No Result
View All Result
Monday, July 28, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

LATEST NEWS:15 ਜਨਵਰੀ ਨੂੰ ਲੰਬਿਤ ਪਏ ਇੰਤਕਾਲ ਦਰਜ ਅਤੇ ਤਸਦੀਕ ਕਰਨ ਲਈ ਮੁੜ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪਹਿਲੇ ਕੈਂਪ ਦੌਰਾਨ 1800 ਤੋਂ ਵੱਧ ਲੰਬਿਤ ਇੰਤਕਾਲ ਕੀਤੇ ਗਏ ਸੀ ਦਰਜ : ਸਾਕਸ਼ੀ ਸਾਹਨੀ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ

admin by admin
January 15, 2024
in BREAKING, COVER STORY, INDIA, PUNJAB
0
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰਿਲੇਸ਼ਨਸ਼ਿਪ ਅਫ਼ਸਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ 27 ਸਤੰਬਰ ਨੂੰ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 14 ਜਨਵਰੀ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵਿੱਚ ਮਾਲ ਵਿਭਾਗ ਵੱਲੋਂ ਮੁੜ 15 ਜਨਵਰੀ (ਸੋਮਵਾਰ) ਨੂੰ ਲੰਬਿਤ ਪਏ ਇੰਤਕਾਲ ਦਰਜ ਕਰਨ ਲਈ ਪਟਿਆਲਾ ਜ਼ਿਲ੍ਹੇ ‘ਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ 15 ਜਨਵਰੀ ਨੂੰ ਪਟਿਆਲਾ ਜ਼ਿਲ੍ਹੇ ਦੇ ਮਾਲ ਦਫ਼ਤਰਾਂ ਵਿੱਚ ਅਧਿਕਾਰੀ ਤੇ ਮੁਲਾਜ਼ਮ ਲੰਬਿਤ ਪਏ ਇੰਤਕਾਲ ਦਰਜ ਅਤੇ ਤਸਦੀਕ ਕਰਨਗੇ। ਉਨ੍ਹਾਂ ਲੋਕਾਂ ਨੂੰ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦਾ ਕੋਈ ਇੰਤਕਾਲ ਦਾ ਮਾਮਲਾ ਲੰਬਿਤ ਪਿਆ ਹੈ ਉਹ ਆਪਣੇ ਸਬੰਧਤ ਤਹਿਸੀਲ ਦਫ਼ਤਰ ਵਿਖੇ 15 ਜਨਵਰੀ ਨੂੰ ਜਾ ਕੇ ਇਸ ਦਾ ਨਿਪਟਾਰਾ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਕੈਂਪ ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ ਉਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਹ ਲੰਬਿਤ ਇੰਤਕਾਲਾਂ ਦੇ ਨਿਬੇੜੇ ਦੇ ਕੰਮ ਉਤੇ ਲਗਾਤਾਰ ਨਿਗਰਾਨੀ ਰੱਖ ਰਹੇ ਹਨ ਤਾਂ ਜੋ ਇਹ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਦੱਸਿਆ ਕਿ 6 ਜਨਵਰੀ ਨੂੰ ਲੱਗੇ ਵਿਸ਼ੇਸ਼ ਕੈਂਪ ਦੌਰਾਨ ਵੀ ਜ਼ਿਲ੍ਹੇ ਅੰਦਰ 1800 ਤੋਂ ਵੱਧ ਲੰਬਿਤ ਇੰਤਕਾਲ ਦਰਜ ਕੀਤੇ ਗਏ ਸਨ।

Post Views: 37
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: best crm companybloodblood campblood donationblood donation (organization sector)blood donation benefitsBlood Donation Campblood donation camp 2023blood donation processblood donation program full episodeblood donorblood recipientcloud analogycrm company usacrm development companycrm implementation partnerdonating blooddonating blood benefitsdonating blood side effectsdonationmicrohubpus cells in urinesave a life
Previous Post

LATEST NEWSਸਰਦ ਮੌਸਮ ਦੇ ਮੱਦੇਨਜ਼ਰ 20 ਜਨਵਰੀ ਤੱਕ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਛੁੱਟੀਆਂ: ਹਰਜੋਤ ਸਿੰਘ ਬੈਂਸ

Next Post

PUNJABI LATEST NEW:ਪੰਜਾਬ ਦੀਆਂ ਮੰਡੀਆਂ ‘ਚ ਕੀਤੀ ਜਾਵੇਗੀ ਆਨਲਾਈਨ ਗੇਟ ਐਂਟਰੀ : ਹਰਚੰਦ ਸਿੰਘ ਬਰਸਟ -ਪਟਿਆਲਾ ਦੀ ਸਨੌਰ ਆਧੁਨਿਕ ਮੰਡੀ ‘ਚ ਬੂਮ ਬੈਰੀਅਰ ਤੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਕੀਤਾ ਉਦਘਾਟਨ

Next Post
PUNJABI LATEST NEW:ਪੰਜਾਬ ਦੀਆਂ ਮੰਡੀਆਂ ‘ਚ ਕੀਤੀ ਜਾਵੇਗੀ ਆਨਲਾਈਨ ਗੇਟ ਐਂਟਰੀ : ਹਰਚੰਦ ਸਿੰਘ ਬਰਸਟ -ਪਟਿਆਲਾ ਦੀ ਸਨੌਰ ਆਧੁਨਿਕ ਮੰਡੀ ‘ਚ ਬੂਮ ਬੈਰੀਅਰ ਤੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਕੀਤਾ ਉਦਘਾਟਨ

PUNJABI LATEST NEW:ਪੰਜਾਬ ਦੀਆਂ ਮੰਡੀਆਂ 'ਚ ਕੀਤੀ ਜਾਵੇਗੀ ਆਨਲਾਈਨ ਗੇਟ ਐਂਟਰੀ : ਹਰਚੰਦ ਸਿੰਘ ਬਰਸਟ -ਪਟਿਆਲਾ ਦੀ ਸਨੌਰ ਆਧੁਨਿਕ ਮੰਡੀ 'ਚ ਬੂਮ ਬੈਰੀਅਰ ਤੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਕੀਤਾ ਉਦਘਾਟਨ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In