No Result
View All Result
Wednesday, June 3, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਕਾਵੜ ਯਾਤਰਾ ਨੂੰ ਲੈ ਕੇ ਸ਼ਰਧਾਲੂਆਂ ਲਈ ਅਧਿਕਾਰੀਆਂ ਨੂੰ ਦਿੱਤੇ ਜਰੂਰੀ ਨਿਰਦੇਸ਼

admin by admin
July 7, 2023
in BREAKING, CHANDIGARH, COVER STORY, Dharm, PUNJAB
0
ਕਾਵੜ ਯਾਤਰਾ ਨੂੰ ਲੈ ਕੇ ਸ਼ਰਧਾਲੂਆਂ ਲਈ ਅਧਿਕਾਰੀਆਂ ਨੂੰ ਦਿੱਤੇ ਜਰੂਰੀ ਨਿਰਦੇਸ਼
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 7 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)- ਹਰਿਆਣਾ ਦੇ ਯਮੁਨਾਨਗਰ ਜਿਲ੍ਹੇ ਤੋਂ ਕਾਵੜ ਯਾਤਰਾ ਲੈ ਕੇ ਨਿਕਲਣ ਵਾਲੇ ਸ਼ਰਧਾਲੂਆਂ ਦੇ ਲਈ ਪ੍ਰਸਾਸ਼ਨਿਕ ਅਧਿਕਾਰੀਆਂ ਨੂੰ ਜਰੂਰੀ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਜਿਲ੍ਹੇ ਵਿਚ ਕਾਵੜ ਯਾਤਰਾ ਨੂੰ ਲੈ ਕੇ ਕਿਸੀ ਤਰ੍ਹਾ ਦੀ ਘਟਨਾ ਨਾ ਘਟੇ।

          ਇਕ ਸਰਕਾਰੀ ਬੁਲਾਰੇ ਨੇ ਅੱਜ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਜਿਲ੍ਹਾ ਯਮੁਨਾਨਗਰ ਵਿਚ ਕਾਵੜ ਯਾਤਰੀਆਂ ਨੂੰ ਲੈ ਕੇ ਸਥਾਨਕ ਅਧਿਕਾਰੀਆਂ ਦੇ ਨਾਲ ਮੀਟਿੰਗ ਪ੍ਰਬੰਧਿਤ ਕਰ ਤਿਆਰੀਆਂ ਦੀ ਸਮੀਖਿਆ ਵੀ ਕੀਤੀ ਗਈ।

          ਬੁਲਾਰੇ ਨੇ ਦਸਿਆ ਕਿ ਕਾਵੜ ਯਾਤਰਾ ਦੌਰਾਨ ਡਿਊਟੀ ਮੈਜੀਸਟ੍ਰੇਟ ਨਿਯੁਕਤ ਕਰ ਉਨ੍ਹਾਂ ਨੂੰ 24 ਘੰਟੇ ਨਿਗਰਾਨੀ ਕਰਨ ਅਤੇ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਬਿਜਲੀ ਬੋਰਡ ਦੇ ਅਧਿਕਾਰੀ ਨੂੰ ਜਿਲ੍ਹੇ ਵਿਚ ਜਿਨ੍ਹਾਂ ਰਸਤਿਆਂ ਤੋਂ ਕਾਵੜੀਏ ਲੰਘਣਗੇ ਉਨ੍ਹਾਂ ਰਸਤਿਆਂ ‘ਤੇ ਬਿਜਲੀ ਦਾ ਵਿਸ਼ੇਸ਼ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਹਨੇਰੇ ਵਿਚ ਕਾਵੜੀਆਂ ਨੂੰ ਮੁਸ਼ਕਲ ਨਾ ਆਵੇ।

          ਪੀਡਬਲਿਯੂਡੀ ਲੋਕ ਨਿਮਰਾਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਾਵੜੀਆਂ ਦੇ ਰਸਤੇ ਵਿਚ ਆਉਣ ਵਾਲੀ ਸੜਕਾਂ ਦੇ ਗੱਡੇ ਤੁਰੰਤ ਭਰਵਾਉਣਾ ਯਕੀਨੀ ਕਰਨ। ਇਸ ਤੋਂ ਇਲਾਵਾ, ਰਾਦੌਰ ਵਿਚ ਬਣ ਰਹੀ ਸੜਕ ਨੂੰ ਦੋ ਦਿਨ ਦੇ ਅੰਦਰ ਪੂਰਾ ਕਰਨ ਤਾਂ ਜੋ ਸੜਕ ਦੇ ਖੱਬੇ ਪਾਸੇ ਦਾ ਸਥਾਨ ਕਾਵੜੀਆਂ ਦੇ ਲਈ ਰੱਖਿਆ ਜਾ ਸਕੇ।

          ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀ 15 ਜੁਲਾਈ ਤਕ ਚਲਣ ਵਾਲੀ ਕਾਵੜ ਯਾਤਰਾ ਦੌਰਾਨ ਮੁੱਖ ਮਾਰਗਾਂ ‘ਤੇ ਏਂਬੂਲੈਂਸ ਦਾ ਪ੍ਰਬੰਧ ਕਰਨ ਅਤੇ ਏਬੂਲੇਂਸ ਟੀਮ ਪੁਲਿਸ ਦੇ ਬੁਲਾਵੇ ‘ਤੇ ਪ੍ਰਾਥਮਿਕ ਉਪਚਾਰ ਦੇ ਲਈ ਤੁਰੰਤ ਪਹੁੰਚਣ ਦੇ ਨਿਰਦੇਸ਼ ਦਿੱਤੇ। ਕੈਂਪ ਸਾਫ ਸੁਥਰੇ ਹੋਣੇ ਚਾਹੀਦੇ ਹਨ ਅਤੇ ਸਵੱਛ ਪੀਣ ਦੇ ਪਾਣੀ ਅਤੇ ਪਖਾਨੇ ਵਿਵਸਥਾ ਵੀ ਹੋਣੀ ਚਾਹੀਦੀ ਹੈ। ਕੈਂਪ ਦੇ ਨੇੜੇ ਸ਼ਰਾਬ ਦਾ ਠੇਕਾ ਨਹੀਂ ਹੋਣਾ ਚਾਹੀਦਾ ਹੈ ਅਤੇ ਨਾ ਹੀ ਕੋਈ ਮੀਟ ਦੀ ਦੁਕਾਨ ਹੋਵੇ।

          ਕਾਵੜ ਯਾਤਰਾ ਦੇ ਦੌਰਾਨ ਸੁਰੱਖਿਆ ਵਿਵਸਥਾ ਬਣਾਏ ਰੱਖਣ ਲਈ ਪੁਲਿਸ ਅਧਿਕਾਰੀਆਂ ਨੂੰ ਵੀ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਕਾਵੜ ਯਾਤਰਾ ਵਿਚ 9 ਜੁਲਾਈ ਤੋਂ ਭੀੜ ਹੋਣ ਦੀ ਸੰਭਾਵਨਾਵਾਂ ਹਨ ਇਸ ਦੌਰਾਨ ਭਾਰੀ ਵਾਹਨ ਦੇ ਲਈ ਰਸਤੇ ਵੀ ਡਾਇਵਰਟ ਕੀਤੇ ਜਾਣ ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਮੁਸ਼ਕਲ ਨਾ ਆਵੇ।

Post Views: 70
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #anurag #verma #charge #as #chief #secretary #of #punjab #assumes #haryana #portfolio#devotees#haryanaCM#KANWARYATRAharyanagovtharyananews
Previous Post

ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਘਰ ਵਾਪਸੀ ਲਈ ਹਰ ਸੰਭਵ ਮਦਦ ਕਰੇਗੀ: ਕੁਲਦੀਪ ਸਿੰਘ ਧਾਲੀਵਾਲ

Next Post

ਅਵਤਾਰ ਸਿੰਘ ਕੌਰਜੀਵਾਲਾ ਜਿਲਾ ਸਕੱਤਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ

Next Post
ਅਵਤਾਰ ਸਿੰਘ ਕੌਰਜੀਵਾਲਾ ਜਿਲਾ ਸਕੱਤਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ

ਅਵਤਾਰ ਸਿੰਘ ਕੌਰਜੀਵਾਲਾ ਜਿਲਾ ਸਕੱਤਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800