No Result
View All Result
Saturday, October 11, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਰੋਹਿਤ-ਵਿਰਾਟ ਨਹੀਂ ਸਗੋਂ ਇਹ ਖਿਡਾਰੀ ਕਰੇਗਾ ਭਾਰਤੀ ਕ੍ਰਿਕਟ ਟੀਮ ਦੀ ਅਗਵਾਈ

admin by admin
June 30, 2023
in BREAKING, COVER STORY, INDIA, SPORTS
0
ਰੋਹਿਤ-ਵਿਰਾਟ ਨਹੀਂ ਸਗੋਂ ਇਹ ਖਿਡਾਰੀ ਕਰੇਗਾ ਭਾਰਤੀ ਕ੍ਰਿਕਟ ਟੀਮ ਦੀ ਅਗਵਾਈ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਸਪੋਰਟਸ ਡੈਸਕ 30 ਜੂਨ (ਪ੍ਰੈਸ ਕਿ ਤਾਕਤ ਬਿਊਰੋ):- ਚੀਨ ਦੇ ਹਾਂਗਝੂ ਵਿਚ 23 ਸਤੰਬਰ ਤੋਂ 8 ਅਕਤੂਬਰ ਤਕ ਹੋਣ ਵਾਲੀਆਂ ਏਸ਼ੀਅਨ ਖੇਡਾਂ 2023 ਲਈ BCCI ਪੁਰਸ਼ ਤੇ ਮਹਿਲਾ ਕ੍ਰਿਕਟ ਟੀਮਾਂ ਭੇਜਣ ਦੀ ਤਿਆਰੀ ਵਿਚ ਹੈ। ਰਿਪੋਰਟਾਂ ਮੁਤਾਬਕ ਪੁਰਸ਼ ਟੀਮ ਦੀ ਕਪਤਾਨੀ ਸ਼ਿਖਰ ਧਵਨ ਨੂੰ ਸੌਂਪੀ ਜਾਵੇਗੀ। ਇਹ ਮੈਚ ਉਸ ਵੇਲੇ ਹੋਣਗੇ ਜਦੋਂ ਕ੍ਰਿਕਟ ਵਿਸ਼ਵ ਕੱਪ ਸ਼ੁਰੂ ਹੋ ਜਾਵੇਗਾ। ਅਜਿਹੇ ਵਿਚ ਧਵਨ ਨੂੰ ਬੈਕਅਪ ਖਿਡਾਰੀਆਂ ਦੀ ਕਪਤਾਨੀ ਕਰਨ ਦਾ ਮੌਕਾ ਮਿਲੇਗਾ। ਉੱਥੇ ਹੀ ਮਹਿਲਾ ਟੀਮ ਲਈ ਹਰਮਨਪ੍ਰੀਤ ਕੌਰ ਦੀ ਕਪਤਾਨੀ ਵਿਚ ਟੀਮ ਤਿਆਰ ਹੈ।

Post Views: 67
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: bartiya cricket teamCricketcricket factscricket newscricket reelscricket shortscricket statuscricket team indiacricket videoindia cricket teamindian cricketindian cricket teamindian cricket team shortsindian cricketerindiancricket teamnew zealand team squad vs indiashorts cricketshree harsha cricketsree harsha crickettanvir cricket shortsteam indiateam india 2023why virat out of team india
Previous Post

PM ਮੋਦੀ ਦੇ ਮੁਰੀਦ ਹੋਏ ਰਾਸ਼ਟਰਪਤੀ ਪੁਤਿਨ, ‘ਮੇਕ ਇਨ ਇੰਡੀਆ’ ਮੁਹਿੰਮ ਦੀ ਜੰਮ ਕੇ ਕੀਤੀ ਤਾਰੀਫ਼

Next Post

ਨਸ਼ਿਆਂ ਵਿਰੁੱਧ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਸਾਂਝੀ ਰਣਨੀਤੀ ਦਾ ਡੀ.ਸੀ. ਨੇ ਲਿਆ ਜਾਇਜ਼ਾ, ਨਸ਼ਿਆਂ ਦੀ ਸਪਲਾਈ ਤੋੜਨ ‘ਤੇ ਜ਼ੋਰ -ਮੁੱਖ ਮੰਤਰੀ ਦੇ ਆਦੇਸ਼ਾਂ ਤਹਿਤ ਪਟਿਆਲਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਉਪਰਾਲਾ

Next Post
ਨਸ਼ਿਆਂ ਵਿਰੁੱਧ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਸਾਂਝੀ ਰਣਨੀਤੀ ਦਾ ਡੀ.ਸੀ. ਨੇ ਲਿਆ ਜਾਇਜ਼ਾ, ਨਸ਼ਿਆਂ ਦੀ ਸਪਲਾਈ ਤੋੜਨ ‘ਤੇ ਜ਼ੋਰ -ਮੁੱਖ ਮੰਤਰੀ ਦੇ ਆਦੇਸ਼ਾਂ ਤਹਿਤ ਪਟਿਆਲਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਉਪਰਾਲਾ

ਨਸ਼ਿਆਂ ਵਿਰੁੱਧ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਸਾਂਝੀ ਰਣਨੀਤੀ ਦਾ ਡੀ.ਸੀ. ਨੇ ਲਿਆ ਜਾਇਜ਼ਾ, ਨਸ਼ਿਆਂ ਦੀ ਸਪਲਾਈ ਤੋੜਨ 'ਤੇ ਜ਼ੋਰ -ਮੁੱਖ ਮੰਤਰੀ ਦੇ ਆਦੇਸ਼ਾਂ ਤਹਿਤ ਪਟਿਆਲਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਉਪਰਾਲਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In