ਪਟਿਆਲਾ ,31ਮਾਰਚ(ਪ੍ਰੈਸ ਕੀ ਤਾਕਤ)-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ 1 ਅਪ੍ਰੈਲ ਮੰਗਲਵਾਰ ਨੂੰ ਪਟਿਆਲਾ ਜੇਲ ਤੋਂ ਰਿਹਾਅ ਹੋਣਗੇ। ਨੇਤਾ ਦੇ ਅਧਿਕਾਰਤ ਹੈਂਡਲ ਨੇ ਇਕ ਟਵੀਟ ‘ਚ ਪੁਸ਼ਟੀ ਕੀਤੀ, ”ਸਾਰਿਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਸਰਦਾਰ ਨਵਜੋਤ ਸਿੰਘ ਸਿੱਧੂ ਨੂੰ ਪਟਿਆਲਾ ਜੇਲ ਤੋਂ ਰਿਹਾਅ ਕੀਤਾ ਜਾਵੇਗਾ।