No Result
View All Result
Tuesday, August 26, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਮੋਦੀ ਸਰਬਸੰਮਤੀ ਨਾਲ ਐੱਨਡੀਏ ਸੰਸਦੀ ਦਲ ਦੇ ਨੇਤਾ ਚੁਣੇ, ਸਹੁੰ ਚੁੱਕ ਸਮਾਗਮ 9 ਨੂੰ

admin by admin
June 7, 2024
in BREAKING, COVER STORY, DELHI, INDIA, National, POLITICS
0
ਮੋਦੀ ਸਰਬਸੰਮਤੀ ਨਾਲ ਐੱਨਡੀਏ ਸੰਸਦੀ ਦਲ ਦੇ ਨੇਤਾ ਚੁਣੇ, ਸਹੁੰ ਚੁੱਕ ਸਮਾਗਮ 9 ਨੂੰ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਨਵੀਂ ਦਿੱਲੀ, 7 ਜੂਨ (ਓਜ਼ੀ ਨਿਊਜ਼ ਡੈਸਕ):  ਅੱਜ ਇਥੇ ਐੱਨਡੀਏ ਦੇ ਸੰਸਦ ਮੈਂਬਰਾਂ ਦੀ ਸੰਸਦ ਭਵਨ ਕੰਪਲੈਕਸ ’ਚ ਹੋਈ ਮੀਟਿੰਗ ਦੌਰਾਨ ਗੱਠਜੋੜ ਦੀਆਂ ਸਾਰੀਆਂ ਭਾਈਵਾਲ ਪਾਰਟੀਆਂ ਨੇ ਸਰਬਸੰਮਤੀ ਨਾਲ ਨਰਿੰਦਰ ਮੋਦੀ ਨੂੰ ਐੱਨਡੀਏ ਸੰਸਦੀ ਦਲ ਦਾ ਨੇਤਾ ਚੁਣਨ ਦਾ ਪ੍ਰਸਤਾਵ ਪਾਸ ਕਰ ਦਿੱਤਾ। ਇਸ ਬਾਅਦ ਉਹ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮਿਲ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਇਸ ਤੋਂ ਪਹਿਲਾਂ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ ਦੇ ਨਵੇਂ ਚੁਣੇ ਸੰਸਦ ਮੈਂਬਰਾਂ ਦੀ ਮੋਦੀ ਨੂੰ ਆਪਣਾ ਆਗੂ ਚੁਣਨ ਲਈ ਅੱਜ ਸੰਸਦ ਕੰਪਲੈਕਸ ’ਚ ਮੀਟਿੰਗ ਕੀਤੀ। ਭਾਜਪਾ ਨੇਤਾ ਰਾਜਨਾਥ ਸਿੰਘ ਨੇ ਲੋਕ ਸਭਾ ’ਚ ਸ੍ਰੀ ਮੋਦੀ ਦਾ ਨਾਂ ਐੱਨਡੀਏ ਤੇ ਭਾਜਪਾ ਨੇਤਾ ਵਜੋਂ ਪੇਸ਼ ਕੀਤਾ, ਜਿਸ ਦੀ ਪੁਸ਼ਟੀ ਅਮਿਤ ਸ਼ਾਹ ਨੇ ਕੀਤੀ।ਨਿਤਿਨ ਗਡਕਰੀ ਅਤੇ ਐੱਨਡੀਏ ਦੇ ਹੋਰ ਨੇਤਾਵਾਂ ਨੇ ਸ੍ਰੀ ਮੋਦੀ ਨੂੰ ਲੋਕ ਸਭਾ ਵਿੱਚ ਭਾਜਪਾ ਦਾ ਨੇਤਾ, ਭਾਜਪਾ ਸੰਸਦੀ ਦਲ ਅਤੇ ਐੱਨਡੀਏ ਸੰਸਦੀ ਦਲ ਦਾ ਨੇਤਾ ਬਣਾਉਣ ਦੇ ਪ੍ਰਸਤਾਵ ਦਾ ਸਮਰਥਨ ਕੀਤਾ। ਨੇਤਾ ਚੁਣੇ ਜਾਣ ਨਾਲ ਸ੍ਰੀ ਮੋਦੀ ਦੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਦਾ ਰਾਹ ਪੱਧਰਾ ਹੋ ਗਿਆ।

Post Views: 38
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: modi oath ceremonymodi oath ceremony 2024 live bjpmodi to take oath on june 9Narendra Modinarendra modi oath cerymonynarendra modi oath taking live updatesnarendra modi takes oathnarendra modi to take oath on june 9thPm Modipm modi oathpm modi oath ceremonypm modi oath in 2024pm modi oath taking ceremonypm modi oath taking ceremony livepm modis oath ceremonyPM Narendra Modi
Previous Post

ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੇ ਕਾਂਸਟੇਬਲ ਨੇ ਕਿਹਾ, “ਮੇਰੀ ਮਾਂ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਵਿੱਚ ਸੀ”: ਕਾਂਸਟੇਬਲ

Next Post

ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਜਾਣ ‘ਤੇ ਪਾਬੰਦੀ ਦੇ ਹੁਕਮ ਜਾਰੀ

Next Post
ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਜਾਣ ‘ਤੇ ਪਾਬੰਦੀ ਦੇ ਹੁਕਮ ਜਾਰੀ

ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਜਾਣ 'ਤੇ ਪਾਬੰਦੀ ਦੇ ਹੁਕਮ ਜਾਰੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In