No Result
View All Result
Tuesday, October 14, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਰੇਲ ਰੋਕੋ ਅੰਦੋਲਨ ਦਾ ਤੀਜਾ ਦਿਨ, ਰੇਲ ਪਟੜੀਆਂ ‘ਤੇ ਬੈਠੇ ਕਿਸਾਨ, ਅੱਜ ਵੀ ਹੋਣਗੀਆਂ ਕਈ ਰੇਲਾਂ ਪ੍ਰਭਾਵਿਤ

admin by admin
September 30, 2023
in BREAKING, COVER STORY, National, PUNJAB
0
ਰੇਲ ਰੋਕੋ ਅੰਦੋਲਨ ਦਾ ਤੀਜਾ ਦਿਨ, ਰੇਲ ਪਟੜੀਆਂ ‘ਤੇ ਬੈਠੇ ਕਿਸਾਨ, ਅੱਜ ਵੀ ਹੋਣਗੀਆਂ ਕਈ ਰੇਲਾਂ ਪ੍ਰਭਾਵਿਤ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪੰਜਾਬ ਵਿੱਚ ਅੱਜ ਤੀਜੇ ਦਿਨ ਵੀ ਕਿਸਾਨ ਰੇਲ ਦੀਆਂ ਪਟੜੀਆਂ ਉੱਤੇ ਡੱਟੇ ਹੋਏ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਕਿਸਾਨ ਰੇਲ ਪਟੜੀਆਂ ’ਤੇ ਬੈਠੇ ਹਨ। ਦੱਸ ਦਈਏ ਅੱਜ ਕਿਸਾਨ ਹਰਿਆਣਾ ਵਿੱਚ ਵੀ ਆਪਣਾ ਧਰਨਾ ਸ਼ੁਰੂ ਕਰਨ ਜਾ ਰਹੇ ਹਨ।

ਅੰਬਾਲਾ ਸਮੇਤ 20 ਥਾਵਾਂ ‘ਤੇ ਰੋਸ ਪ੍ਰਦਰਸ਼ਨ ਕਰਕੇ ਰੇਲਾਂ ਨੂੰ ਰੋਕਣ ਜਾ ਰਹੀਆਂ ਹਨ

ਵੱਖ-ਵੱਖ ਰਾਜਾਂ ਦੀਆਂ ਕਿਸਾਨ ਜਥੇਬੰਦੀਆਂ ਅੱਜ ਅੰਬਾਲਾ ਸਮੇਤ 20 ਥਾਵਾਂ ‘ਤੇ ਰੋਸ ਪ੍ਰਦਰਸ਼ਨ ਕਰਕੇ ਰੇਲਾਂ ਨੂੰ ਰੋਕਣ ਜਾ ਰਹੀਆਂ ਹਨ। ਕਿਸਾਨ ਜਥੇਬੰਦੀਆਂ ਵੀ ਅੱਜ ਭਵਿੱਖ ਦੀ ਰਣਨੀਤੀ ‘ਤੇ ਵਿਚਾਰ ਕਰਨ ਜਾ ਰਹੀਆਂ ਹਨ। ਇਸ ਤੋਂ ਬਾਅਦ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਕਿਸਾਨ ਰੇਲ ਪਟੜੀ ਛੱਡਣਗੇ ਜਾਂ ਉਥੇ ਹੀ ਡੱਟੇ ਰਹਿਣਗੇ।

ਅੱਜ ਮਹਿਲਾ ਕਿਸਾਨ ਰੇਲ ਪਟੜੀਆਂ ’ਤੇ ਪੁੱਜਣਗੀਆਂ
ਰੇਲਵੇ ਟ੍ਰੈਕ ਜਾਮ ਹੋਣ ਕਾਰਨ ਪਠਾਨਕੋਟ ਤੋਂ ਅੰਮ੍ਰਿਤਸਰ, ਅੰਬਾਲਾ ਤੋਂ ਅੰਮ੍ਰਿਤਸਰ, ਪੰਜਾਬ ਤੋਂ ਚੰਡੀਗੜ੍ਹ, ਲੁਧਿਆਣਾ ਤੋਂ ਮੋਗਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਆਦਿ ਕਈ ਰੂਟ ਮੁਕੰਮਲ ਤੌਰ ’ਤੇ ਠੱਪ ਹੋ ਕੇ ਰਹਿ ਗਏ ਹਨ। ਜਿਸ ਕਾਰਨ ਕਰੀਬ 203 ਟਰੇਨਾਂ ਪ੍ਰਭਾਵਿਤ ਹੋਈਆਂ ਹਨ। ਅੰਮ੍ਰਿਤਸਰ ਵਿੱਚ ਅੱਜ ਮਹਿਲਾ ਕਿਸਾਨ ਵੀ ਰੇਲ ਪਟੜੀਆਂ ’ਤੇ ਪੁੱਜਣ ਜਾ ਰਹੀਆਂ ਹਨ। ਕਿਸਾਨਾਂ ਦੀ ਹਮਾਇਤ ਲਈ ਮਹਿਲਾ ਕਿਸਾਨ ਪਟੜੀ ‘ਤੇ ਪੁੱਜਣ ਜਾ ਰਹੇ ਹਨ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ 23-24 ਅਕਤੂਬਰ ਨੂੰ ਕਿਸਾਨੀ ਦੁਸਹਿਰਾ ਮਨਾਉਣ ਦਾ ਐਲਾਨ ਕੀਤਾ ਗਿਆ ਹੈ।

ਅੱਜ 203 ਤੋਂ ਵੱਧ ਟਰੇਨਾਂ ਪ੍ਰਭਾਵਿਤ ਹੋਣਗੀਆਂ
ਕਿਸਾਨਾਂ ਦੇ ਧਰਨੇ ਕਾਰਨ ਅੱਜ 20 ਤੋਂ ਵੱਧ ਰੇਲਾਂ ਪ੍ਰਭਾਵਿਤ ਹੋਣ ਜਾ ਰਹੀਆਂ ਹਨ। ਅੱਜ ਕਿਸਾਨ ਅੰਬਾਲਾ ਟਰੈਕ ‘ਤੇ ਬੈਠਣ ਜਾ ਰਹੇ ਹਨ। ਜਿਸ ਕਾਰਨ ਪ੍ਰਭਾਵਿਤ ਟਰੇਨਾਂ ਦੀ ਗਿਣਤੀ ਹੋਰ ਵਧ ਸਕਦੀ ਹੈ। ਫਿਲਹਾਲ ਰੇਲਵੇ ਵੱਲੋਂ ਕਰੀਬ 136 ਟਰੇਨਾਂ ਨੂੰ ਰੱਦ ਕੀਤਾ ਗਿਆ ਹੈ। ਇਸ ਤੋਂ ਇਲਾਵਾ 25 ਟਰੇਨਾਂ ਨੂੰ short terminate ਕਰ ਦਿੱਤਾ ਗਿਆ ਹੈ, 26 ਟਰੇਨਾਂ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ 16 ਟਰੇਨਾਂ ਦੇ ਰੂਟ ਵੀ ਮੋੜ ਦਿੱਤੇ ਗਏ ਹਨ।

ਕੀ ਹੈ ਕਿਸਾਨਾਂ ਦੀ ਮੰਗ
ਕਿਸਾਨ ਮਜ਼ਦੂਰ ਸੰਘਰਸ਼ ਸਮਿਤੀ ਦੀ ਅਗਵਾਈ ਹੇਠ ਰੇਲ ਪਟੜੀਆਂ ’ਤੇ ਬੈਠੇ ਕਿਸਾਨਾਂ ਦੀ ਮੰਗ ਹੈ। ਘੱਟੋ-ਘੱਟ ਸਮਰਥਨ ਮੁੱਲ ਲਈ ਇੱਕ ਕਮੇਟੀ ਬਣਾਈ ਜਾਵੇ, ਦਿੱਲੀ ਦੇ ਕਿਸਾਨ ਅੰਦੋਲਨ ਦੇ ਕਿਸਾਨਾਂ ‘ਤੇ ਦਰਜ ਕੀਤੇ ਕੇਸ ਵਾਪਸ ਲਏ ਜਾਣ, ਕਿਸਾਨ ਅੰਦੋਲਨ ਦੌਰਾਨ ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ। ਇਨ੍ਹਾਂ ਸਾਰੀਆਂ ਮੰਗਾਂ ਨੂੰ ਲੈ ਕੇ ਕਿਸਾਨ ‘ਰੇਲ ਰੋਕੋ ਅੰਦੋਲਨ’ ਕਰ ਰਹੇ ਹਨ।

Post Views: 49
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: around the world in eighty days (book)babbitt (work of fiction)devidaspura railway track protestmodel railway track layingrailway track protesttess of the d'urbervilles (book)the age of innocence (book)the awakening (book)the house of the seven gables (book)the last of the plainsmen (book)the raft by stephen king.the red badge of courage (book)the return of sherlock holmes (book)the thirty-nine steps (book)women farmers on railway track
Previous Post

ਪਹਿਲੀ ਅਕਤੂਬਰ ਤੋਂ ਝੋਨੇ ਦੀ ਸੁਚਾਰੂ ਖਰੀਦ ਲਈ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ: ਗੁਰਮੀਤ ਸਿੰਘ ਖੁੱਡੀਆਂ

Next Post

2 ਅਕਤੂਬਰ ਨੂੰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਪਹੁੰਚਣਗੇ ਪਟਿਆਲਾ

Next Post
केजरी का माफीनामा विवाद, पंजाब प्रभारी भगवंत मान का इस्तीफा- पंजाब के सभी नेता हैरान

2 ਅਕਤੂਬਰ ਨੂੰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਪਹੁੰਚਣਗੇ ਪਟਿਆਲਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In