No Result
View All Result
Sunday, May 24, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸੱਤ ਚੋਰੀ ਦੇ ਮੋਟਰਸਾਈਕਲਾਂ ਸਮੇਤ ਇੱਕ ਕਾਬੂ

admin by admin
July 5, 2023
in BREAKING, COVER STORY, PUNJAB
0
ਸੱਤ ਚੋਰੀ ਦੇ ਮੋਟਰਸਾਈਕਲਾਂ ਸਮੇਤ ਇੱਕ ਕਾਬੂ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਸੰਧੀਰ ਗਰਗ, ਜੈਤੋ, 05 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ ): ਐਂਟੀ ਨਾਰਕੋਟਿਕ ਸੈੱਲ ਫ਼ਰੀਦਕੋਟ ਐਂਟ ਕੈਂਪ ਜੈਤੋ ਦੀ ਪੁਲੀਸ ਟੀਮ ਨੇ ਇੱਕ ਨੌਜਵਾਨ ਨੂੰ ਸੱਤ ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕਰਨ ਵਿੱਚ ਕਾਮਯਾਬੀ ਹਾਸਿਲ ਕਰਨ ਦਾ ਦਾਵਾ ਕੀਤਾ ਹੈ। ਇਸ ਸੰਬੰਧੀ ਜੈਤੋ ਦੇ ਐਂਟੀ ਨਾਰਕੋਟਿਕ ਸੈੱਲ ਵਿੱਚ ਬੁਲਾਈ ਗਈ ਪ੍ਰੈਸ ਕਾਨਫਰੰਸ ਦੌਰਾਨ ਐਂਟੀ ਨਾਰਕੋਟਿਕ ਸੈੱਲ ਦੇ ਇੰਚਾਰਜ ਸਬ ਇੰਸਪੈਕਟਰ ਕੁਲਬੀਰ ਚੰਦ ਸ਼ਰਮਾ ਨੇ ਦੱਸਿਆ ਕਿ ਸ਼ੱਕੀ ਲੋਕਾਂ ਦੀ ਤਲਾਸੀ ਲਈ ਹੌਲਦਾਰ ਗੁਰਪ੍ਰੀਤ ਸਿੰਘ ਨੇ ਆਪਣੀ ਪੁਲੀਸ ਟੀਮ ਸਮੇਤ ਪਿੰਡ ਦਬੜੀਖਾਨਾ ਦੀ ਡਰੇਨ ਉਪਰ ਨਾਕਾ ਲਾਇਆ ਹੋਇਆ ਸੀ। ਇਸੇ ਦੌਰਾਨ ਪਿੰਡ ਦਬੜੀਖਾਨਾ  ਤਰਫੋਂ ਤੇਜ ਰਫ਼ਤਾਰ ਮੋਟਰਸਾਈਕਲ ਸਵਾਰ ਨੌਜਵਾਨ ਆ ਰਿਹਾ ਸੀ। ਜਦ ਉਸ ਨੂੰ ਪੁਲੀਸ ਪਾਰਟੀ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਇਕਦਮ ਮੋਟਰਸਾਈਕਲ ਵਾਪਸ ਮੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਮੋਟਰਸਾਈਕਲ ਅਚਾਨਕ ਬੰਦ ਹੋ ਗਿਆ। ਇਸੇ ਦੌਰਾਨ ਹੀ ਹੌਲਦਾਰ ਗੁਰਪ੍ਰੀਤ ਸਿੰਘ ਨੇ ਪੁਲੀਸ ਟੀਮ ਦੀ ਮੱਦਦ ਨਾਲ ਉਕਤ ਨੌਜਵਾਨ ਨੂੰ ਕਾਬੂ ਕਰ ਲਿਆ। ਸਖ਼ਤੀ ਨਾਲ ਪੁੱਛ ਪੜਤਾਲ ਕਰਨ ਤੇ ਨੌਜਵਾਨ ਨੇ ਮੰਨਿਆ ਕਿ 5-6 ਮਹੀਨੇ ਪਹਿਲਾਂ ਮੈਂ ਇਹ ਮੋਟਰ ਸਾਈਕਲ  ਬਾਜਾਖਾਨਾ ਰੋਡ ਬਰਾੜ ਪੈਲੇਸ ਦੇ ਨੇੜਿਓ ਚੋਰੀ ਕੀਤਾ ਸੀ। ਹੋਰ ਪੁੱਛਗਿੱਛ ਦੌਰਾਨ ਇਸ ਨੇ ਦੋ ਪਲਟੀਨਾ, ਤਿੰਨ ਸਪਲੈਂਡਰ ਤੇ ਦੋ ਐਚ ਐਫ ਡੀਲਕਸ ਸਮੇਤ ਕੁੱਲ 7 ਮੋਟਰਸਾਈਕਲ ਚੋਰੀ ਕਰਨ ਦੀ ਗੱਲ ਕਬੂਲੀ। ਮੁਲਜ਼ਮ ਦੀ ਪਹਿਚਾਣ ਜਗਜੀਤ ਸਿੰਘ ਉਰਫ ਲਾਲੀ ਪੁੱਤਰ ਸੁਖਮੰਦਰ ਸਿੰਘ ਉਰਫ ਜੱਗਾ ਪਿੰਡ ਫਤਿਹਗੜ੍ਹ ਦਬੜੀਖਾਨਾ ਦੇ ਰੂਪ ਵਿੱਚ ਹੋਈ। ਇਸ ਦੇ ਖਿਲਾਫ ਪੁਲੀਸ ਥਾਣਾ ਜੈਤੋ ਵਿਖੇ ਮੁਕੱਦਮਾ ਦਰਜ ਕਰਕੇ ਮਾਨਯੋਗ ਅਦਾਲਤ ਤੋਂ ਰਿਮਾਂਡ ਹਾਸਲ ਕੀਤਾ ਗਿਆ ਹੈ ਤੇ ਮੁਲਜ਼ਮ ਤੋਂ ਹੋਰ ਡੂੰਘਾਈ ਨਾਲ ਪੁੱਛ ਪੜਤਾਲ ਕੀਤੀ ਜਾਵੇਗੀ। ਇਸ ਵਿਅਕਤੀ ਵਿਰੁੱਧ ਪਹਿਲਾਂ ਵੀ ਚੋਰੀ ਦਾ ਮੁਕੱਦਮਾ ਦਰਜ ਹੈ। ਪ੍ਰੈਸ ਕਾਨਫਰੰਸ ਵਿੱਚ ਸਬ ਇੰਸਪੈਕਟਰ ਦਿਲਬਾਗ ਸਿੰਘ, ਸਹਾਇਕ ਥਾਣੇਦਾਰ ਜਸਵੀਰ ਸਿੰਘ, ਗੁਰਦੀਪ ਸਿੰਘ, ਜਰਨੈਲ ਸਿੰਘ ਮੌਜੂਦ ਸਨ।

Post Views: 76
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #punjab #stolen #motorcycles
Previous Post

ਪਿੰਡ ਮੰਡੋੜ ਦੇ ਦਲਿਤਾਂ ਤੋਂ ਜਮੀਨ ਖੋਹਣ ਲਈ ਜਿਲਾ ਪ੍ਰਸ਼ਾਸ਼ਨ ਹੋਇਆ ਪੱਬਾਂ ਭਾਰ, ਡੰਮੀ ਬੋਲੀ ਰੱਦ ਕਰਵਾਉਣ ਲਈ ਜਮੀਨ ਵਿੱਚ ਕਈ ਦਿਨਾਂ ਤੋਂ ਚੱਲ ਰਿਹਾ ਮੋਰਚਾ

Next Post

ਜੈ ਇੰਦਰ ਕੌਰ ਨੇ ਅਮਰਨਾਥ ਯਾਤਰਾ ਦੀ ਬੱਸਾਂ ਨੂੰ ਹਰੀ ਝੰਡੀ ਦੇਕੇ ਕੀਤਾ ਰਵਾਨਾ

Next Post
ਜੈ ਇੰਦਰ ਕੌਰ ਨੇ ਅਮਰਨਾਥ ਯਾਤਰਾ ਦੀ ਬੱਸਾਂ ਨੂੰ ਹਰੀ ਝੰਡੀ ਦੇਕੇ ਕੀਤਾ ਰਵਾਨਾ

ਜੈ ਇੰਦਰ ਕੌਰ ਨੇ ਅਮਰਨਾਥ ਯਾਤਰਾ ਦੀ ਬੱਸਾਂ ਨੂੰ ਹਰੀ ਝੰਡੀ ਦੇਕੇ ਕੀਤਾ ਰਵਾਨਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800