No Result
View All Result
Tuesday, May 5, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੀ.ਆਰ.ਟੀ.ਸੀ. ਪਟਿਆਲਾ ਡਿਪੂ ਦੀ ਮਹੀਨਾਵਾਰ ਮੀਟਿੰਗ ਸ੍ਰੀ ਲਲਕਾਰ ਸਿੰਘ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ

admin by admin
January 11, 2023
in BREAKING, COVER STORY, National, POLITICS, PUNJAB
0
ਪੀ.ਆਰ.ਟੀ.ਸੀ. ਪਟਿਆਲਾ ਡਿਪੂ ਦੀ ਮਹੀਨਾਵਾਰ ਮੀਟਿੰਗ ਸ੍ਰੀ ਲਲਕਾਰ ਸਿੰਘ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ,11-01-23(Press Ki Taquat): ਪੀ.ਆਰ.ਟੀ.ਸੀ. ਪਟਿਆਲਾ ਡਿਪੂ ਦੀ ਮਹੀਨਾਵਾਰ ਮੀਟਿੰਗ ਸ੍ਰੀ ਲਲਕਾਰ ਸਿੰਘ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਭਾਰੀ ਗਿਣਤੀ ਵਿੱਚ ਪੈਨਸ਼ਨਰਜ਼ ਇਕੱਠੇ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਵਿਸ਼ ਕੁਮਾਰ ਜਨਰਲ ਸਕੱਤਰ ਨੇ ਕਿਹਾ ਕਿ ਮੈਨੇਜਮੈਂਟ ਪੈਨਸ਼ਨਰਜ਼ ਦੇ ਖਾਤੇ ਵਿੱਚ 60 ਪ੍ਰਤੀਸ਼ਤ ਪੈਨਸ਼ਨ ਪਾ ਕੇ ਭੱਦਾ ਮਜਾਕ ਕੀਤਾ ਹੈ। ਇਸ ਮਹਿੰਗਾਈ ਦੇ ਯੁੱਗ ਵਿੱਚ ਪੈਨਸ਼ਨਰਾਂ ਲਈ ਪਹਿਲਾਂ ਹੀ ਖਰਚਾ ਚਲਾਉਣਾ ਮੁਸ਼ਕਲ ਹੋਇਆ ਹੈ। ਜਿਸ ਦਾ ਸਖਤ ਵਿਰੋਧ ਕੀਤਾ ਜਾਂਦਾ ਹੈ। ਮੀਟਿੰਗ ਤੋਂ ਬਾਅਦ ਕੜਾਕੇ ਦੀ ਠੰਡ ਪੈਣ ਤੇ ਬਾਵਜੂਦ ਭਾਰੀ ਗਿਣਤੀ ਵਿੱਚ ਪੈਨਸ਼ਨਰਾਂ ਨੇ ਬਸ ਸਟੈਂਡ ਵਿਖੇ ਰੋਸ ਰੈਲੀ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀ ਜੋਗਿੰਦਰ ਸਿੰਘ ਪ੍ਰਧਾਨ ਨੇ ਕਿਹਾ ਕਿ ਸਾਨੂੰ ਲੰਗੜੀ ਪੈਨਸ਼ਨ ਦੇਣਾ ਬਰਦਾਸ਼ਤ ਨਹੀਂ ਹੈ, ਮੈਨੇਜਮੈਂਟ ਇਸ ਦਾ ਬਣਦਾ ਹੱਲ ਕੱਢੇ ਅਤੇ ਬਕਾਇਆ 40 ਪ੍ਰਤੀਸ਼ਤ, 6 ਮਹੀਨੇ ਦਾ ਏਰੀਅਰ, ਗ੍ਰੇਡ ਪੇ ਦਾ ਏਰੀਅਰ ਅਤੇ ਮੈਡੀਕਲ ਬਿੱਲਾਂ ਦੀ ਅਦਾਇਗੀ ਤੁਰੰਤ ਕੀਤੀ ਜਾਵੇ। ਮੀਟਿੰਗ ਵਿੱਚ ਸਰਬ ਸ੍ਰੀ ਜਰਨੈਲ ਸਿੰਘ, ਬਖਸ਼ੀਸ਼ ਸਿੰਘ, ਸੋਹਣ ਸਿੰਘ, ਤਰਲੋਕ ਸਿੰਘ, ਸੁਰਿੰਦਰ ਬੇਦੀ, ਰਾਮ ਸਿੰਘ, ਗੁਰਚਰਨ ਸਿੰਘ ਵਾਲੀਆ ਅਤੇ ਯੋਗਿੰਦਰ ਪਾਲ ਮੌਜੂਦ ਰਹੇ।

Post Views: 94
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 30 buses8 routesBus TimingsBus Timings - AbhiBusChairman (PRTC)latest newsPatiala - PatialaPatiala to Delhi Bus Tickets Booking Online (A/C BusesPepsu prtc Bus Ticket BookingPepsu Road Transport CorporationPEPSU(PRTC) Online Bus Ticket BookingPEPSU(PRTC)(Patiala Depot) Online Bus Ticket BookingPRTC - Patiala Depot Patiala to New Delhi Bus tickets onlinePrtc Patiala Depot Bus Ticket BookingPRTC- Patiala Depot Bus bookingTicket FarestimeVideos and Photos of Prtc Patiala - Times of India
Previous Post

*ਸਮਾਰਟ ਸਕੂਲ ਫ਼ੀਲਖ਼ਾਨਾ ਵਿਖੇ ਸਾਵਿੱਤਰੀ ਬਾਈ ਫੂਲੇ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਅਤੇ ਸਨਮਾਨ ਸਮਾਰੋਹ ਕਰਵਾਇਆ ਗਿਆ, *ਇਤਿਹਾਸਕ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕਰਵਾਈ ਗਈ ਚੇਤਨਾ ਪ੍ਰੀਖਿਆ ਦੇ ਅੱਵਲ ਆਉਣ ਵਾਲੇ ਵਿਦਿਆਰਥੀਆਂ ਅਤੇ ਸਹਿਯੋਗੀ ਅਧਿਆਪਕਾਂ ਦਾ ਕੀਤਾ ਗਿਆ ਸਨਮਾਨI

Next Post

ਕੈਨੇਡਾ ‘ਚ ਫ਼ੌਤ ਹੋਏ ਹਰਅਸੀਸ ਸਿੰਘ ਬਿੰਦਰਾ ਨੂੰ ਅੰਤਿਮ ਸਸਕਾਰ ਮੌਕੇ ਸੇਜਲ ਅੱਖਾਂ ਨਾਲ ਵਿਦਾਈ -ਸਿਹਤ ਮੰਤਰੀ ਡਾ. ਬਲਬੀਰ ਸਿੰਘ, ਮੀਡੀਆ ਡਾਇਰੈਕਟਰ ਬਲਤੇਜ ਪੰਨੂ ਤੇ ਵਿਧਾਇਕ ਕੋਹਲੀ ਵੱਲੋਂ ਮੁੱਖ ਮੰਤਰੀ ਦੀ ਤਰਫ਼ੋਂ ਮ੍ਰਿਤਕ ਦੇਹ ‘ਤੇ ਰੀਥਾਂ ਰੱਖਕੇ ਸ਼ਰਧਾਂਜਲੀ -ਮੁੱਖ ਮੰਤਰੀ ਤੇ ਪੰਜਾਬ ਸਰਕਾਰ ਦੀ ਹਮਦਰਦੀ ਪੀੜਤ ਪਰਿਵਾਰ ਦੇ ਨਾਲ-ਬਲਤੇਜ ਪੰਨੂ, ਡਾ. ਬਲਬੀਰ ਸਿੰਘ ਤੇ ਕੋਹਲੀ

Next Post
ਕੈਨੇਡਾ ‘ਚ ਫ਼ੌਤ ਹੋਏ ਹਰਅਸੀਸ ਸਿੰਘ ਬਿੰਦਰਾ ਨੂੰ ਅੰਤਿਮ ਸਸਕਾਰ ਮੌਕੇ ਸੇਜਲ ਅੱਖਾਂ ਨਾਲ ਵਿਦਾਈ -ਸਿਹਤ ਮੰਤਰੀ ਡਾ. ਬਲਬੀਰ ਸਿੰਘ, ਮੀਡੀਆ ਡਾਇਰੈਕਟਰ ਬਲਤੇਜ ਪੰਨੂ ਤੇ ਵਿਧਾਇਕ ਕੋਹਲੀ ਵੱਲੋਂ ਮੁੱਖ ਮੰਤਰੀ ਦੀ ਤਰਫ਼ੋਂ ਮ੍ਰਿਤਕ ਦੇਹ ‘ਤੇ ਰੀਥਾਂ ਰੱਖਕੇ ਸ਼ਰਧਾਂਜਲੀ -ਮੁੱਖ ਮੰਤਰੀ ਤੇ ਪੰਜਾਬ ਸਰਕਾਰ ਦੀ ਹਮਦਰਦੀ ਪੀੜਤ ਪਰਿਵਾਰ ਦੇ ਨਾਲ-ਬਲਤੇਜ ਪੰਨੂ, ਡਾ. ਬਲਬੀਰ ਸਿੰਘ ਤੇ ਕੋਹਲੀ

ਕੈਨੇਡਾ 'ਚ ਫ਼ੌਤ ਹੋਏ ਹਰਅਸੀਸ ਸਿੰਘ ਬਿੰਦਰਾ ਨੂੰ ਅੰਤਿਮ ਸਸਕਾਰ ਮੌਕੇ ਸੇਜਲ ਅੱਖਾਂ ਨਾਲ ਵਿਦਾਈ -ਸਿਹਤ ਮੰਤਰੀ ਡਾ. ਬਲਬੀਰ ਸਿੰਘ, ਮੀਡੀਆ ਡਾਇਰੈਕਟਰ ਬਲਤੇਜ ਪੰਨੂ ਤੇ ਵਿਧਾਇਕ ਕੋਹਲੀ ਵੱਲੋਂ ਮੁੱਖ ਮੰਤਰੀ ਦੀ ਤਰਫ਼ੋਂ ਮ੍ਰਿਤਕ ਦੇਹ 'ਤੇ ਰੀਥਾਂ ਰੱਖਕੇ ਸ਼ਰਧਾਂਜਲੀ -ਮੁੱਖ ਮੰਤਰੀ ਤੇ ਪੰਜਾਬ ਸਰਕਾਰ ਦੀ ਹਮਦਰਦੀ ਪੀੜਤ ਪਰਿਵਾਰ ਦੇ ਨਾਲ-ਬਲਤੇਜ ਪੰਨੂ, ਡਾ. ਬਲਬੀਰ ਸਿੰਘ ਤੇ ਕੋਹਲੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800