No Result
View All Result
Friday, May 15, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਨਗਰ ਨਿਗਮ ਨੇ ਵਾਰਡ ਨੰਬਰ 17 ’ਚ ਚਲਾਈ ਸਵੱਛਤਾ ਹੀ ਸੇਵਾ ਮੁਹਿੰਮ

admin by admin
September 27, 2023
in BREAKING, COVER STORY, PUNJAB
0
ਨਗਰ ਨਿਗਮ ਨੇ ਵਾਰਡ ਨੰਬਰ 17 ’ਚ ਚਲਾਈ ਸਵੱਛਤਾ ਹੀ ਸੇਵਾ ਮੁਹਿੰਮ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 27 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)

ਭਾਰਤ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਪਟਿਆਲਾ ਵੱਲੋਂ ਚਲਾਈ ਜਾ ਰਹੀ ਮੁਹਿੰਮ ਸਵੱਛਤਾ ਹੀ ਸੇਵਾ ਅਧੀਨ ਨਗਰ ਨਿਗਮ ਪਟਿਆਲਾ ਵੱਲੋਂ ਸ੍ਰੀ ਅਦਿੱਤਿਆ ਉੱਪਲ ਦੀ ਅਗਵਾਈ ਹੇਠ ਅੱਜ ਵਾਰਡ ਨੰ 17 ਜੋ ਕਿ ਸ਼ਹਿਰ ਦਾ ਆਤਮ ਨਿਰਭਰ ਵਾਰਡ ਜਿਥੇ ਸਮੁੱਚੇ ਵਾਰਡ ਵਾਸੀ 100 ਪ੍ਰਤੀਸ਼ਤ ਵਾਰਡ ਵਾਸੀ ਗਿੱਲਾ, ਸੁੱਕਾ ਅਤੇ ਹਾਨੀਕਾਰਕ ਕੂੜਾ ਵੱਖ ਵੱਖ ਡਸਟਬਿਨਾਂ ਵਿੱਚ ਰੱਖਦੇ ਹਨ ਅਤੇ ਉੱਦਾਂ ਹੀ ਵੇਸਟ ਪਿੱਕਰ ਨੂੰ ਦਿੰਦੇ ਹਨ। ਇਹ ਵੱਖ ਵੱਖ ਕੂੜਾ ਨਗਰ ਨਿਗਮ ਪਟਿਆਲਾ ਦੇ ਫੋਕਲ ਪੁਆਇੰਟ ਐਮ.ਆਰ.ਐਫ਼ ਸੈਂਟਰ ਤੇ ਪਹੁੰਚਦਾ ਹੈ ਜਿੱਥੇ ਗਿੱਲੇ ਕੂੜੇ ਤੋਂ ਖਾਦ ਤਿਆਰ ਕੀਤੀ ਜਾਂਦੀ ਹੈ, ਸੁੱਕੇ ਕੂੜੇ ਨੂੰ ਰੀਸਾਈਕਲ ਕਰਨ ਲਈ ਭੇਜਿਆ ਜਾਂਦਾ ਹੈ ਅਤੇ ਹਾਨੀਕਾਰਕ ਕੂੜੇ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕੀਤਾ ਜਾਂਦਾ ਹੈ, ਵਾਰਡ ਵਾਸੀਆਂ ਨੂੰ ਖਾਦ ਮੁਫ਼ਤ ਤੌਰ ਤੇ ਵੰਡੀ ਗਈ। ਅੱਜ ਦੀ ਮੁਹਿੰਮ ਦਾ ਆਰੰਭ ਕਰਦਿਆਂ ਨਗਰ ਨਿਗਮ ਪਟਿਆਲਾ ਦੇ ਏਰੀਆ ਸੈਨੇਟਰੀ ਇੰਸਪੈਕਟਰ ਸ੍ਰੀ ਜਗਤਾਰ ਸਿੰਘ ਜਿਨ੍ਹਾਂ ਦੀ ਪਲੈਨਿੰਗ ਅਤੇ ਨਿਗਰਾਨੀ ਹੇਠ ਇਹ ਵਾਰਡ ਆਤਮ ਨਿਰਭਰ ਬਣਿਆ ਨੇ ਵਾਰਡ ਵਾਸੀਆਂ ਦੇ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਬਿਨਾਂ ਲੋਕਾਂ ਦੇ ਸਹਿਯੋਗ ਤੋਂ ਕੋਈ ਵੀ ਮੁਹਿੰਮ ਸਫਲ ਨਹੀਂ ਹੋ ਸਕਦੀ।
ਇਸ ਮੌਕੇ ਨਗਰ ਨਿਗਮ ਵੱਲੋਂ ਸ੍ਰੀ ਅਮਨਦੀਪ ਸੇਖੋਂ (ਆ.ਈ.ਸੀ ਐਕਸਪਰਟ) ਦੱਸਿਆ ਕਿ ਇਹ ਪਟਿਆਲਾ ਵੱਲੋਂ ਇੱਕ ਜੈਵਿਕ ਖਾਦ ਬਣਾਉਣ ਦੀ ਮੁਹਿੰਮ ਹੈ ਜਿਸ ਵਿੱਚ ਕਿਸੇ ਕਿਸਮ ਦਾ ਕੈਮੀਕਲ ਨਹੀਂ ਪਾਇਆ ਜਾਂਦਾ ਅਤੇ ਪਟਿਆਲਾ ਦੀ ਨਰਸਰੀਆਂ, ਕਿਰਸਾਨ ਅਤੇ ਸ਼ਹਿਰ ਵਾਸੀ ਇਸ ਦੀ ਵਰਤੋਂ ਕਰਦੇ ਹਨ।
ਇਸ ਮੌਕੇ ਸ੍ਰੀ ਜਵਾਲਾ ਸਿੰਘ (ਕਮਿਊਨਿਟੀ ਫੈਸੀਲੀਟੇਟਰ) ਨੇ ਕਿਹਾ ਕਿ ਇਹ ਖਾਦ ਲੋਕਾਂ ਦੇ ਘਰਾਂ ਦੇ ਵੇਸਟ ਤੋਂ ਬਣੀ ਹੈ ਇਸ ਸ੍ਰੀ ਮਨਦੀਪ ਸਿੰਘ (ਕਮਲਈ ਇਹ ਉਨ੍ਹਾਂ ਲੋਕਾਂ ਦੀ ਹੀ ਪ੍ਰਾਪਰਟੀ ਹੈ। ਕਮਿਊਨਿਟੀ ਫੈਸੀਲੀਟੇਟਰ) ਨੇ ਕੂੜੇ ਨੂੰ ਵੱਖ-ਵੱਖ ਕਰਨ ਦੇ ਢੰਗ ਦੱਸੇ।
ਸੰਯੁਕਤ ਕਮਿਸ਼ਨਰ ਮੈਡਮ ਮਨੀਸ਼ਾ ਰਾਣਾ (ਆਈ.ਏ.ਐਸ) ਨੇ ਸਮੁੱਚੇ ਵਾਰਡ ਵਾਸੀਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸ਼ਹਿਰ ਦੇ ਹੋਰ ਵਾਰਡ ਵੀ ਇਸ ਤਰਜ਼ ਉੱਤੇ ਮਾਡਲ ਵਾਰਡ ਬਣਨਗੇ।
ਇਸ ਮੁਹਿੰਮ ਵਿੱਚ ਵਾਰਡ ਦੀ  ਰੈਜ਼ੀਡੈਂਟ ਵੈੱਲਫੇਅਰ ਸੁਸਾਇਟੀ ਦੇ ਆਗੂ ਸ੍ਰੀ ਦਲਜੀਤ ਸਿੰਘ ਦਾਨੀਪੁਰ, ਸਾਹਿਬ ਸਿੰਘ ਦੀ ਸਮੇਤ ਨਗਰ ਨਿਗਮ ਪਟਿਆਲਾ ਦੇ ਮੋਟੀਵੇਟਰ ਅਤੇ ਸਫ਼ਾਈ ਕਰਮਚਾਰੀ ਅਤੇ ਵਾਰਡ ਵਾਸੀ ਹਾਜ਼ਰ ਸਨ।

Post Views: 21
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਜਵਾਹਰ ਨਵੋਦਿਆ ਵਿਦਿਆਲਿਆ ਨੇ 25ਵੀਂ ਯੂਥ ਪਾਰਲੀਮੈਂਟ ਕਰਵਾਈ

Next Post

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਵੱਲੋਂ ਨਾਭਾ, ਮੰਡੌਰ ਤੇ ਥੂਹੀ ਦੇ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ‘ਚ ਮਿਡ ਡੇ ਮੀਲ ਤੇ ਰਾਸ਼ਨ ਡਿਪੂ ਦਾ ਅਚਨਚੇਤ ਨਿਰੀਖਣ

Next Post
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਵੱਲੋਂ ਨਾਭਾ, ਮੰਡੌਰ ਤੇ ਥੂਹੀ ਦੇ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ‘ਚ ਮਿਡ ਡੇ ਮੀਲ ਤੇ ਰਾਸ਼ਨ ਡਿਪੂ ਦਾ ਅਚਨਚੇਤ ਨਿਰੀਖਣ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਵੱਲੋਂ ਨਾਭਾ, ਮੰਡੌਰ ਤੇ ਥੂਹੀ ਦੇ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ 'ਚ ਮਿਡ ਡੇ ਮੀਲ ਤੇ ਰਾਸ਼ਨ ਡਿਪੂ ਦਾ ਅਚਨਚੇਤ ਨਿਰੀਖਣ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800