ਵੀ ਕੇ ਬਾਂਸਲ ਜੀ ਦੀ ਅਗਵਾਈ ਹੇਠ ਕੀਤਾ ਆਯੋਜਿਤ ਕੀਤਾ, ਗਿਆ    ਜਿਸ ਵਿਚ ਮੁੱਖ ਮਹਿਮਾਨ  ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੂਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਮੈਂਬਰ ਨਸਾ ਮੁਕਤ ਭਾਰਤ ਅਭਿਆਨ ਨੇ ਕੀਤੀ, ਪ੍ਰੋਗਰਾਮ ਦੀ ਪ੍ਰਧਾਨਗੀ ਲੈਫਟੀਨੈਂਟ ਜਗਦੀਪ ਜੋਸੀ,  ਨੇ ਕੀਤੀ,  ਵਿਸ਼ੇਸ਼ ਤੌਰ ਤੇ  ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸਾ ਮੁਕਤ ਭਾਰਤ ਅਭਿਆਨ, ਸਟੇਟ ਐਵਾਰਡੀ ਰੁਪਿੰਦਰ ਕੌਰ,   ,ਰੁਦਰਪ੍ਰਤਾਪ ਸਿੰਘ,, ਸ਼ਿਰਕਤ ਕੀਤੀ, ਇਸ ਮੌਕੇ ਸੰਬੋਧਨ ਕਰਦਿਆਂ ਸਟੇਟ ਐਵਾਰਡੀ ਪਰਮਿੰਦਰ ਭਲਵਾਨ  ਨੇ ਕਿਹਾ ਐਨ ਸੀ ਸੀ ਕੈਡਿਟਸ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਵਿੱਚ ਲਾਮਬੰਦ ਹੋ ਕੇ ਅੱਗੇ ਆਉਣਾ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਇਹਨਾਂ ਨੋਜਵਾਨਾਂ ਨੇ ਭੱਵਿਖ ਵਿੱਚ ਡਿਫੈਂਸ ਦੇ ਵੱਖ ਵੱਖ ਵਿਭਾਗਾਂ ਵਿਚ ਜਾ ਕੇ ਆਪਣੀ ਡਿਊਟੀ ਨਿਭਾਉਣੀ ਹੈ , ਉਹਨਾਂ ਐਨ ਸੀ ਸੀ ਕੈਡਿਟਸ ਨੂੰ ਅਪੀਲ ਕੀਤੀ ਕਿ ਉਹੋ ਪਬਲਿਕ ਵਿੱਚ ਜਾ ਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਉਨ੍ਹਾਂ ਨੂੰ ਜਾਗਰੂਕ ਕਰਨ , ਅਤੇ ਉਨ੍ਹਾਂ ਪਬਲਿਕ ਨੂੰ ਵੀ ਅਪੀਲ ਕੀਤੀ ਕਿ ਉਹੋ  ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕਮੁੱਠ ਹੋ  ਕੇ ਲੜਾਈ ਨਸ਼ਿਆਂ ਵਿਰੁੱਧ ਲੜਨ  ।   ਇਸ ਮੌਕੇ ਲੈਫਟੀਨੈਂਟ ਜਗਦੀਪ ਸਿੰਘ ਜੋਸ਼ੀ    ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਦੇ ਖਾਤਮੇ ਲਈ ਦਿਨ ਰਾਤ ਕੰਮ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਪਬਲਿਕ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਉਨ੍ਹਾਂ ਕਿਹਾ ਕਿ ਨਸਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਂਦਾ ਹੈ ਇਸ ਲਈ ਪੰਜਾਬ ਵਿਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਹਰ ਇਨਸਾਨ ਨੂੰ ਆਪਣਾ ਨੈਤਿਕ ਫਰਜ਼ ਸਮਝਦੇ ਹੋਏ ਪੁਲਿਸ ਨੂੰ ਸਹਿਯੋਗ ਕਰਨਾ ਚਾਹੀਦਾ ਹੈ।
Post Views: 92
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: An Interaction with NCC Cadets and Pledge Against Drugbiennials verplank tsukino biysk woode nunnery icici gavarChandigarhDelhi and neighbourhood - The TribuneIndiaNCC cadets told to fight drug menace in dist - Tribune IndiaPunjab News ----NRI REPORTS - NRIinternet.comSocial Justice Ministry to hold interaction with NCC Cadets onSOCIAL SERVICES BY NCC CADETS By Pranavi ShettyYUGMARG. Blood donation camp held for children suffering
Previous Post

ਗਣਤੰਤਰ ਦਿਵਸ ਸਬੰਧੀ ਅੱਜ ਪਟਿਆਲਾ ਵਿਚ ਪੁਲਿਸ ਵਲੋਂ ਚਲਾਇਆ ਗਿਆ ਤਲਾਸ਼ੀ ਅਭਿਆਨ

Next Post

ਅਮਰੀਕਾ ਨੇ ਰੂਸੀ ਹਮਲੇ ਖ਼ਿਲਾਫ਼ ਲੜਾਈ ’ਚ ਯੂਕ੍ਰੇਨ ਨੂੰ 2.5 ਅਰਬ ਡਾਲਰ ਦੀ ਵਾਧੂ ਫੌਜੀ ਮਦਦ ਦੇਣ ਦਾ ਕੀਤਾ ਐਲਾਨ

Next Post
ਅਮਰੀਕਾ ਨੇ ਰੂਸੀ ਹਮਲੇ ਖ਼ਿਲਾਫ਼ ਲੜਾਈ ’ਚ ਯੂਕ੍ਰੇਨ ਨੂੰ 2.5 ਅਰਬ ਡਾਲਰ ਦੀ ਵਾਧੂ ਫੌਜੀ ਮਦਦ ਦੇਣ ਦਾ ਕੀਤਾ ਐਲਾਨ

ਅਮਰੀਕਾ ਨੇ ਰੂਸੀ ਹਮਲੇ ਖ਼ਿਲਾਫ਼ ਲੜਾਈ ’ਚ ਯੂਕ੍ਰੇਨ ਨੂੰ 2.5 ਅਰਬ ਡਾਲਰ ਦੀ ਵਾਧੂ ਫੌਜੀ ਮਦਦ ਦੇਣ ਦਾ ਕੀਤਾ ਐਲਾਨ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800