No Result
View All Result
Saturday, May 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸੂਚਨਾ, ਲੋਕ ਸੰਪਰਕ, ਭਾਸ਼ਾ ਅਤੇ ਸਭਿਆਚਾਰਕ ਵਿਭਾਗ, ਹਰਿਆਣਾ ਵਿਚ ਨਵੇਂ ਨਿਯੁਕਤ ਮੀਡੀਆ ਸਕੱਤਰ ਪ੍ਰਵੀਣ ਆਤ੍ਰੇਯ ਨੇ ਕੀਤਾ ਪਦਭਾਰ ਗ੍ਰਹਿਣ

admin by admin
July 7, 2023
in BREAKING, CHANDIGARH, COVER STORY, HARYANA
0
 ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਹੈ ਕਿ ਪਰਿਵਾਰ ਪਹਿਚਾਣ ਪੱਤਰ (ਪੀਪੀਪੀ) ਸੂਬੇ ਵਿਚ ਵਿਵਸਥਾ ਬਦਲਾਅ ਦਾ ਆਧਾਰ ਬਣੇਗਾ

The Chief Minister of Haryana, Shri Manohar Lal calling on the Prime Minister, Shri Narendra Modi, in New Delhi on October 30, 2019.

0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 7 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)- ਸੂਚਨਾ, ਲੋਕ ਸੰਪਰਕ, ਭਾਸ਼ਾ ਅਤੇ ਸਭਿਆਚਾਰ ਵਿਭਾਗ ਹਰਿਆਣਾ ਵਿਚ ਨਵੇਂ ਨਿਯੁਕਤ ਮੀਡੀਆ ਸਕੱਤਰ ਸ੍ਰੀ ਪ੍ਰਵੀਣ ਆਤ੍ਰੇਯ ਨੇ ਅੱਜ ਪਦਭਾਰ ਗ੍ਰਹਿਣ ਕੀਤਾ। ਇਸ ਮੌਕੇ ‘ਤੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਅਮਿਤ ਆਰਿਆ ਮੌਜੂਦ ਰਹੇ। ਸ੍ਰੀ ਪ੍ਰਵੀਣ ਆਤ੍ਰੇਅ ਨੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦਾ ਧੰਨਵਾਦ ਪ੍ਰਗਟਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੁੰ ਜੋ ਜਿਮੇਵਾਰੀ ਮਿਲੀ ਹੈ, ਉਹ ਉਸ ਨੂੰ ਪੂਰੀ ਲਗਨ ਨਾਲ ਨਿਭਾਉਣਗੇ।

          ਇਸ ਮੌਕੇ ‘ਤੇ ਮੀਡੀਆ ਨਾਲ ਗਲਬਾਤ ਕਰਦੇ ਹੋਏ ਸ੍ਰੀ ਅਮਿਤ ਆਰਿਆ ਨੇ ਕਿਹਾ ਕਿ ਪਿਛਲੇ ਸਾਢੇ 8 ਸਾਲਾਂ ਵਿਚ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਵਿਵਸਥਾ ਬਦਲਣ ਲਈ ਜੋ ਕੰਮ ਕੀਤੇ ਹਨ, ਉਸ ਤੋਂ ਉਨ੍ਹਾਂ ਨੇ ਹਰਿਆਣਾ ਦੀ ਰਾਜਨੀਤੀ ਦੇ ਸਭਿਆਚਾਰ ਨੁੰ ਬਦਲ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕਹਿੰਦੇ ਹਨ ਕਿ ਨੇਤਾ ਸੇਵਾ ਦੇ ਲਈ ਹੁੰਦਾ ਹੈ ਨਾ ਕਿ ਆਪਣੇ ਨਿਜੀ ਲਾਭ ਲਈ। ਰਾਜਨੀਤਿਕ ਵਪਾਰ ਨਹੀਂ ਹੈ। ਉਨ੍ਹਾਂ ਨਾ ਇਕਲੌਤਾ ਟੀਚਾ ਅੰਤੋਂਦੇਯ ਦੇ ਦਰਸ਼ਨ ‘ਤੇ ਚਲਦੇ ਹੋਏ ਸਮਾਜ ਦੇ ਆਖੀਰੀ ਲਾਇਨ ਵਿਚ ਖੜੇ ਵਿਅਕਤੀ ਦਾ ਉਥਾਨ ਕਰਨਾ ਹੈ।

          ਉਨ੍ਹਾਂ ਨੇ ਕਿਹਾ ਕਿ ਮੀਡੀਆ ਰਾਹੀਂ ਸਰਕਾਰ ਦੀ ਯੋਜਨਾਵਾਂ ਦੀ ਜਾਣਕਾਰੀ ਲੋਕਾਂ ਤਕ ਪਹੁੰਚਦੀ ਹੈ ਅਤੇ ਇਹ ਸਰਕਾਰ ਤੇ ਜਨਤਾ ਦੇ ਵਿਚ ਇਕ ਪੁੱਲ ਦਾ ਕੰਮ ਕਰਦੀ ਹੈ। ਪੱਤਰਕਾਰਾਂ ਦੀ ਭਲਾਈ ਲਈ ਵੀ ਮੁੱਖ ਮੰਤਰੀ ਨੇ ਹੀ ਸੋਚਿਆ ਅਤੇ ਪੱਤਰਕਾਰਾਂ ਨੂੰ ਪੈਂਸ਼ਨ ਯੋਜਨਾ ਦਾ ਲਾਭ ਦਿੱਤਾ ਅਤੇ ਇਸ ਨੂੰ ਮਹਿੰਗਾਈ ਦੇ ਇੰਡੈਕਸ ਦੇ ਨਾਲ ਜੋੜ ਦਿੱਤਾ ਹੈ। ਇਸ ਤੋਂ ਇਲਾਵਾ, ਹਰ ਜਿਲ੍ਹੇ ਵਿਚ ਮੀਡੀਆ ਸੈਂਟਰ ਦੀ ਵਿਵਸਥਾ ਕੀਤੀ ਹੈ।

Post Views: 56
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #govt#language#manhorlal#publicrelatonsCultureHaryana
Previous Post

ਪੰਜਾਬ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਦੇ ਨਾਲ ਮੁਲਾਕਾਤ ਕੀਤੀ

Next Post

ਪਿਛਲੇ ਸਾਢੇ 8 ਸਾਲਾਂ ਵਿਚ ਮੁੱਖ ਮੰਤਰੀ ਨੇ ਪਾਰਦਰਸ਼ੀ, ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦਿੱਤਾ – ਪ੍ਰਵੀਣ ਆਤ੍ਰੇਯ

Next Post
 ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਹੈ ਕਿ ਪਰਿਵਾਰ ਪਹਿਚਾਣ ਪੱਤਰ (ਪੀਪੀਪੀ) ਸੂਬੇ ਵਿਚ ਵਿਵਸਥਾ ਬਦਲਾਅ ਦਾ ਆਧਾਰ ਬਣੇਗਾ

ਪਿਛਲੇ ਸਾਢੇ 8 ਸਾਲਾਂ ਵਿਚ ਮੁੱਖ ਮੰਤਰੀ ਨੇ ਪਾਰਦਰਸ਼ੀ, ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦਿੱਤਾ - ਪ੍ਰਵੀਣ ਆਤ੍ਰੇਯ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800