No Result
View All Result
Thursday, April 16, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

MP : ਸੀਧੀ ਪਿਸ਼ਾਬਕਾਂਡ ਦਾ ਮੁਲਜ਼ਮ ਗ੍ਰਿਫ਼ਤਾਰ, ਲੋਕੇਸ਼ਨ ਬਦਲ ਕੇ ਪੁਲਸ ਨੂੰ ਦੇ ਰਿਹਾ ਸੀ ਚਕਮਾ

admin by admin
July 5, 2023
in BREAKING, COVER STORY, DELHI
0
MP : ਸੀਧੀ ਪਿਸ਼ਾਬਕਾਂਡ ਦਾ ਮੁਲਜ਼ਮ ਗ੍ਰਿਫ਼ਤਾਰ, ਲੋਕੇਸ਼ਨ ਬਦਲ ਕੇ ਪੁਲਸ ਨੂੰ ਦੇ ਰਿਹਾ ਸੀ ਚਕਮਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਨਿਊ ਦਿੱਲੀ 5 ਜੁਲਾਈ 2023 ( ਪ੍ਰੈਸ ਕੀ ਤਾਕਤ ਬਿਊਰੋ )-  : ਮੱਧ ਪ੍ਰਦੇਸ਼ ਦੇ ਸੀਧੀ ਜ਼ਿਲ੍ਹੇ ‘ਚ ਇਕ ਆਦਿਵਾਸੀ ਨੌਜਵਾਨ ‘ਤੇ ਪਿਸ਼ਾਬ ਕਰਨ ਦੀ ਘਟਨਾ ਨੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਸੀਐੱਮ ਸ਼ਿਵਰਾਜ ਸਿੰਘ ਚੌਹਾਨ ਸਖ਼ਤ ਨਜ਼ਰ ਆ ਰਹੇ ਹਨ। ਉਨ੍ਹਾਂ ਘਟਨਾ ਦਾ ਨੋਟਿਸ ਲੈਂਦਿਆਂ ਮੁਲਜ਼ਮ ਪ੍ਰਵੇਸ਼ ਸ਼ੁਕਲਾ ਖ਼ਿਲਾਫ਼ ਐੱਨਐੱਸਏ ਤਹਿਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।ਮੁਲਜ਼ਮ ਪ੍ਰਵੇਸ਼ ਸ਼ੁਕਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਸੀ ਤੇ ਹੁਣ ਉਸ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ। ਏਐੱਸਪੀ ਸੀਧੀ ਅੰਜੂ ਲਤਾ ਪਟਲੇ ਦੇ ਦੱਸਣ ਮੁਤਾਬਕ ਪ੍ਰਵੇਸ਼ ਸ਼ੁਕਲਾ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧੀ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।

ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਨੇ ਪ੍ਰਵੇਸ਼ ਸ਼ੁਕਲਾ ਨੂੰ ਸਾਈਬਰ ਸੈੱਲ ਦੀ ਮਦਦ ਨਾਲ ਸੀਧੀ ਜ਼ਿਲ੍ਹੇ ਦੇ ਪਿੰਡ ਕੁਬਰੀ ਦੇ ਖੈਰਹਵਾ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਘਟਨਾ ਦੇ ਬਾਅਦ ਤੋਂ ਹੀ ਲੋਕੇਸ਼ਨ ਬਦਲ ਕੇ ਪੁਲਸ ਨੂੰ ਚਕਮਾ ਦੇ ਰਿਹਾ ਸੀ।

Post Views: 100
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: da hike for central govt employeesda increase of mp govt employeesmpmp governmentmp government employeesmp government employees damp govtmp govt big newsmp govt employees damp govt jobmp govt job 2023mp govt job ews 50% फीसmp govt ka bda फैसलाmp govt new yojana 2023mp govt rbi loanmp govt took loan from rbimp govt will take loan from rbimp newsrbi loan to mp govtstate govt employeestribal man sues mp govt
Previous Post

ਭੂਮੀ ਪੇਡਨੇਕਰ ਨੇ ਸਿੱਧੀਵਿਨਾਇਕ ਮੰਦਰ ”ਚ ਟੇਕਿਆ ਮੱਥਾ

Next Post

ਦਿਲਜੀਤ ਦੋਸਾਂਝ ਦੀ ਫ਼ਿਲਮ ”ਘੱਲੂਘਾਰਾ” ”ਤੇ ਚੱਲੀ CBFC ਦੀ ਕੈਂਚੀ, ਲਾਏ 21 ਕੱਟ

Next Post
ਦਿਲਜੀਤ ਦੋਸਾਂਝ ਦੀ ਫ਼ਿਲਮ ”ਘੱਲੂਘਾਰਾ” ”ਤੇ ਚੱਲੀ CBFC ਦੀ ਕੈਂਚੀ, ਲਾਏ 21 ਕੱਟ

ਦਿਲਜੀਤ ਦੋਸਾਂਝ ਦੀ ਫ਼ਿਲਮ ''ਘੱਲੂਘਾਰਾ'' ''ਤੇ ਚੱਲੀ CBFC ਦੀ ਕੈਂਚੀ, ਲਾਏ 21 ਕੱਟ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800