No Result
View All Result
Wednesday, May 6, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਜਲੰਧਰ ’ਚ ਖੇਡ ਸਟੇਡੀਅਮ ਬਣਾਉਣ ਦੀ ਕੀਤੀ ਮੰਗ

admin by admin
July 26, 2023
in BREAKING, COVER STORY, PUNJAB, SPORTS
0
ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਜਲੰਧਰ ’ਚ ਖੇਡ ਸਟੇਡੀਅਮ ਬਣਾਉਣ ਦੀ ਕੀਤੀ ਮੰਗ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਜਲੰਧਰ, 26 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ): ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਮੰਗਲਵਾਰ ਨੂੰ ਸੰਸਦ ਭਵਨ ’ਚ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕੀਤੀ ਅਤੇ ਖੇਲੋ ਇੰਡੀਆ ਸਕੀਮ ਅਧੀਨ ਜਲੰਧਰ ਸੰਸਦੀ ਹਲਕੇ ’ਚ ਖੇਡ ਸਟੇਡੀਅਮ ਬਣਾਉਣ ਦੀ ਮੰਗ ਕੀਤੀ ਹੈ। ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ ਦੱਸਿਆ ਕਿ ਉਨ੍ਹਾਂ ਕੇਂਦਰੀ ਖੇਡ ਮੰਤਰੀ ਨੂੰ ਜਲੰਧਰ ਦੀ ਖੇਡ ਵਿਰਾਸਤ ਬਾਰੇ ਜਾਣੁ ਕਰਵਾਉਂਦੇ ਹੋਏ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਦੀ ਦਿਸ਼ਾ ’ਚ ਇਹ ਕਦਮ ਸਾਰਥਕ ਸਾਬਤ ਹੋਵੇਗਾ। ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਕੇਂਦਰੀ ਖੇਡ ਮੰਤਰੀ ਨੇ ਖੇਲੋ ਇੰਡੀਆ ਸਕੀਮ ਅਧੀਨ ਜਲੰਧਰ ’ਚ ਖੇਡ ਸਟੇਡੀਅਮ ਸ਼ੁਰੂ ਕਰਨ ਦੇ ਮੁੱਦੇ ’ਤੇ ਹਾਂ-ਪੱਖੀ ਰਵੱਈਆ ਜ਼ਾਹਰ ਕਰਦਿਆਂ ਸੂਬਾ ਸਰਕਾਰ ਪਾਸੋਂ ਇਸ ਪ੍ਰਾਜੈਕਟ ਨੂੰ ਪਾਸ ਕਰਕੇ ਉਨਾਂ ਨੂੰ ਭੇਜਣ ਲਈ ਕਿਹਾ ਹੈ।  ਸੁਸ਼ੀਲ ਰਿੰਕੂ ਨੇ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ ਸਟੇਡੀਅਮ ਦੀ ਉਸਾਰੀ ਲਈ ਪੰਜ ਤੋਂ ਛੇ ਏਕੜ ਜ਼ਮੀਨ ਦੀ ਲੋੜ ਹੈ, ਜਿਸ ਲਈ ਸਰਕਾਰੀ ਜ਼ਮੀਨ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਗ੍ਹਾ ਦੀ ਚੋਣ ਕਰਨ ਉਪਰਾਂਤ ਪ੍ਰਾਜੈਕਟ ਪਾਸ ਕਰਕੇ ਇਸ ਨੂੰ ਕੇਂਦਰੀ ਖੇਡ ਮੰਤਰਾਲੇ ਨੂੰ ਭੇਜਿਆ ਜਾਵੇਗਾ ਤਾਂ ਜੋ ਜਲਦੀ ਤੋਂ ਜਲਦੀ ਇਸ ’ਤੇ ਅਗਲੀ ਕਾਰਵਾਈ ਸ਼ੁਰੂ ਕੀਤੀ ਜਾ ਸਕੇ। ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ’ਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਪਹਿਲਾਂ ਹੀ ਵਚਨਬੱਧ ਹੈ, ਜਿਸ ਅਧੀਨ ਕਈ ਉਪਰਾਲੇ ਕੀਤੇ ਜਾ ਰਹੇ ਹਨ। ਅਜਿਹੇ ਹੋਰ ਵੀ ਕਈ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਨੂੰ ਖੇਡਾਂ ਦੇ ਵਿੱਚ ਫਿਰ ਤੋਂ ਦੇਸ਼ ਤਾ ਮੋਹਰੀ ਸੂਬਾ ਬਣਾਇਆ ਜਾ ਸਕੇ।

Post Views: 109
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap's sushil rinku leadingjalandhar by election candidate sushil rinkujalandhar bypoll aap candidate sushil rinkujalandhar mp sushil rinku oathkuldeep dhaliwal with sushil rinkumla sushil rinkump sushil rinkump sushil rinku oathmp sushil rinku oath todaysheetal angural on sushil rinkusushil kumar rinkusushil rinkusushil rinku at darbar sahibsushil rinku at golden templesushil rinku jalandharsushil rinku newssushil rinku vs malwinder kang
Previous Post

ਕਾਂਗਰਸ ਮਨੀਪੁਰ ਮਾਮਲੇ ’ਤੇ ਲੋਕ ਸਭਾ ’ਚ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼ ਕੀਤਾ, ਸਪੀਕਰ ਨੇ ਚਰਚਾ ਲਈ ਪ੍ਰਵਾਨਗੀ ਦਿੱਤੀ

Next Post

ਦਿੱਲੀ ਦੀ ਅਦਾਲਤ ਨੇ ਟਾਈਟਲਰ ਨੂੰ 5 ਅਗਸਤ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ

Next Post
ਦਿੱਲੀ ਦੀ ਅਦਾਲਤ ਨੇ ਟਾਈਟਲਰ ਨੂੰ 5 ਅਗਸਤ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ

ਦਿੱਲੀ ਦੀ ਅਦਾਲਤ ਨੇ ਟਾਈਟਲਰ ਨੂੰ 5 ਅਗਸਤ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800